Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    1:56:49 PM

  • doctors on strike

    ਹੜਤਾਲ 'ਤੇ ਚਲੇ ਗਏ ਡਾਕਟਰ ! ਇਲਾਜ ਤੋਂ ਅਵਾਜਾਰ...

  • blackout in this area of punjab

    ਪੰਜਾਬ ਦੇ ਇਸ ਇਲਾਕੇ 'ਚ BLACKOUT! ਤਪਦੀ ਗਰਮੀ 'ਚ...

  • sri akal takht sahib  sacrilege law

    ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ...

  • important news for lpg png users  new rules coming into effect from july 1

    LPG-PNG ਇਸਤੇਮਾਲ ਕਰਨ ਵਾਲਿਆਂ ਲਈ ਅਹਿਮ ਖ਼ਬਰ, 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!

HUKAMNAMA News Punjabi(ਅੱਜ ਦਾ ਹੁਕਮਨਾਮਾ)

‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!

  • Edited By Sandeep Kumar,
  • Updated: 26 Jun, 2026 04:06 AM
Hukamnama
the rope of relationships is starting to break
  • Share
    • Facebook
    • Tumblr
    • Linkedin
    • Twitter
  • Comment

ਮਰਿਆਦਾ ਪੂਰਨ ਜ਼ਿੰਦਗੀ ਬਿਤਾਉਣ ਦਾ ਸਾਰੀ ਦੁਨੀਆ ਨੂੰ ਸੰਦੇਸ਼ ਦੇਣ ਵਾਲੇ ਭਾਰਤ ’ਚ ਹੁਣ ਕੁਝ ਲੋਕ ਰਿਸ਼ਤਿਆਂ ਦਾ ਸਨਮਾਨ ਕਰਨ ਦੀ ਸੱਭਿਅਤਾ ਨੂੰ ਭੁੱਲ ਕੇ ਆਪਣਿਆਂ ਦੀ ਹੀ ਜਾਨ ਦੇ ਦੁਸ਼ਮਣ ਬਣਨ ਦੇ ਨਾਲ ਹੀ ਯੌਨ ਸ਼ੋਸ਼ਣ ਤਕ ਕਰਨ ਲੱਗੇ ਹਨ, ਜਿਸ ਦੀਆਂ ਸਿਰਫ ਪਿਛਲੇ ਲਗਭਗ 10 ਦਿਨਾਂ ਦੀਆਂ ਘਟਨਾਵਾਂ ਹੇਠਾਂ ਦਰਜ ਹਨ :

* 15 ਜੂਨ ਨੂੰ ‘ਲੁਧਿਆਣਾ’ ਵਿਚ ਹਰਿਆਣਾ ਤੋਂ ਆਪਣੀ ਵੱਡੀ ਭੈਣ ਦੇ ਕੋਲ ਰਹਿਣ ਆਈ ਮੁਟਿਆਰ ਦਾ ਉਸ ਦੇ ਜੀਜੇ ਨੇ ਹੀ ਰੇਪ ਕਰ ਦਿੱਤਾ। ਪੁਲਸ ਨੂੰ ਲਿਖਵਾਈ ਸ਼ਿਕਾਇਤ ’ਚ ਮੁਟਿਆਰ ਨੇ ਕਿਹਾ ਕਿ ਉਸ ਦੇ ਜੀਜੇ ਨੇ ਚੁੱਪ-ਚੁਪੀਤੇ ਉਸ ਦੀ ਨਹਾਉਂਦੀ ਹੋਈ ਦੀ ਵੀਡੀਓ ਬਣਾ ਲਈ ਸੀ ਅਤੇ ਉਸ ਤੋਂ ਬਾਅਦ ਉਸ ਨੂੰ ਬਲੈਕਮੇਲ ਕਰਨ ਲੱਗਾ।

* 18 ਜੂਨ ਨੂੰ ‘ਪੁਣੇ’ (ਮਹਾਰਾਸ਼ਟਰ) ’ਚ ਰੀਅਲ ਅਸਟੇਟ ਕਾਰੋਬਾਰੀ ‘ਕੇਤਨ ਵਿਸ਼ਾਲ ਅਗਰਵਾਲ’ ਨੂੰ ਉਸ ਦੀ ਮੰਗੇਤਰ ‘ਸੀਆ ਗੋਇਲ’ ਅਤੇ ‘ਸੀਆ ਗੋਇਲ’ ਦੇ ਪ੍ਰੇਮੀ ‘ਚੇਤਨ ਚੌਧਰੀ’ ਨੇ ‘ਸੀਆ’ ਦੇ ਜਨਮ ਦਿਨ ਦਾ ਜਸ਼ਨ ਮਨਾਉਣ ਦੇ ਬਹਾਨੇ ਬੁਲਾ ਕੇ ਲੋਹਗੜ੍ਹ ਕਿਲੇ ਤੋਂ 400 ਫੁੱਟ ਡੂੰਘੀ ਖੱਡ ’ਚ ਧੱਕਾ ਦੇ ਕੇ ਮਾਰ ਦਿੱਤਾ ਕਿਉਂਕਿ ਉਹ ‘ਕੇਤਨ ਵਿਸ਼ਾਲ ਅਗਰਵਾਲ’ ਨਾਲ ਵਿਆਹ ਨਹੀਂ ਕਰਨਾ ਚਾਹੁੰਦੀ ਸੀ।

‘ਸੀਅਾ’ ਨੇ ਪੁੱਛਗਿੱਛ ਦੌਰਾਨ ਪੁਲਸ ਨੂੰ ਝੂਠ ਬੋਲਿਆ ਸੀ ਕਿ ‘ਕੇਤਨ ਵਿਸ਼ਾਲ ਅਗਰਵਾਲ’ ਫੋਟੋ ਲੈਂਦੇ ਹੋਏ ਤਿਲਕ ਕੇ ਖੱਡ ’ਚ ਡਿੱਗ ਗਿਆ ਸੀ। ‘ਕੇਤਨ ਵਿਸ਼ਾਲ ਅਗਰਵਾਲ’ ਅਤੇ ‘ਸੀਆ ਗੋਇਲ’ ਦੇ ਵਿਆਹ ਲਈ ਰਾਜਸਥਾਨ ’ਚ 17 ਕਰੋੜ ਰੁਪਏ ’ਚ ਇਕ ਪੈਲੇਸ ਅਤੇ ਮਹਿਮਾਨਾਂ ਨੂੰ ਲਿਆਉਣ ਲਈ 2 ਚਾਰਟਰ ਜਹਾਜ਼ ਵੀ ਬੁੱਕ ਕੀਤੇ ਗਏ ਸਨ। ਪੁਲਸ ਨੂੰ ਭਟਕਾਉਣ ਲਈ ‘ਸੀਆ’ ਨੇ ਇੰਸਟਾਗ੍ਰਾਮ ’ਤੇ ਇਕ ਭਾਵੁਕ ਪੋਸਟ ਵੀ ਲਿਖੀ ਸੀ, ‘‘ਕੇਤਨ, ਤੁਸੀਂ ਮੇਰੇ ਜਨਮ ਦਿਨ ’ਤੇ ਇਕੱਲੀ ਛੱਡ ਗਏ। ਵਾਪਸ ਆ ਜਾਓ।’’

* 19 ਜੂਨ ਨੂੰ ‘ਹਾਜੀਪੁਰ’ (ਪੰਜਾਬ) ਦੇ ‘ਦਗਨ’ ਪਿੰਡ ’ਚ ਮਾਮੂਲੀ ਵਿਵਾਦ ਤੋਂ ਬਾਅਦ ‘ਲਕਸ਼ਮੀ ਨਾਰਾਇਣ’ ਨਾਂ ਦੇ ਇਕ ਵਿਅਕਤੀ ਨੇ ਚਾਕੂ ਨਾਲ ਅਾਪਣੀ ਪਤਨੀ ‘ਜੋਤੀ’ ਉੱਤੇ ਕਈ ਵਾਰ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ।

* 21 ਜੂਨ ਨੂੰ ‘ਸੁੰਦਰਨਗਰ’ (ਹਿਮਾਚਲ ਪ੍ਰਦੇਸ਼) ਦੇ ਪਿੰਡ ‘ਮੇਹਰੀ’ ਵਿਚ ਘਰੇਲੂ ਵਿਵਾਦ ਕਾਰਨ ‘ਖੇਮਾਰਾਮ’ ਨਾਂ ਦੇ ਨੌਜਵਾਨ ਨੇ ਅਾਪਣੀ ਮਾਂ ‘ਪਾਰਵਤੀ ਦੇਵੀ’ (51) ਨੂੰ ਲਾਠੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਅਤੇ ਬਚਾਅ ਕਰਨ ਆਏ ਅਾਪਣੇ ਪਿਤਾ ਨੂੰ ਵੀ ਜ਼ਖਮੀ ਕਰ ਦਿੱਤਾ।

* 22 ਜੂਨ ਨੂੰ ‘ਲਾਤੂਰ’ (ਮਹਾਰਾਸ਼ਟਰ) ’ਚ ਇਕ 45 ਸਾਲਾ ਮਹਿਲਾ ਨੂੰ ਜਾਇਦਾਦ ਵਿਵਾਦ ਦੇ ਕਾਰਨ ਅਾਪਣੇ ਪ੍ਰੇਮੀ ‘ਊਧਵ ਮਾਰੂਤੀ’ (24) ਉੱਪਰ ਖੌਲਦਾ ਹੋਇਆ ਤੇਲ ਪਾ ਕੇ ਉਸ ਦੀ ਹੱਤਿਆ ਕਰ ਦੇਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ।

* 22 ਜੂਨ ਨੂੰ ਹੀ ‘ਮੁਰਾਦਾਬਾਦ’ (ਉੱਤਰ ਪ੍ਰਦੇਸ਼) ਦੇ ‘ਮਝੋਲਾ’ ਪਿੰਡ ’ਚ ਇਕ ਮਹਿਲਾ ਨੂੰ ਪੇਟ ਗੈਸ ਦੀ ਦਵਾਈ ਦੇ ਨਾਂ ’ਤੇ ਜ਼ਹਿਰੀਲੀ ਸ਼ਰਾਬ ਪਿਲਾ ਕੇ ਮਾਰਨ ਦੇ ਦੋਸ਼ ’ਚ ਉਸ ਦੇ ਪਤੀ ਅਤੇ ਸਹੁਰੇ ਨੂੰ ਗ੍ਰਿਫਤਾਰ ਕੀਤਾ ਗਿਆ।

* 23 ਜੂਨ ਨੂੰ ਹੀ ‘ਬੈਂਗਲੁਰੂ’ (ਕਰਨਾਟਕ) ’ਚ ਇਕ ਮਹਿਲਾ ਅਤੇ ਉਸ ਦੇ ਲਿਵ-ਇਨ-ਪਾਰਟਨਰ ਨੂੰ ਇਕ ਲੋਨ ਵਿਵਾਦ ਕਾਰਨ ਮਹਿਲਾ ਦੇ ਮਾਤਾ-ਪਿਤਾ ਅਤੇ ਛੋਟੀ ਭੈਣ ਦੀ ਹੱਤਿਆ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ।

* 23 ਜੂਨ ਨੂੰ ਹੀ ‘ਸੋਨੀਪਤ’ (ਹਰਿਆਣਾ) ਦੇ ਥਾਣਾ ਕਲਾਂ ਪਿੰਡ ’ਚ ‘ਸਰਦਾਰ ਸਿੰਘ’ (70) ਨਾਂ ਦੇ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰਨ ਦੇ ਦੋਸ਼ ’ਚ ਉਸ ਦੇ ਨਸ਼ੇੜੀ ਬੇਟੇ ‘ਬ੍ਰਹਮਦਾਸ’ ਨੂੰ ਗ੍ਰਿਫਤਾਰ ਕੀਤਾ ਗਿਆ।

* 24 ਜੂਨ ਨੂੰ ਹੀ ‘ਫਤੇਹਪੁਰ’ (ਉੱਤਰ ਪ੍ਰਦੇਸ਼) ਜ਼ਿਲੇ ਦੇ ‘ਸੀਤਾਪੁਰ’ ਪਿੰਡ ’ਚ ‘ਰਾਮ ਖੇਲਾਵਨ’ (70) ਨੇ ਅਾਪਣੀ ਪਤਨੀ ਦੇ ਇਲਾਜ ਲਈ ਅਾਪਣੇ ਬੇਟੇ ‘ਅਵਨੀਸ਼ ਸ਼ਰਮਾ’ (36) ਤੋਂ ਪੈਸੇ ਮੰਗੇ ਜਿਸ ਤੋਂ ਇਨਕਾਰ ਕਰਨ ’ਤੇ ‘ਰਾਮ ਖੇਲਾਵਨ’ ਨੇ ਗੋਲੀ ਮਾਰ ਕੇ ‘ਅਵਨੀਸ਼ ਸ਼ਰਮਾ’ ਦੀ ਹੱਤਿਆ ਕਰ ਦਿੱਤੀ ਅਤੇ ਬਚਾਅ ਕਰਨ ਆਈ ਨੂੰਹ ‘ਮਨੀਸ਼ਾ’ (26) ਨੂੰ ਵੀ ਜ਼ਖਮੀ ਕਰ ਦਿੱਤਾ।

* ਅਤੇ ਹੁਣ 24 ਜੂਨ ਨੂੰ ਹੀ ‘ਬੁਲੰਦਸ਼ਹਿਰ’ (ਉੱਤਰ ਪ੍ਰਦੇਸ਼) ਦੀ ਇਕ ਅਦਾਲਤ ਨੇ 2 ਸਾਲਾ ਇਕ ਬੱਚੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਉਸ ਦੇ ਫੁੱਫੜ ਨੂੰ 50,000 ਰੁਪਏ ਜੁਰਮਾਨਾ ਅਤੇ 40 ਸਾਲ ਕੈਦ ਦੀ ਸਜ਼ਾ ਸੁਣਾਈ।

ਇਹ ਘਟਨਾਵਾਂ ਰਿਸ਼ਤਿਅਾਂ ’ਚ ਟੁੱਟਦੇ ਵਿਸ਼ਵਾਸ ਦੀਅਾਂ ਦਰਦਨਾਕ ਤਸਵੀਰਾਂ ਹਨ। ਅਾਪਣੀ ਪ੍ਰਾਚੀਨ ਸੱਭਿਅਤਾ ’ਤੇ ਮਾਣ ਕਰਨ ਵਾਲੇ ਸਾਡੇ ਦੇਸ਼ ’ਚ ਲੋਕਾਂ ਦੇ ਨੈਤਿਕ ਪਤਨ ਦੇ ਇਹ ਤਾਂ ਕੁਝ ਮਾਮਲੇ ਹਨ ਜੋ ਸਾਹਮਣੇ ਆਏ ਹਨ।

ਇਨ੍ਹਾਂ ਤੋਂ ਇਲਾਵਾ ਵੀ ਪਤਾ ਨਹੀਂ ਕਿੰਨੇ ਅਜਿਹੇ ਮਾਮਲੇ ਹੋਏ ਹੋਣਗੇ ਜੋ ਪ੍ਰਕਾਸ਼ ’ਚ ਨਹੀਂ ਆ ਸਕੇ। ਅਜਿਹੀਅਾਂ ਘਟਨਾਵਾਂ ਜਿਥੇ ਬਹੁਤ ਨਿੰਦਣਯੋਗ ਹਨ, ਉਥੇ ਅਜਿਹਾ ਕਰਨ ਵਾਲਿਅਾਂ ਨੂੰ ਤੇਜ਼ੀ ਨਾਲ ਕਾਨੂੰਨੀ ਕਾਰਵਾਈ ਕਰ ਕੇ ਸਖਤ ਤੋਂ ਸਖਤ ਸਜ਼ਾ ਦੇਣ ਦੀ ਲੋੜ ਹੈ।

–ਵਿਜੇ ਕੁਮਾਰ

  • The rope of relationships
  • Killings of each other
  • World
  • ਰਿਸ਼ਤਿਆਂ ਦੀ ਡੋਰ
  • ਇਕ-ਦੂਜੇ ਦੀਆਂ ਹੱਤਿਆਵਾਂ
  • ਦੁਨੀਆ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
Trending
Ek Nazar
pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +