Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:15:13 PM

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ!...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29-03-2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29-03-2021)

  • Edited By Rajwinder Kaur,
  • Updated: 29 Mar, 2021 08:27 AM
Amritsar
sri darbar sahib  hukamnama  amritsar
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ 1 ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥1॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥2॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥3॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥4॥9॥


ਸੋਮਵਾਰ, 16 ਚੇਤ (ਸੰਮਤ 553 ਨਾਨਕਸ਼ਾਹੀ)    ਅੰਗ : 598


ਸੋਰਠਿ ਮਹਲਾ 1 ॥
(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।1। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।2। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ® ਨਾਮ ਜਪੋਗੇ ।3। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ—) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।4।9।

 SORAT’H, FIRST MEHL:
The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||


Monday, 16th Chayt (Samvat 553 Nanakshahi)    Page: 598
 

  • Sri Darbar Sahib
  • Hukamnama
  • Amritsar
  • ਸ੍ਰੀ ਦਰਬਾਰ ਸਾਹਿਬ
  • ਹੁਕਮਨਾਮਾ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28-03-2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +