Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    11:25:18 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ, 2021)

  • Edited By Rajwinder Kaur,
  • Updated: 20 Mar, 2021 08:10 AM
Amritsar
hukamnama sri darbar sahib amritsar
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥1॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥2॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥3॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥4॥1॥

ਸ਼ਨਿਚਰਵਾਰ, 7 ਚੇਤ (ਸੰਮਤ 553 ਨਾਨਕਸ਼ਾਹੀ)    (ਅੰਗ: 696)

 ਜੈਤਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।1। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।2। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।3। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।4।1।

 JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||


Saturday, 7th Chayt (Samvat 553 Nanakshahi)    (Page: 696)
 


 

  • Hukamnama
  • Sri Darbar Sahib
  • Amritsar
  • ਸ੍ਰੀ ਦਰਬਾਰ ਸਾਹਿਬ
  • ਹੁਕਮਨਾਮਾ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +