Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    2:44:09 PM

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

  • bhajan singer hansraj raghuwanshi becomes a father

    ਭਜਨ ਗਾਇਕ ਹੰਸਰਾਜ ਰਘੂਵੰਸ਼ੀ ਬਣੇ ਪਿਤਾ, ਪਤਨੀ ਨੇ...

  • donald trump nobel

    'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!',...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਨਵੰਬਰ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਨਵੰਬਰ, 2020)

  • Updated: 07 Nov, 2020 07:17 AM
Amritsar
hukamnama sri darbar sahib 7th nov 2020
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਿਤ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਪੰਜਾਬੀ ਵਿਆਖਿਆ

ਸ਼ਨਿੱਚਰਵਾਰ, ੨੨ ਕੱਤਕ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੩੩)


ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ । ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ।੧। ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।੧।ਰਹਾਉ। ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ । ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ । ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ।੨। ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ । ਜਗਤ ਉਸ  ਛੀਂਬਾ ਆਖ ਕੇ ਸੱਦਿਆ ਕਰਦਾ ਸੀ । ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ  ਪਿੱਠ ਦੇ ਦਿੱਤੀ, ਤੇ, ਨਾਮਦੇਵ  ਮੱਥੇ ਲਾਇਆ ਸੀ ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ।੪।੧।੮।
English Translation

SOOHEE, FOURTH MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||


Saturday, 22nd Katak (Samvat 552 Nanakshahi)    (Page:733)
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਨਵੰਬਰ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
Trending
Ek Nazar
over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +