Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 23, 2022

    7:51:24 PM

  • cm mann s response to jathedar harpreet singh s statement on weapons said this

    ਜਥੇਦਾਰ ਹਰਪ੍ਰੀਤ ਸਿੰਘ ਦੇ ਹਥਿਆਰਾਂ ਵਾਲੇ ਬਿਆਨ ’ਤੇ...

  • simranjit singh mann to contest lok sabha by election from sangrur

    ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨਗੇ...

  • india repatriates three pakistani prisoners

    ਸਜ਼ਾ ਪੂਰੀ ਕਰ ਚੁਕੇ ਤਿੰਨ ਪਾਕਿਸਤਾਨੀ ਕੈਦੀਆਂ ਨੇ...

  • shraman overseas saudi arabia kuwait jobs

    Saudi Arabia ਤੇ Kuwait ਦੀਆਂ ਵੱਡੀਆਂ ਕੰਪਨੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2022
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਯੂਕ੍ਰੇਨ-ਰੂਸ ਜੰਗ
  • BBC News
  • IPL 2022
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜਨਵਰੀ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜਨਵਰੀ, 2022)

  • Edited By Rajwinder Kaur,
  • Updated: 28 Jan, 2022 08:07 AM
Amritsar
sri darbarsahib  hukamnama  amritsar  today
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥

ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥

ਸ਼ੁੱਕਰਵਾਰ, ੧੫ ਮਾਘ (ਸੰਮਤ ੫੫੩ ਨਾਨਕਸ਼ਾਹੀ)    ਅੰਗ: ੫੬੫


ਵਡਹੰਸੁ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥

ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ । ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ । ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ । ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ । ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ । ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪੋ੍ਰਣੀ ਚਾਹੀਦੀ ਹੈ । (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ? ।੧। (ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ । (ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ । ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ) । ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ । ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪੇ੍ਰਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ । ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ ।੨। ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ । ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ । (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ । ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ । ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ । (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ ।੩। ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ । (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ । ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ । ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ । ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ । ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ ।੪।੧।

 WADAHANS, FIRST MEHL, CHHANT:
ONE UNIVERSAL CREATOR GOD. BY THE GRACE OF THE TRUE GURU:
Why bother to wash the body which is polluted by falsehood? One’s cleansing bath is only approved, if one practices Truth. When there is Truth deep within, then one becomes True, and obtains the True Lord. Without pre-ordained destiny, awareness is not attained; talking and babbling, one’s life is wasted away. Wherever you go and sit, speak well, and write the Word of the Shabad in your awareness. Why bother to wash the body which is polluted by falsehood? || 1 || When I spoke, I spoke as You made me speak. The Ambrosial Name of the Lord is pleasing to my mind. The Naam, the Name of the Lord, seems so sweet to my mind; it has destroyed the house of pain. Peace came to dwell in my mind, when You gave the Order. It is Yours to grant Your Grace, and it is mine to speak this prayer; You created Yourself. When I spoke, I spoke as You made me speak. || 2 || The Lord and Master gives us our turn, according to the deeds we have done. Don’t speak ill of others, or get involved in arguments. Don’t get into arguments with your Lord and Master — you shall only ruin yourself. If you challenge the One, with whom you must abide, you will only cry in the end. Accept and endure what God gives you; tell your mind not to complain in vain. The Lord and Master gives us our turn, according to the deeds we have done. || 3 || He Himself created all, and He blesses them with His Glance of Grace. No one asks for that which is bitter; everyone asks for sweets. Let everyone ask for sweets and see that it is as the Lord and Master wills. Giving donations to charity and performing various religious rituals are not equal to contemplation of the Naam. O Nanak, those who are blessed with the Naam have such karma pre-ordained. He Himself created all, and He blesses them with His Glance of Grace. || 4 || 1 ||


Friday, 15th Maagh (Samvat 553 Nanakshahi)    Page: 565
 

  • Sri DarbarSahib
  • Hukamnama
  • Amritsar
  • Today
  • ਸ੍ਰੀ ਦਰਬਾਰ ਸਾਹਿਬ
  • ਅੱਜ
  • ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜਨਵਰੀ, 2022)

NEXT STORY

Stories You May Like

  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ, 2022)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ, 2022)
  • sri darbar sahib  hukamnama  amritsar  today
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ, 2022)
  • shraman overseas saudi arabia kuwait jobs
    Saudi Arabia ਤੇ Kuwait ਦੀਆਂ ਵੱਡੀਆਂ ਕੰਪਨੀਆਂ ’ਚ ਨਿਕਲੀਆਂ ਨੌਕਰੀਆਂ
  • this is how the lives of the people of bsfs jawan border villages are changing
    ਸਰਹੱਦੀ ਪਿੰਡਾਂ 'ਚ BSF ਦਾ ਸ਼ਲਾਘਾਯੋਗ ਉਪਰਾਲਾ, ਇੰਝ ਕਰ ਰਹੇ ਨੇ ਨੌਜਵਾਨਾਂ ਨੂੰ...
  • transfers of officers in the police department
    ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਪੁਲਸ ਮਹਿਕਮੇ ’ਚ ਵੱਡੇ ਪੱਧਰ ’ਤੇ ਕੀਤੇ ਗਏ...
  • 40 year old man dies of overdose in adampur
    ਪੰਜਾਬ ’ਚ ਨਹੀਂ ਰੁੱਕ ਰਿਹਾ ਨਸ਼ੇ ਦਾ ਕਹਿਰ, ਆਦਮਪੁਰ ’ਚ 40 ਸਾਲਾ ਵਿਅਕਤੀ ਦੀ...
  • dc bans unlicensed travel agents from renting out properties
    DC ਨੇ ਅਣ-ਅਧਿਕਾਰਤ ਟਰੈਵਲ ਏਜੰਟਾਂ ਨੂੰ ਜਾਇਦਾਦ ਕਿਰਾਏ ’ਤੇ ਦੇਣ ’ਤੇ ਲਾਈ ਰੋਕ
  • heavy rain two woman dies due to wall collapse in jalandhar
    ਜਲੰਧਰ: ਪਰਿਵਾਰ ਲਈ ਕਾਲ ਬਣ ਕੇ ਆਇਆ ਮੀਂਹ, ਕੰਧ ਡਿੱਗਣ ਕਾਰਨ ਨਨਾਣ-ਭਰਜਾਈ ਦੀ ਮੌਤ
  • jalandhar  powercom  big action  fine
    ਜਲੰਧਰ ਵਿਖੇ ਪਾਵਰਕਾਮ ਦੀ ਵੱਡੀ ਕਾਰਵਾਈ, ਚੋਰੀ ਦੇ ਕੇਸਾਂ ’ਚ ਲਾਇਆ 89 ਲੱਖ...
  • 100 mobiles and sim cards recovered from central jail in 140 days
    140 ਦਿਨਾਂ ਦੌਰਾਨ ਕੇਂਦਰੀ ਜੇਲ੍ਹ ’ਚੋਂ ਮਿਲੇ 100 ਮੋਬਾਇਲ ਤੇ ਸਿਮ ਕਾਰਡ
Trending
Ek Nazar
australia corruption and crime commission launches probe into paul white fraud

ਆਸਟ੍ਰੇਲੀਆ : ਕਰੱਪਸ਼ਨ ਅਤੇ ਕ੍ਰਾਈਮ ਕਮਿਸ਼ਨ ਨੇ ਪੌਲ ਵਾਈਟ ਧੋਖਾਧੜੀ ਮਾਮਲੇ ਚ ਜਾਂਚ...

sher bagga trailer out now

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਸ਼ੇਰ ਬੱਗਾ’ ਦਾ ਟਰੇਲਰ ਰਿਲੀਜ਼ (ਵੀਡੀਓ)

beauty tips night sleep faces things glow

Beauty Tips: ਸੌਣ ਤੋਂ ਪਹਿਲਾਂ ਚਿਹਰੇ ’ਚ ਜ਼ਰੂਰ ਲਗਾਓ ਇਹ ਚੀਜ਼ਾਂ, ਹਮੇਸ਼ਾ ਲਈ...

payal rohatgi make fun of kangana ranaut dhaakad movie

ਪਾਇਲ ਰੋਹਾਤਗੀ ਨੇ ਉਡਾਇਆ ਕੰਗਨਾ ਦੀ ਫ਼ਿਲਮ ‘ਧਾਕੜ’ ਦਾ ਮਜ਼ਾਕ, ਜਾਣੋ ਕੀ ਕਿਹਾ

morning  breakfast  eat  basi roti  relief

Health Tips : ਸ਼ੂਗਰ ਸਣੇ ਇਨ੍ਹਾਂ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਸਵੇਰ ਦੇ ਨਾਸ਼ਤੇ...

munmun dutta may quit taarak mehta ka ooltah chashmah

‘ਤਾਰਕ ਮਹਿਤਾ...’ ਦੇ ਪ੍ਰਸ਼ੰਸਕਾਂ ਨੂੰ ਝਟਕਾ, ‘ਬਬੀਤਾ ਜੀ’ ਛੱਡ ਸਕਦੀ ਹੈ ਸ਼ੋਅ, ਇਸ...

sidhu moose wala 4th june show controversy

ਸਿੱਧੂ ਮੂਸੇ ਵਾਲਾ ਦੇ 4 ਜੂਨ ਨੂੰ ਹੋਣ ਵਾਲੇ ਸ਼ੋਅ ਦਾ ਸੋਸ਼ਲ ਮੀਡੀਆ ’ਤੇ ਵਿਰੋਧ,...

scotland  large number of players take part in badminton competitions

ਸਕਾਟਲੈਂਡ: ਸੈਮਸਾ ਵੱਲੋਂ ਕਰਵਾਏ ਬੈਡਮਿੰਟਨ ਮੁਕਾਬਲਿਆਂ 'ਚ ਵੱਡੀ ਗਿਣਤੀ 'ਚ...

meals arranged for those living on mars

ਮੰਗਲ ’ਤੇ ਰਹਿਣ ਵਾਲਿਆਂ ਲਈ ਹੋਇਆ ਭੋਜਨ ਦਾ ਇੰਤਜ਼ਾਮ

health tips  rain  weather  not eat  things  diseases

Health Tips: ‘ਮੀਂਹ’ ਦੇ ਮੌਸਮ ’ਚ ਲੋਕ ਭੁੱਲ ਕੇ ਕਦੇ ਨਾ ਖਾਣ ਇਹ ਚੀਜ਼ਾਂ, ਹੋ...

abrar ul haq blaim karan johar to copy his song

ਵਿਵਾਦਾਂ ’ਚ ਘਿਰੇ ਕਰਨ ਜੌਹਰ, ਪਾਕਿ ਗਾਇਕ ਨੇ ਲਾਇਆ ਗੀਤ ਚੋਰੀ ਦਾ ਇਲਜ਼ਾਮ

rajasthan nurse save newborn life giving oxygen by mouth

ਜਨਮ ਲੈਂਦਿਆਂ ਹੀ ਨਵਜਨਮੇ ਬੱਚੇ ਦੀ ਰੁਕੀ ਧੜਕਨ, ਮੌਤ ਦੇ ਮੂੰਹ 'ਚੋਂ ਇੰਝ ਕੱਢ...

fight in babbu maan brampton show

ਬੱਬੂ ਮਾਨ ਦੇ ਬਰੈਂਪਟਨ ਸ਼ੋਅ ’ਚ ਹੋਈ ਭੰਨ-ਤੋੜ, ਵਿਚਾਲੇ ਕਰਨਾ ਪਿਆ ਬੰਦ (ਵੀਡੀਓ)

sbi users government wants you to delete this sms

SBI ਯੂਜ਼ਰਸ ਸਾਵਧਾਨ! ਗਲਤੀ ਨਾਲ ਵੀ ਨਾ ਦਿਓ ਅਜਿਹੇ ਮੈਸੇਜ ਜਾਂ ਕਾਲ ਦਾ ਜਵਾਬ,...

father rapes daughter  court orders rs 65 million compensation despite sentence

ਪਿਤਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਕੋਰਟ ਨੇ ਸਜ਼ਾ ਦੇ ਬਾਵਜੂਦ 6.5 ਕਰੋੜ...

man who eating burgers every day for 50 years set a world record

50 ਸਾਲ ਤੋਂ ਰੋਜ਼ 'ਬਰਗਰ' ਖਾ ਰਿਹਾ ਇਹ ਸ਼ਖ਼ਸ, ਬਣਾਇਆ ਵਰਲਡ ਰਿਕਾਰਡ

scotland yard arrests two more people on suspicion of terrorism offenses

ਸਕਾਟਲੈਂਡ ਯਾਰਡ ਨੇ ਅੱਤਵਾਦ ਦੇ ਅਪਰਾਧ ਦੇ ਸ਼ੱਕ 'ਚ ਦੋ ਹੋਰ ਲੋਕਾਂ ਨੂੰ ਕੀਤਾ...

canada 4 dead 9 lakh homes without power as heavy storms

ਕੈਨੇਡਾ ਦੇ ਸੂਬਿਆਂ 'ਚ ਭਾਰੀ ਤੂਫਾਨ, 4 ਲੋਕਾਂ ਦੀ ਮੌਤ ਤੇ 9 ਲੱਖ ਘਰਾਂ ਦੀ ਬਿਜਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ, 2022)
    • sri darbar sahib  hukamnama  amritsar  today
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ, 2022)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ, 2022)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਮਈ, 2022)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਮਈ, 2022)
    • sri darbar sahib  hukamnama  amritsar  today
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਮਈ, 2022)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਯੂਕ੍ਰੇਨ-ਰੂਸ ਜੰਗ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +