Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:12:42 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (03-03-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (03-03-2020)

  • Updated: 03 Mar, 2020 07:52 AM
Jalandhar
today  s hukamnama  03 03 2020
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮ; ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸ ੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮੁ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰ ੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥
ਮੰਗਲਵਾਰ, ੨੦ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੩ ਮਾਰਚ, ੨੦੨੦ (ਅੰਗ: ੫੮੬)
 

ਪੰਜਾਬੀ ਵਿਆਖਿਆ :
ਸਲੋਕੁ ਮ; ੩ ॥

ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ । (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ । (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ । ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ ।੧। (ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ (ਕਰਨ ਵਾਲਿਆਂ ਦਾ) ਜੀਊਣਾ ਤੇ ਵੱਸਣਾ ਫਿਟਕਾਰ-ਜੋਗ ਹੈ (ਕਿਉਂਕਿ) ਉਹ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇਕੱਠਾ ਕਰਨ) ਵਿਚ ਲੱਗੇ ਹੋਏ ਹਨ, ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਹੈ ਤੇ ਜ਼ਹਿਰ ਹੀ ਉਹਨਾਂ ਦੀ ਪੂੰਜੀ ਹੈ, ਜ਼ਹਿਰ ਹੀ ਉਹਨਾਂ ਦੀ ਖ਼ੁਰਾਕ ਹੈ, ਜ਼ਹਿਰ ਹੀ ਉਹਨਾਂ ਦੀ ਪੁਸ਼ਾਕ ਹੈ ਤੇ ਜ਼ਹਿਰ ਦੀਆਂ ਹੀ ਉਹ ਮਨੁੱਖ ਮੂੰਹ ਵਿਚ ਗਿਰਾਹੀਆਂ ਪਾ ਰਹੇ ਹਨ; ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੋਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੁੰਦਾ ਹੈ । ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ, ਕਾਮ, ਕ੍ਰੋਧ ਆਦਿਕ ਵਿਚ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ; ਸਤਿਗੁਰੂ ਦਾ ਅਦਬ ਛੱਡ ਦੇਣ ਕਰ ਕੇ, ਮਨ ਦੇ ਹਠ ਨਾਲ ਕੀਤਾ ਹੋਇਆ ਉਹਨਾਂ ਦਾ ਕੋਈ ਕੰਮ ਸਿਰੇ ਨਹੀਂ ਚੜ੍ਹਦਾ; (ਇਸ ਵਾਸਤੇ) ਮਨਮੁਖ ਮਨੁੱਖ ਜਮ-ਪੁਰੀ ਵਿਚ ਬੱਧੇ ਮਾਰ ਖਾਂਦੇ ਹਨ, ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਭਾਵ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਪਰ, ਹੇ ਨਾਨਕ! (ਇਹ ਕਿਸੇ ਦੇ ਵੱਸ ਦੀ ਗੱਲ ਨਹੀਂ) ਮੁੱਢ ਤੋਂ (ਕੀਤੇ ਕਰਮਾਂ-ਅਨੁਸਾਰ) ਲਿਖਿਆ ਲੇਖ ਜੀਵ ਕਮਾਉਂਦੇ ਹਨ (ਭਾਵ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਕਿਰਤ ਕਮਾਈ ਜਾਂਦੇ ਹਨ) (ਇਸੇ ਤਰ੍ਹਾਂ) ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਸੁਰਤਿ ਨਾਮ ਵਿਚ ਜੁੜੀ ਰਹਿੰਦੀ ਹੈ ।੨। (ਹੇ ਭਾਈ!) ਜਿਸ ਸਤਿਗੁਰੂ ਨੇ ਪ੍ਰਭੂ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਾਇਆ ਹੈ, ਉਸ ਸਾਧਗੁਰੂ ਦੀ ਸੇਵਾ ਕਰੋ, ਜਿਸ ਗੁਰੂ ਨੇ ਜਗਤ ਦੇ ਮਾਲਕ ਤੇ ਨਾਥ ਦਾ ਨਾਮ (ਜੀਵਾਂ ਤੋਂ) ਜਪਾਇਆ ਹੈ, ਉਸ ਦੀ ਦਿਨ ਰਾਤ ਪੂਜਾ ਕਰੋ । (ਹੇ ਭਾਈ!) ਜਿਸ ਗੁਰੂ ਨੇ ਪਰਮਾਤਮਾ (ਦੇ ਮਿਲਣ) ਦਾ ਰਾਹ ਦੱਸਿਆ ਹੈ, ਉਸ ਦਾ ਹਰ ਵੇਲੇ ਦਰਸ਼ਨ ਕਰੋ; ਜਿਸ ਸਤਿਗੁਰੂ ਨੇ (ਜੀਵਾਂ ਦੇ ਹਿਰਦੇ ਵਿਚੋਂ ਮਾਇਆ ਦੇ) ਮੋਹ ਦਾ ਹਨੇਰਾ ਦੂਰ ਕੀਤਾ ਹੈ, ਸਾਰੇ ਉਸ ਦੀ ਚਰਨੀਂ ਲੱਗੋ । (ਹੇ ਭਾਈ!) ਜਿਸ ਗੁਰੂ ਨੇ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਲਭਾ ਦਿੱਤੇ ਹਨ, ਆਖੋ—ਉਹ ਗੁਰੂ ਧੰਨ ਹੈ, ਉਹ ਗੁਰੂ ਧੰਨ ਹੈ ।੩।

English Translation:

SHALOK, THIRD MEHL: Service to the True Guru is the essence of comfort and peace. Doing so, one obtains honor here, and the door of salvation in the Court of the Lord. So perform the tasks of Truth, wear Truth, and take the Support of the True Name. Associating with Truth, obtain Truth, and love the True Name. Through the True Word of the Shabad, you shall be happy forever, and acclaimed as True in the True Court. O Nanak, he alone serves the True Guru, whom the Creator has blessed with His Glance of Grace. || 1 || THIRD MEHL: Cursed is the life, and cursed is the dwelling, of those who serve another. They abandon the Ambrosial Nectar and turn to poison; they earn poison, and poison is their only wealth. Poison is their food, and poison is their dress; they fill their mouths with morsels of poison. In this world, they earn only pain and suffering, and dying, they go to dwell in hell. The self-willed manmukhs have filthy faces; they do not know the Word of the Shabad. In sexual desire and anger they waste away. They forsake the Fear of the True Guru, and because of their stubborn-mindedness, their efforts do not succeed. In the City of Death, they are bound and beaten, and no one hears their prayers. O Nanak, they act according to their preordained destiny; the Gurmukhs abide in the Naam. || 2 || PAUREE: Serve the True Guru, O Holy people; He implants the Name of the Lord, Har, Har, within. Worship the True Guru day and night; He leads us the meditate on the Lord of the Universe, the Master of the Universe. Behold the True Guru, each and every moment; He shows us the spiritual path of the Lord. Let everyone fall at the feet of the True Guru; He has dispelled the darkness of emotional attachment. Let everyone hail and praise the True Guru, who has led us to find the treasure of the Lord’s devotional worship. || 3 ||

Tuesday, 20th Phalgun (Samvat 551 Nanakshahi) 3rd March, 2020 (Page: 586)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (02-03-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +