Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    10:57:13 AM

  • punjab police amritpal singh

    ਪੰਜਾਬ ਲਿਆਂਦਾ ਗਿਆ ਅੰਮ੍ਰਿਤਪਾਲ, ਕੇਂਦਰੀ ਏਜੰਸੀਆਂ...

  • major promotions in punjab police

    ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਤਰੱਕੀਆਂ, 70...

  • delhi police  faridkot  raid  youth  arrested  gurpatwant singh pannu

    ਦਿੱਲੀ ਪੁਲਸ ਦੀ ਫਰੀਦਕੋਟ 'ਚ ਰੇਡ, 3 ਨੌਜਵਾਨ...

  • saturday sunday holiday cancelled

    ਸ਼ਨੀਵਾਰ-ਐਤਵਾਰ ਦੀ ਛੁੱਟੀ ਰੱਦ, ਪੈਂਡਿੰਗ ਸਰਟੀਫਿਕੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਦਸੰਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਦਸੰਬਰ 2023)

  • Edited By Harinder Kaur,
  • Updated: 18 Dec, 2023 08:39 AM
Amritsar
sri darbar sahib hukamnana 18 december 2023
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੫ ॥

ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥  ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥

ਬਿਲਾਵਲੁ ਮਹਲਾ ੫ ॥
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ । (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਜਿਸ ਕਰਕੇ ਜਨਮ ਮਰਨ ਦੇ ਗੇੜ ਵਿਚ ਨਹੀਂ ਫਸੀਦਾ ।੧। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਮਨੁੱਖ ਦੀ) ਜੀਭ ਪਵਿੱਤਰ ਹੋ ਜਾਂਦੀ ਹੈ । ਗੁਰੂ ਦਾ (ਦੱਸਿਆ ਹੋਇਆ ਹਰਿ-ਨਾਮ ਦਾ) ਜਾਪ ਜਪਿਆਂ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ ਹੋ ਜਾਂਦਾ ਹੈ ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਰਸ ਚੱਖਿਆਂ (ਮਾਇਆ ਦੇ ਲਾਲਚ ਵਲੋਂ) ਰੱਜ ਜਾਈਦਾ ਹੈ, ਪਰਮਾਤਮਾ ਦਾ ਨਾਮ-ਰਸ ਮਨ ਵਿਚ ਵਸਾ ਕੇ ਸਦਾ ਖਿੜੇ ਰਹੀਦਾ ਹੈ । ਬੁੱਧੀ ਵਿਚ (ਸਹੀ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਬੁੱਧੀ ਉੱਜਲ ਹੋ ਜਾਂਦੀ ਹੈ । ਹਿਰਦਾ-ਕੌਲ (ਮਾਇਆ ਦੇ ਮੋਹ ਵਲੋਂ) ਪਰਤ ਕੇ ਸਦਾ ਖਿੜਿਆ ਰਹਿੰਦਾ ਹੈ ।੨। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਜਾਪ ਕੀਤਿਆਂ ਮਨੁੱਖ ਦਾ ਮਨ) ਠੰਢਾ-ਠਾਰ ਹੋ ਜਾਂਦਾ ਹੈ, (ਮਨ ਵਿਚ) ਸ਼ਾਂਤੀ ਤੇ ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ ਵਾਲੀ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ । (ਮਾਇਆ ਦੀ ਖ਼ਾਤਰ) ਦਸੀਂ ਪਾਸੀਂ (ਸਾਰੇ ਜਗਤ ਵਿਚ) ਦੌੜ-ਭੱਜ ਮਿਟ ਜਾਂਦੀ ਹੈ, (ਪ੍ਰਭੂ ਦੇ ਚਰਨਾਂ ਦੇ) ਪਵਿੱਤਰ ਥਾਂ ਵਿਚ ਨਿਵਾਸ ਹੋ ਜਾਂਦਾ ਹੈ ।੩। ਹੇ ਨਾਨਕ! ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਜਿਸ ਮਨੁੱਖ ਦੀ (ਵਿਕਾਰਾਂ ਵਲੋਂ) ਰਾਖੀ ਕੀਤੀ, ਉਸ ਦੀਆਂ ਸਾਰੀਆਂ ਹੀ ਭਟਕਣਾਂ (ਸੜ ਕੇ) ਸੁਆਹ ਹੋ ਗਈਆਂ । ਗੁਰੂ ਦਾ ਦਰਸਨ ਕਰ ਕੇ ਉਸ ਮਨੁੱਖ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜੋ, ਮਾਨੋ, ਦੁਨੀਆ ਦੇ ਸਾਰੇ ਹੀ) ਖ਼ਜ਼ਾਨੇ (ਹੈ), (ਤੇ ਨਾਮ ਦੀ ਬਰਕਤਿ ਨਾਲ ਉਹ ਸਦਾ ਲਈ) ਸੁਖੀ ਹੋ ਗਿਆ ।੪।੧੩।੪੩।

 

BILAAVAL, FIFTH MEHL:
Dwelling in the Saadh Sangat, the Company of the Holy, all sinful residues are erased. One who is attuned to the Love of God, is not cast into the womb of reincarnation. || 1 || Chanting the Name of the Lord of the Universe, the tongue becomes holy. The mind and body become immaculate and pure, chanting the Chant of the Guru. || 1 || Pause || Tasting the subtle essence of the Lord, one is satisfied; receiving this essence, the mind becomes happy. The intellect is brightened and illuminated; turning away from the world, the heart-lotus blossoms forth. || 2 || He is cooled and soothed, peaceful and content; all his thirst is quenched. The minds wandering in the ten directions is stopped, and one dwells in the immaculate place. || 3 || The Savior Lord saves him, and his doubts are burnt to ashes. Nanak is blessed with the treasure of the Naam, the Name of the Lord. He finds peace, gazing upon the Blessed Vision of the Saints Darshan. || 4 || 13 || 43 ||


Monday, 3rd Poh (Samvat 555 Nanakshahi)

  • Sri Darbar Sahib
  • Hukamnama
  • 18 December 2023
  • ਸ੍ਰੀ ਦਰਬਾਰ ਸਾਹਿਬ
  • ਹੁਕਮਨਾਮਾ
  • 18 ਦਸੰਬਰ 2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਦਸੰਬਰ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +