Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    3:48:49 AM

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • rajasthan municipal elections bjp wins

    ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ...

  • power crisis pspcl power cuts

    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜਨਵਰੀ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜਨਵਰੀ, 2021)

  • Updated: 20 Jan, 2021 07:19 AM
Amritsar
hukamnama sri darbar sahib 20th jan 2021
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੧ ਤਿਤੁਕੀ ॥
ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥


 ਬੁੱਧਵਾਰ, ੭ ਮਾਘ (ਸੰਮਤ ੫੫੨ ਨਾਨਕਸ਼ਾਹੀ)    (ਅੰਗ: ੬੩੫)

 ਪੰਜਾਬੀ ਵਿਆਖਿਆ
ਸੋਰਠਿ ਮਹਲਾ ੧ ਤਿਤੁਕੀ ॥

ਹੇ ਭਾਈ! (ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ । ਹੇ ਭਾਈ! (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ), ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ । ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ƒ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ ।੧। ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ƒ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ।੧।ਰਹਾਉ। ਹੇ ਪੰਡਿਤ ਜੀ! ਤੁਸੀ (ਲੋਕਾਂ ƒ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ । ਹੇ ਪੰਡਿਤ! (ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ । ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ ।੨। ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ƒ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ । ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ । ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ ।੩। ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ । (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ । ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ƒ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ । (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ ।੪। ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ । ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ ।੫। ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ƒ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ƒ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ । ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ ।੬। ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ । ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ƒ ਅਟੱਲ) (ਜੀਵਨ ਦੇਂਦਾ) ਹੈ । ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ƒ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ । (ਮਾਇਆ ਵਿਚ ਮਸਤ ਮਨ-ਹਾਥੀ ƒ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ƒ ਦ੍ਰਿੜ੍ਹ ਕਰਾਇਆ ਹੈ । (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ ।੭। ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ । ਉਹੀ ਜੀਵ-ਵਪਾਰੀ ਇਸ ਸੌਦੇ ƒ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ । ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ ।੮।੨।
English Translation

SORAT’H, FIRST MEHL, TI-TUKAS:
Hope and desire are entrapments, O Siblings of Destiny. Religious rituals and ceremonies are traps. Because of good and bad deeds, one is born into the world, O Siblings of Destiny; forgetting the Naam, the Name of the Lord, he is ruined. This Maya is the enticer of the world, O Siblings of Destiny; all such actions are corrupt. || 1 || Listen, O ritualistic Pandit: that religious ritual which produces happiness, O Siblings of Destiny, is contemplation of the essence of the soul. || Pause || You may stand and recite the Shaastras and the Vedas, O Siblings of Destiny, but these are just worldly actions. Filth cannot be washed away by hypocrisy, O Siblings of Destiny; the filth of corruption and sin is within you. This is how the spider is destroyed, O Siblings of Destiny, by falling head-long in its own web. || 2 || So many are destroyed by their own evil-mindedness, O Siblings of Destiny; in the love of duality, they are ruined. Without the True Guru, the Name is not obtained, O Siblings of Destiny; without the Name, doubt does not depart. If one serves the True Guru, then he obtains peace, O Siblings of Destiny; his comings and goings are ended. || 3 || True celestial peace comes from the Guru, O Siblings of Destiny; the immaculate mind is absorbed into the True Lord. One who serves the Guru, understands, O Siblings of Destiny; without the Guru, the way is not found. What can anyone do, with greed within? O Siblings of Destiny, by telling lies, they eat poison. || 4 || O Pandit, by churning cream, butter is produced. By churning water, you shall only see water, O Siblings of Destiny; this world is like that. Without the Guru, he is ruined by doubt, O Siblings of Destiny; the unseen Divine Lord is in each and every heart. || 5 || This world is like a thread of cotton, O Siblings of Destiny, which Maya has tied on all ten sides. Without the Guru, the knots cannot be untied, O Siblings of Destiny; I am so tired of religious rituals. This world is deluded by doubt, O Siblings of Destiny; no one can say anything about it. || 6 || Meeting with the Guru, the Fear of God comes to abide in the mind; to die in the Fear of God is one’s true destiny. In the Court of the Lord, the Naam is far superior to ritualistic cleansing baths, charity and good deeds, O Siblings of Destiny. One who implants the Naam within himself, through the Guru’s halter — O Siblings of Destiny, the Lord dwells in his mind, and he is free of hypocrisy. || 7 || This body is the jeweller’s shop, O Siblings of Destiny; the incomparable Naam is the merchandise. The merchant secures this merchandise, O Siblings of Destiny, by contemplating the Word of the Guru’s Shabad. Blessed is the merchant, O Nanak, who meets the Guru, and engages in this trade. || 8 || 2 ||


Wednesday, 7th Maagh (Samvat 552 Nanakshahi)    (Page: 635)
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜਨਵਰੀ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +