Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:35:48 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਦਸੰਬਰ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਦਸੰਬਰ, 2020)

  • Updated: 07 Dec, 2020 09:55 AM
Amritsar
hukamnama sri darbar sahib 7th dec 2020
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ॥

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੁਰ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਹਿ ਰਾਖੇ ਮਨ ਹਰਿ ਜਪਿ ਭ੍ਰਮ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਸੋਮਵਾਰ, ੨੩ ਮੱਘਰ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੩੫)
ਪੰਜਾਬੀ ਵਿਆਖਿਆ

ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ॥

ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ।੧। ਰਹਾਉ। ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨। ਹੇ ਮੇਰੇ ਮਨ! ਵੇਖ, ਪਾਣੀ ਦੇ ਵਿਚ ਹੀ ਧਰਤੀ ਹੈ, ਧਰਤੀ ਦੇ ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, ਮਾਲਕ-ਪ੍ਰਭੂ ਨੇ, ਮਾਨੋ ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਭਰਮ ਦੂਰ ਕਰ ਲਿਆ ਕਰ।੩। ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਉਂਦਾ ਹੈ, ਜਿੰਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ ਮਨੁੱਖ ਦੇ ਪੈਰਾਂ ਹੇਠੋਂ ਮੌਤ ਆਉਣ ਤੇ ਉਸ ਦੇ ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।

English Translation

SOOHEE, FOURTH MEHL, SEVENTH HOUSE:
ONE UNIVERSAL CREATOR GOD. BY THE GRACE OF THE TRUE GURU:

Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||


Monday, 23rd Maghar (Samvat 552 Nanakshahi)    (Page: 735)

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(6 ਦਸੰਬਰ 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +