Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 20, 2022

    5:05:30 PM

  • punjab government has given a big blow to navjot sidhu

    ਸੁਪਰੀਮ ਕੋਰਟ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੀ...

  • punjab government sell liquor recovered from smugglers at half price

    ਹੁਣ ਤਸਕਰਾਂ ਤੋਂ ਬਰਾਮਦ ਸ਼ਰਾਬ ਤੋਂ ਵੀ ਕਮਾਈ ਕਰੇਗੀ...

  • department of languages activities promotion punjabi language meet hayer

    ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ...

  • center expressed concern over slow pace of covid vaccination

    ਕੇਂਦਰ ਨੇ ਕੋਰੋਨਾ ਟੀਕਾਕਰਨ ਦੀ ਹੌਲੀ ਰਫ਼ਤਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2022
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਯੂਕ੍ਰੇਨ-ਰੂਸ ਜੰਗ
  • BBC News
  • IPL 2022
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਜਨਵਰੀ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਜਨਵਰੀ, 2022)

  • Edited By Rajwinder Kaur,
  • Updated: 06 Jan, 2022 08:22 AM
Amritsar
sri darbar sahib  hukamnama  amritsar  today
  • Share
    • Facebook
    • Tumblr
    • Linkedin
    • Twitter
  • Comment

ਤਿਲੰਗ ਮਃ ੧ ॥
ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੇ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਵੀਰਵਾਰ, ੨੩ ਪੋਹ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੭੨੨)

ਤਿਲੰਗ ਮਃ ੧ ॥
ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ ।ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ ।੧।(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ । (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ ।ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ । ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ । ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ ।੩। ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ । ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ । (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ । ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ । ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ ।੪।੨।੪।

 TILANG, FIRST MEHL:
O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-brides, how did they obtain their Husband Lord? Whatever the Lord does, accept that as good; do away with your own cleverness and self-will. By His Love, true wealth is obtained; link your consciousness to His lotus feet. As your Husband Lord directs, so you must act; surrender your body and mind to Him, and apply this perfume to yourself. So speaks the happy soul-bride, O sister; in this way, the Husband Lord is obtained. || 3 || Give up your selfhood, and so obtain your Husband Lord; what other clever tricks are of any use? When the Husband Lord looks upon the soul-bride with His Gracious Glance, that day is historic — the bride obtains the nine treasures. She who is loved by her Husband Lord, is the true soul-bride; O Nanak, she is the queen of all. Thus she is imbued with His Love, intoxicated with delight; day and night, she is absorbed in His Love. She is beautiful, glorious and brilliant; she is known as truly wise. || 4 || 2 || 4 ||


Thursday, 23rd Poh (Samvat 553 Nanakshahi)    (Page: 722)
 

  • Sri Darbar Sahib
  • Hukamnama
  • Amritsar
  • Today
  • ਸ੍ਰੀ ਦਰਬਾਰ ਸਾਹਿਬ
  • ਹੁਕਮਨਾਮਾ
  • ਅੱਜ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਜਨਵਰੀ, 2022)

NEXT STORY

Stories You May Like

  • sri darbar sahib  hukamnama  amritsar  today
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ, 2022)
  • sri darbar sahib  hukamnama  amritsar  today
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ, 2022)
  • punjab government sell liquor recovered from smugglers at half price
    ਹੁਣ ਤਸਕਰਾਂ ਤੋਂ ਬਰਾਮਦ ਸ਼ਰਾਬ ਤੋਂ ਵੀ ਕਮਾਈ ਕਰੇਗੀ ਪੰਜਾਬ ਸਰਕਾਰ, ਆਬਕਾਰੀ...
  • woman suicide in nakodar
    ਨਕੋਦਰ: ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਪਿਤਾ ਨੂੰ ਫ਼ੋਨ ਕਰਨ ਮਗਰੋਂ...
  • smuggler   heroin smuggler   brought from amritsar  motorcycle
    ਹੈਰੋਇਨ ਸਣੇ ਕਾਬੂ ਸਮੱਗਲਰ ਦਾ ਮਾਮਲਾ, ਮੋਟਰਸਾਈਕਲ ’ਤੇ ਅੰਮ੍ਰਿਤਸਰ ਤੋਂ ਖਰੀਦ ਕੇ...
  • important news for those who travel by train
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 3 ਦਿਨ ਇਹ ਟਰੇਨਾਂ ਹੋਣਗੀਆਂ ਪ੍ਰਭਾਵਿਤ
  • jalandhar district administration travel agentlicense revoked
    ਟਰੈਵਲ ਏਜੰਟਾਂ ਖ਼ਿਲਾਫ਼ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਇਸ ਏਜੰਟ ਦਾ ਲਾਇਸੈਂਸ...
  • amarinder singh raja warring statement on navjot singh sidhu case
    ਨਵਜੋਤ ਸਿੱਧੂ ਦੀ ਸਜ਼ਾ ’ਤੇ ਰਾਜਾ ਵੜਿੰਗ ਨੂੰ ‘ਅਫ਼ਸੋਸ’, ਕਿਹਾ-ਅਜਿਹਾ ਨਹੀਂ ਹੋਣਾ...
  • strike 6600 roadways workers loss of rs 3 15 crore to the department
    30 ਘੰਟੇ ਚੱਲੀ 6600 ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, ਵਿਭਾਗ ਨੂੰ ਹੋਇਆ 3.15...
  • strictness of jalandhar commissionerate police regarding ghallughara day
    ਘੱਲੂਘਾਰਾ ਦਿਵਸ ਸਬੰਧੀ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, ਪੈਰਾ-ਮਿਲਟਰੀ ਫ਼ੋਰਸ...
Trending
Ek Nazar
beauty  summer  oily skin  face  facepack

Beauty Tips: ਗਰਮੀਆਂ ’ਚ ਆਇਲੀ ਸਕਿਨ ਤੋਂ ਪਰੇਸ਼ਾਨ ਲੋਕ ਚਿਹਰੇ 'ਤੇ ਲਗਾਉਣ ਇਹ...

sri lanka welcomes g7 countries announcement of debt relief wickrem

ਸ਼੍ਰੀਲੰਕਾ ਨੇ ਜੀ-7 ਦੇਸ਼ਾਂ ਵੱਲੋਂ ਕਰਜ਼ ਰਾਹਤ ਦਿਵਾਉਣ ਦੇ ਐਲਾਨ ਦਾ ਕੀਤਾ ਸੁਆਗਤ...

salman khan brother sohail khan divorce

ਅਰਬਾਜ਼ ਤੋਂ ਬਾਅਦ ਹੁਣ ਸਲਮਾਨ ਖ਼ਾਨ ਦੇ ਭਰਾ ਸੋਹੇਲ ਦਾ ਤਲਾਕ ਚਰਚਾ ’ਚ, ਪਤਨੀ ਨੇ...

health tips  allergies  problems  relief

Health Tips: ਐਲਰਜੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਇਨ੍ਹਾਂ...

may is memorial month for emergency services in australia

'ਮਈ' ਆਸਟ੍ਰੇਲੀਆ 'ਚ ਐਮਰਜੈਂਸੀ ਸੇਵਾਵਾਂ ਲਈ ਰਿਹਾ ਯਾਦਗਾਰੀ ਮਹੀਨਾ

sidharth malhotra kiara advani viral video

ਸਿਧਾਰਥ-ਕਿਆਰਾ ਦੇ ਬ੍ਰੇਕਅੱਪ ਦੀਆਂ ਖ਼ਬਰਾਂ ਵਿਚਾਲੇ ਸਾਹਮਣੇ ਆਈ ਇਹ ਵੀਡੀਓ,...

mp wilson spent 2 000 dollor on a flight to reach the football final

ਐਮਪੀ ਵਿਲਸਨ ਨੇ ਫੁੱਟਬਾਲ ਫਾਈਨਲ 'ਚ ਸ਼ਾਮਲ ਹੋਣ ਲਈ ਫਲਾਈਟ 'ਤੇ ਖਰਚੇ 2,000 ਡਾਲਰ

web series on mahatama gandhi

‘ਗਾਂਧੀ’ ਬਣਨਗੇ ਪ੍ਰਤੀਕ, ਅਪਲੌਸ ਐਂਟਰਟੇਨਮੈਂਟ ਨੇ ਕੀਤਾ ਸੀਰੀਜ਼ ਬਣਾਉਣ ਦਾ ਐਲਾਨ

summer  thirst  cold water  headache  disease

Health Tips: ਗਰਮੀਆਂ ’ਚ ਪਿਆਸ ਲੱਗਣ ’ਤੇ ਕਦੇ ਨਾ ਪੀਓ ‘ਠੰਡਾ ਪਾਣੀ’, ਹੋ ਸਕਦੇ...

kangana ranaut new car

ਕੰਗਨਾ ਰਣੌਤ ਨੇ ਖਰੀਦੀ ਮਰਸਿਡੀਜ਼ ਦੀ ਮਹਿੰਗੀ ਕਾਰ, ਕੀਮਤ ਜਾਣ ਖੁੱਲ੍ਹੀਆਂ ਰਹਿ...

mata vaishno devi yatra restored

ਹਿਮਕੋਟੀ ਦੇ ਕੋਲ ਲੱਗੀ ਅੱਗ ’ਤੇ ਪਾਇਆ ਗਿਆ ਕਾਬੂ, ਮਾਤਾ ਵੈਸ਼ਣੋ ਦੇਵੀ ਯਾਤਰਾ ਬਹਾਲ

why hina khan upset in cannes 2022

ਕਾਨਸ 2022 ’ਚ ਹਿਨਾ ਖ਼ਾਨ ਨੂੰ ਕੀਤਾ ਨਜ਼ਰਅੰਦਾਜ਼, ਇਸ ਗੱਲੋਂ ਪ੍ਰਗਟਾਈ ਨਾਰਾਜ਼ਗੀ

rihanna gave birth to baby boy

ਮਸ਼ਹੂਰ ਹਾਲੀਵੁੱਡ ਗਾਇਕਾ ਰਿਹਾਨਾ ਬਣੀ ਮਾਂ, ਦਿੱਤਾ ਪੁੱਤਰ ਨੂੰ ਜਨਮ

kanika kapoor mehndi ceremony pics

ਅੱਜ ਵਿਆਹ ਦੇ ਬੰਧਨ ’ਚ ਬੱਝੇਗੀ ਗਾਇਕਾ ਕਨਿਕਾ ਕਪੂਰ, ਦੇਖੋ ਮਹਿੰਦੀ ਸੈਰੇਮਨੀ ਦੀਆਂ...

summer nose bleeding  problems  home remedies

Health Tips:ਗਰਮੀਆਂ ’ਚ ‘ਨਕਸੀਰ ਫੁੱਟਣ’ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਅਪਣਾਉਣ...

doogee s98 pro rugged phone launch

ਆ ਰਿਹੈ ਦੁਨੀਆ ਦਾ ਸਭ ਤੋਂ ਮਜਬੂਤ ਸਮਾਰਟਫੋਨ, ਅੱਗ-ਪਾਣੀ ਨਾਲ ਵੀ ਨਹੀਂ ਹੋਵੇਗਾ...

pak  hindu youth dies after being tortured at police station

ਪਾਕਿ : ਹਿੰਦੂ ਨੌਜਵਾਨ ਦੀ ਪੁਲਸ ਸਟੇਸ਼ਨ 'ਚ ਪੁਲਸ ਤਸ਼ੱਦਤ ਕਾਰਨ ਹੋਈ ਮੌਤ

haven  t taken any decision on joining bjp or aap yet  hardik patel

AAP ਜਾਂ ਭਾਜਪਾ? ਜਾਣੋ ਕਿਸ ਪਾਰਟੀ ਦਾ ਪੱਲਾ ਫੜਨਗੇ ਹਾਰਦਿਕ ਪਟੇਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ, 2022)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਮਈ, 2022)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਮਈ, 2022)
    • sri darbar sahib  hukamnama  amritsar  today
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਮਈ, 2022)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਯੂਕ੍ਰੇਨ-ਰੂਸ ਜੰਗ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +