Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    11:56:18 AM

  • mansa protest  police  forensic van

    ਮਾਨਸਾ ਧਰਨੇ 'ਚ ਫਿਰ ਪੈ ਗਿਆ ਗਾਹ, ਪੁਲਸ ਨੇ ਰਸਤਾ...

  • auto fare  price hike 50 rupees

    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ...

  • collision between an indo canadian bus and a car phillaur highway

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ...

  • india sco

    ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਦਿੱਲੀ ਆਉਣ ਦਾ ਸੱਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ, 2021)

  • Edited By Babita,
  • Updated: 26 Feb, 2021 08:24 AM
Amritsar
hukamnama sri darbar sahib 26 02 2021
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਸ਼ੁੱਕਰਵਾਰ, ੧੫ ਫੱਗਣ (ਸੰਮਤ ੫੫੨ ਨਾਨਕਸ਼ਾਹੀ)    ਅੰਗ: ੬੩੨

 ਸੋਰਠਿ ਮਹਲਾ ੯ ॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ƒ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।

SORAT’H, NINTH MEHL:
O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

Friday, 15th Phalgun (Samvat 552 Nanakshahi)    Page: 632
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
Trending
Ek Nazar
sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +