Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 22, 2025

    3:47:59 AM

  • mumbai goa national highway heavy rain  video

    ਭਾਰੀ ਮੀਂਹ ਕਾਰਨ ਮੁੰਬਈ-ਗੋਆ ਨੈਸ਼ਨਲ ਹਾਈਵੇਅ ਦਾ...

  • bus carrying devotees to mata vaishno devi falls off bridge

    ਮਾਤਾ ਵੈਸ਼ਣੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਬੱਸ ਪੁਲ...

  • kulbir singh zira

    ਰਾਵਣ ਵਰਗਾ ਹੰਕਾਰੀ ਹੈ ਰਾਣਾ ਗੁਰਜੀਤ : ਕੁਲਬੀਰ...

  • tej pratap yadav big announcement

    ਤੇਜ ਪ੍ਰਤਾਪ ਯਾਦਵ ਦਾ ਵੱਡਾ ਐਲਾਨ, ਪਰਿਵਾਰ ਦੇ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 3 ਅਗਸਤ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 3 ਅਗਸਤ, 2020)

  • Edited By Babita,
  • Updated: 03 Aug, 2020 08:56 AM
Amritsar
hukamnama sri darbar sahib 3rd august 2020
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥

 

ਸੋਮਵਾਰ, ੧੯ ਸਾਵਣ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੭੩)
ਪੰਜਾਬੀ ਵਿਆਖਿਆ

ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ । ਮੈÉ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ । ਜਿਸ ਜੀਵ-ਇਸਤÆੀ É ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ । ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ।੧। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ । (ਜਿਸ ਜੀਵ-ਇਸਤÆੀ É) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ É) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ । ਜਦੋਂ ਜੀਵ-ਇਸਤਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ, ਉਸ ਦੇ ਗਿਆਨ-ਇੰਦਰੀ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ । ਉਸ ਦੇ ਅੰਦਰੋਂ ਕੋÆਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ । (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ É ਆਤਮਕ ਆਨੰਦ ਪ੍ਰਾਪਤ ਹੋ ਗਿਆ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ ।੨। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤਿÆਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ । ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ É ਸਦਾ ਗ੍ਰਸੀ ਰੱਖਦੀ ਹੈ । ਉਹ ਜੀਵ-ਇਸਤਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ É (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ । ਉਹ ਮੂਰਖ ਜੀਵ-ਇਸਤਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ É ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ É ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ ।੩। (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤÆੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ । (ਪਾਂਧੇ ਪੰਡਿਤ) ਪੱਤÆੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤÆੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤÆੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ । ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ । ਜਿਉਂ ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤÆੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਵੱਜਦੇ ਹਨ । ਗੁਰਮੁਖ ਸਤਸੰਗੀ ਜੀਵ-ਇਸਤÆੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਂਦੇ ਹਨ) । ਹੇ ਨਾਨਕ! ਜੀਵ-ਇਸਤÆੀ É ਖਸਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੁੰਚ ਹੈ, ਜਿਸ ਤਕ ਗਿਆਨ-ਇੰਦਿÆਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ । ਜਿਸ ਜੀਵ-ਇਸਤÆੀ É ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ ਕਦੇ ਉਸ ਤੋਂ ਨਹੀਂ ਵਿਛੁੜਦੀ ।੪।੧।

 

English Translation

RAAG SOOHEE, FOURTH MEHL, CHHANT, FIRST HOUSE:

ONE UNIVERSAL CREATOR GOD. BY THE GRACE OF THE TRUE GURU:

If only I could meet the True Guru, the Primal Being. Discarding my faults and sins, I would chant the Lordís Glorious Praises. I meditate on the Naam, the Name of the Lord, Har, Har. Continuously, continually, I chant the Word of the Guruís Bani. Gurbani always seems so sweet; I have eradicated the sinful residues from within. The disease of egotism is gone, fear has left, and I am absorbed in celestial peace. Through the Word of the Guruís Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. || 1 || The soul-bride is lovingly embellished with truth and contentment; her Father, the Guru, has come to engage her in marriage to her Husband Lord. Joining with the humble Saints, I sing Gurbani. Singing the Guruís Bani, I have obtained the supreme status; meeting with the Saints, the self-elect, I am blessed and adorned. Anger and attachment have left my body and run away; I have eradicated hypocrisy and doubt. The pain of egotism is gone, and I have found peace; my body has become healthy and free of disease. By Guruís Grace, O Nanak, I have realized God, the ocean of virtue. || 2 || The self-willed manmukh is separated, far away from God; she does not obtain the Mansion of His Presence, and she burns. Egotism and falsehood are deep within her; deluded by falsehood, she deals only in falsehood. Practicing fraud and falsehood, she suffers terrible pain; without the True Guru, she does not find the way. The foolish soul-bride wanders along dismal pathways; each and every moment, she is bumped and pushed. God, the Great Giver, shows His Mercy, and leads her to meet the True Guru, the Primal Being. Those beings who have been separated for countless incarnations, O Nanak, are reunited with the Lord, with intuitive ease. || 3 || Calculating the most auspicious moment, the Lord comes into the brideís home; her heart is filled with ecstasy. The Pandits and astrologers have come, to sit and consult the almanacs. They have consulted the almanacs, and the brideís mind vibrates with bliss, when she hears that her Friend is coming into the home of her heart. The virtuous and wise men sat down and decided to perform the marriage immediately. She has found her Husband, the Inaccessible, Unfathomable Primal Lord, who is forever young; He is her Best Friend from her earliest childhood. O Nanak, he has mercifully united the bride with Himself. She shall never be separated again. || 4 || 1 |

Monday, 19th Saawan (Samvat 552 Nanakshahi) (Page: 773)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 2 ਅਗਸਤ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2025)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18-08-2025)
  • today hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)
  • at the peak of dictatorship  bjp will not bow down  chugh
    ਤਾਨਾਸ਼ਾਹੀ ਸਿਖਰਾਂ ’ਤੇ, ਭਾਜਪਾ ਨਹੀਂ ਝੁਕੇਗੀ : ਚੁੱਘ
  • jalandhar police arrests 5 persons with 220 grams of heroin
    ਯੁੱਧ ਨਸ਼ਿਆਂ ਵਿਰੁੱਧ: ਜਲੰਧਰ ਪੁਲਸ ਵੱਲੋਂ 220 ਗ੍ਰਾਮ ਹੈਰੋਇਨ ਸਣੇ 5 ਵਿਅਕਤੀ...
  • fire breaks out in this bank in jalandhar
    ਜਲੰਧਰ ਦੇ ਇਸ ਬੈਂਕ 'ਚ ਲੱਗੀ ਅੱਗ, ਪਈਆਂ ਭਾਜੜਾਂ
  • agreement reached in uppal farm girl s private video leak case
    Uppal Farm ਵਾਲੀ ਕੁੜੀ ਤੇ ਮੁੰਡੇ ਦਾ ਹੋ ਗਿਆ ਸਮਝੌਤਾ, ਸਾਹਮਣੇ ਆਈਆਂ ਨਵੀਆਂ...
  • new twist in uppal farm girl s private video leak case big action taken
    Uppal Farm ਵਾਲੀ ਕੁੜੀ ਦੀ Private Video Leak ਮਾਮਲੇ 'ਚ ਨਵਾਂ ਮੋੜ! ਹੋ ਗਿਆ...
  • big for the next 4 days in punjab
    ਪੰਜਾਬ 'ਚ ਆਉਣ ਵਾਲੇ 4 ਦਿਨਾਂ ਦੀ Big Update, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • navjot singh sidhu arrives in england for family vacation
    ਪਰਿਵਾਰ ਨਾਲ ਛੁੱਟੀਆਂ ਮਨਾਉਣ ਇੰਗਲੈਂਡ ਪਹੁੰਚੇ ਨਵਜੋਤ ਸਿੱਧੂ, ਮਸਤੀ ਕਰਦਿਆਂ ਦੀ...
  • local train stalled at dav halt for 2 hours due to technical fault in engine
    ਇੰਜਣ ’ਚ ਤਕਨੀਕੀ ਖਰਾਬੀ ਨਾਲ ਡੀ. ਏ. ਵੀ. ਹਾਲਟ ’ਤੇ 2 ਘੰਟੇ ਖੜ੍ਹੀ ਰਹੀ ਲੋਕਲ...
Trending
Ek Nazar
agreement reached in uppal farm girl s private video leak case

Uppal Farm ਵਾਲੀ ਕੁੜੀ ਤੇ ਮੁੰਡੇ ਦਾ ਹੋ ਗਿਆ ਸਮਝੌਤਾ, ਸਾਹਮਣੇ ਆਈਆਂ ਨਵੀਆਂ...

new twist in uppal farm girl s private video leak case big action taken

Uppal Farm ਵਾਲੀ ਕੁੜੀ ਦੀ Private Video Leak ਮਾਮਲੇ 'ਚ ਨਵਾਂ ਮੋੜ! ਹੋ ਗਿਆ...

demand for holiday on september 1st in punjab too

ਪੰਜਾਬ 'ਚ 1 ਸਤੰਬਰ ਨੂੰ ਵੀ ਛੁੱਟੀ ਦੀ ਮੰਗ!

big for the next 4 days in punjab

ਪੰਜਾਬ 'ਚ ਆਉਣ ਵਾਲੇ 4 ਦਿਨਾਂ ਦੀ Big Update, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

the girl and boy were living in a live in relationship for four years

ਚਾਰ ਸਾਲਾਂ ਤੋਂ 'live-in relationship' 'ਚ ਰਹਿ ਰਹੇ ਸੀ ਕੁੜੀ-ਮੁੰਡਾ,...

strict orders issued regarding schools in punjab

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ

rainfall in july august broke previous records

ਜੁਲਾਈ-ਅਗਸਤ ਮਹੀਨੇ ’ਚ ਪਏ ਮੀਂਹ ਨੇ ਤੋੜੇ ਪਿਛਲੇ ਰਿਕਾਰਡ

navjot singh sidhu arrives in england for family vacation

ਪਰਿਵਾਰ ਨਾਲ ਛੁੱਟੀਆਂ ਮਨਾਉਣ ਇੰਗਲੈਂਡ ਪਹੁੰਚੇ ਨਵਜੋਤ ਸਿੱਧੂ, ਮਸਤੀ ਕਰਦਿਆਂ ਦੀ...

floods cause massive destruction in 16 villages in mand area

ਪੰਜਾਬ ਦੇ ਇਨ੍ਹਾਂ ਪਿੰਡਾਂ ਨੂੰ ਪਈ ਹੜ੍ਹਾਂ ਦੀ ਮਾਰ! ਹੋਈ ਭਾਰੀ ਤਬਾਹੀ, NDRF...

new twist in the case of businessman shot dead in dera baba nanak

ਡੇਰਾ ਬਾਬਾ ਨਾਨਕ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਾਰੋਬਾਰੀ ਦੇ ਮਾਮਲੇ 'ਚ ਨਵਾਂ...

girl raped by two boys in punjab jalandhar

Punjab : ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ Private Video Leak ਹੋਣ ਮਗਰੋਂ...

ropar jawan gurdeep singh dies while on duty in kolkata

ਪੰਜਾਬ ਦੇ ਜਵਾਨ ਦੀ ਕੋਲਕਾਤਾ 'ਚ ਡਿਊਟੀ ਦੌਰਾਨ ਮੌਤ, 10 ਦਿਨ ਪਹਿਲਾਂ ਛੁੱਟੀ ਕੱਟ...

heavy rain in punjab weather department be warning for 20th 22nd 23rd 24th

ਪੰਜਾਬ 'ਚ 20, 22, 23, 24 ਤਾਰੀਖ਼ਾਂ ਲਈ ਵੱਡੀ ਚਿਤਾਵਨੀ! ਸੋਚ ਸਮਝ ਕੇ ਨਿਕਲਣਾ...

heavy rain in punjab jalandhar

ਪੰਜਾਬ 'ਚ ਭਾਰੀ ਮੀਂਹ! ਜਲ ਦੇ ਅੰਦਰ ਡੁੱਬਾ ਜਲੰਧਰ, ਸੜਕਾਂ 'ਤੇ ਕਈ-ਕਈ ਫੁੱਟ ਭਰਿਆ...

these actresses gave intimate scenes even after marriage

ਵਿਆਹ ਤੋਂ ਬਾਅਦ ਵੀ ਇਨ੍ਹਾਂ ਅਭਿਨੇਤਰੀਆਂ ਨੇ ਦਿੱਤੇ ਇਕ ਤੋਂ ਵੱਧ ਇਕ ਇੰਟੀਮੇਟ...

famous actress loses control during intimate scene

ਇੰਟੀਮੇਟ ਸੀਨ ਦੌਰਾਨ ਬੇਕਾਬੂ ਹੋਈ ਮਸ਼ਹੂਰ ਅਦਾਕਾਰਾ, ਆਪਣੇ ਤੋਂ ਵੱਡੇ ਅਦਾਕਾਰ...

two congress councilors from amritsar join aap

ਕਾਂਗਰਸ ਨੂੰ ਵੱਡਾ ਝਟਕਾ, ਅੰਮ੍ਰਿਤਸਰ ਦੇ ਦੋ ਕੌਂਸਲਰ 'ਆਪ' 'ਚ ਹੋਏ ਸ਼ਾਮਲ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਪੜ੍ਹੋ ਮੌਸਮ ਵਿਭਾਗ ਦੀ latest update

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)
    • hukamnama  sri darbar sahib  11 august 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +