Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    12:19:59 PM

  • pm giorgia meloni creates history

    ਇਟਲੀ ਦੀ PM ਜਾਰਜੀਆ ਮੇਲੋਨੀ ਨੇ ਰਚਿਆ ਇਤਿਹਾਸ !...

  • massive fire at the modi farm mattress factory in jalandhar

    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ...

  • us on india and iran

    'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ...

  • holiday declared in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (07-03-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (07-03-2020)

  • Updated: 07 Mar, 2020 07:48 AM
Jalandhar
today  s hukamnama  07 03 2020
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ ॥

ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥ ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥
ਸ਼ਨਿਚਰਵਾਰ, ੨੪ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੭ ਮਾਰਚ, ੨੦੨੦ (ਅੰਗ: ੯੩੧)
ਪੰਜਾਬੀ ਵਿਆਖਿਆ :
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ

ੴ ਸਤਿਗੁਰ ਪ੍ਰਸਾਦਿ ॥ (ਹੇ ਪਾਂਡੇ!) ਜੋ ਜੀਵ-ਇਸਤ੍ਰੀ ਗੁਰੂ ਦੀ ਸਰਨ ਆਉਂਦੀ ਹੈ ਉਸ ਨੂੰ ਦੁਨੀਆ ਵਾਲੀ ਕੋਈ ਚਿੰਤਾ ਪੋਹ ਨਹੀਂ ਸਕਦੀ, ਪ੍ਰੀਤਮ-ਪਤੀ (ਦੇ ਪ੍ਰੇਮ) ਵਿਚ ਰੰਗੀ ਹੋਈ ਦੇ ਮੂੰਹ ਉਤੇ ਲਾਲੀ ਭਖ ਆਉਂਦੀ ਹੈ । ਉਸ ਨੂੰ ਪ੍ਰਭੂ-ਪਤੀ ਪਿਆਰ ਤੇ ਚਾਉ ਨਾਲ ਸੱਦਦਾ ਹੈ (ਭਾਵ, ਆਪਣੀ ਯਾਦ ਦੀ ਖਿੱਚ ਬਖ਼ਸ਼ਦਾ ਹੈ), ਉਸ ਦੇ ਮਨ ਵਿਚ (ਸਤਿਗੁਰੂ ਦਾ) ਸ਼ਬਦ (ਆ ਵੱਸਦਾ ਹੈ, ਉਸ ਦੇ ਮਨ ਵਿਚ) ਆਨੰਦ (ਟਿਕਿਆ ਰਹਿੰਦਾ) ਹੈ । (ਗੁਰੂ ਦੀ ਸਰਨ ਪੈ ਕੇ) ਦੁਨੀਆ ਦੇ ਨੱਕਨਮੂਜ ਦਾ ਸਦਾ ਧਿਆਨ ਰੱਖਣ ਵਾਲੀ (ਉਸ ਦੀ ਪਹਿਲੀ ਅਕਲ) ਮੁੱਕ ਜਾਂਦੀ ਹੈ, ਹੁਣ ਉਹ ਲੋਕ-ਲਾਜ ਦਾ ਘੁੰਡ ਲਾਹ ਕੇ ਤੁਰਦੀ ਹੈ; (ਜਿਸ ਮਾਇਆ ਨੇ ਉਸ ਨੂੰ ਪਤੀ-ਪ੍ਰਭੂ ਵਿਚ ਜੁੜਨ ਤੋਂ ਰੋਕਿਆ ਹੋਇਆ ਸੀ, ਉਸ) ਝੱਲੀ ਕਮਲੀ ਮਾਇਆ ਦਾ ਸਹਿਮ ਉਸ ਦੇ ਸਿਰ ਤੋਂ ਹਟ ਜਾਂਦਾ ਹੈ ।੧੨। (ਹੇ ਪਾਂਡੇ! ਪਰਮਾਤਮਾ ਦਾ) ਸ੍ਰੇਸ਼ਟ ਨਾਮ ਜਪ, ਸ੍ਰੇਸ਼ਟ ਨਾਮ ਹੀ ਅਸਲ ਖੱਟੀ-ਕਮਾਈ ਹੈ । ਜੀਭ ਦਾ ਚਸਕਾ, ਮਾਇਆ ਦਾ ਲਾਲਚ, ਅਹੰਕਾਰ, ਨਿੰਦਿਆ,
ਖ਼ੁਸ਼ਾਮਦ, ਚੁਗ਼ਲੀ—ਇਹ ਹਰੇਕ ਕੰਮ ਮਾੜਾ ਹੈ । ਜੋ ਮਨੁੱਖ (ਪਰਮਾਤਮਾ ਦਾ ਸਿਮਰਨ ਛੱਡ ਕੇ) ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਲਬ ਲੋਭ ਆਦਿਕ ਕਰਦਾ ਹੈ) ਉਹ ਮੂਰਖ, ਮੂੜ੍ਹ, ਤੇ ਅੰਨ੍ਹਾ ਹੈ (ਭਾਵ, ਉਸ ਨੂੰ ਜੀਵਨ ਦਾ ਸਹੀ ਰਾਹ ਨਹੀਂ ਦਿੱਸਦਾ)। ਜੀਵ ਜਗਤ ਵਿਚ ਕੁਝ ਖੱਟਣ ਦੀ ਖ਼ਾਤਰ ਆਉਂਦਾ ਹੈ, ਪਰ (ਮਾਇਆ ਦਾ) ਗੋੱਲਾ ਬਣ ਕੇ ਮੋਹ ਦੇ ਹੱਥੋਂ ਜੀਵਨ-ਖੇਡ ਹਾਰ ਕੇ ਜਾਂਦਾ ਹੈ । ਹੇ ਨਾਨਕ! ਜੋ ਮਨੁੱਖ ਸਰਧਾ ਨੂੰ ਰਾਸ-ਪੂੰਜੀ ਬਣਾਂਦਾ ਹੈ ਤੇ (ਇਸ ਪੂੰਜੀ ਦੀ ਰਾਹੀਂ) ਪਰਮਾਤਮਾ ਦਾ ਨਾਮ ਖੱਟਦਾ-ਕਮਾਂਦਾ ਹੈ, ਉਸ ਨੂੰ ਸਦਾ-ਥਿਰ ਪਾਤਿਸ਼ਾਹ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ ।੧੩। ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ) ਉਹ (ਗੋਪਾਲ) ਆਪ ਹੀ ਸਭ ਜੀਵਾਂ ਵਿਚ ਮੌਜੂਦ ਹੈ, ਪਰ ਇਹ ਸੂਝ ਉਸ ਮਨੁੱਖ ਨੂੰ ਆਉਂਦੀ ਹੈ ਜਿਸ ਉਤੇ (ਗੋਪਾਲ ਆਪ) ਕਿਰਪਾ ਕਰਦਾ ਹੈ । (ਗੋਪਾਲ ਦੀ) ਭਗਤੀ ਤੋਂ ਬਿਨਾ ਜਗਤ (ਮਾਇਆ ਪਿੱਛੇ) ਝੱਲਾ ਹੋ ਰਿਹਾ ਹੈ । ਜੀਵ (ਸੰਸਾਰ ਵਿਚ) ਜਨਮ ਲੈ ਕੇ (ਗੋਪਾਲ ਦੀ ਭਗਤੀ ਦੇ ਥਾਂ ਮਾਇਆ ਦੀ ਖ਼ਾਤਰ) ਖ਼ੁਆਰ ਹੁੰਦਾ ਹੈ, ਮਾਇਆ ਦੀ ਤ੍ਰਿਸ਼ਨਾ ਨੂੰ ਮਿਟਾਣ-ਜੋਗਾ ਨਹੀਂ ਹੁੰਦਾ ਤੇ ਆਤਮਕ ਮੌਤ ਦਾ ਰਾਹ ਫੜ ਲੈਂਦਾ ਹੈ । (ਜਗਤ ਦਾ ਝੱਲ-ਪੁਣਾ ਵੇਖੋ ਕਿ) ਜੇ ਬਹੁਤੀ ਮਾਇਆ ਕਿਸੇ ਚੰਦਰੇ ਮਨੁੱਖ ਦੇ ਘਰ ਵਿਚ ਹੋਵੇ ਤਾਂ ਉਸ ਦੀ ਮਾਇਆ ਨੂੰ ਵੇਖ ਕੇ (ਗਰੀਬ ਅਮੀਰ) ਦੋਵੇਂ (ਉਸ ਚੰਦਰੇ ਅੱਗੇ ਭੀ) ਲਿਫ਼ਦੇ ਹਨ; ਜੇ ਮਾਇਆ (ਪੱਲੇ) ਹੋਵੇ ਤਾਂ ਮੂਰਖ ਬੰਦਾ ਭੀ ਸਿਆਣਾ (ਮੰਨਿਆ ਜਾਂਦਾ) ਹੈ ।੧੪। ਹੇ ਪਾਂਡੇ! ਉਸ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ) ਜੋ ਸਦਾ ਹੀ (ਬਹੁ-ਰੰਗੀ ਦੁਨੀਆ) ਪੈਦਾ ਕਰ ਕੇ ਆਪ ਨਿਰਵੈਰ ਰਹਿੰਦਾ ਹੈ, ਜੋ ਜਨਮ ਮਰਨ ਵਿਚ ਨਹੀਂ ਹੈ ਤੇ (ਜਿਸ ਦੇ ਅੰਦਰ ਜਗਤ ਦਾ ਕੋਈ) ਧੰਧਾ ਭਟਕਣਾ ਪੈਦਾ ਨਹੀਂ ਕਰਦਾ । ਉਹ ਗੋਪਾਲ ਆਪ ਹੀ (ਸ੍ਰਿਸ਼ਟੀ) ਪੈਦਾ ਕਰ ਕੇ ਆਪ ਹੀ ਸਾਰੇ ਜੀਵ ਬਣਾਂਦਾ ਹੈ, ਜੋ ਕੁਝ (ਜਗਤ ਵਿਚ) ਦਿੱਸ ਰਿਹਾ ਹੈ ਉਹ ਗੋਪਾਲ ਆਪ ਹੀ ਆਪ ਹੈ (ਭਾਵ, ਉਸ ਗੋਪਾਲ ਦਾ ਹੀ ਸਰੂਪ ਹੈ) । (ਹੇ ਪਾਂਡੇ!) ਜਗਤ ਭਟਕਣਾ ਵਿਚ (ਫਸਿਆ ਪਿਆ) ਹੈ, ਜਗਤ ਦਾ ਸਹਾਰਾ ਉਹ ਅਪਹੁੰਚ ਗੋਪਾਲ ਆਪ ਹੀ (ਜੀਵ ਨੂੰ ਇਸ ਭਟਕਣਾ ਵਿਚੋਂ ਕੱਢ ਕੇ) ਆਪਣੇ ਨਾਲ ਮਿਲਣ ਦੀ ਜਾਚ ਸਿਖਾਂਦਾ ਹੈ । (ਹੇ ਪਾਂਡੇ!) ਉਸ ਸਦਾ-ਥਿਰ (ਗੋਪਾਲ ਦੀ ਯਾਦ) ਨੂੰ ਆਪਣਾ ਕਰਤੱਬ ਬਣਾ, ਤਦੋਂ ਹੀ ਸੁਖ ਮਿਲਦਾ ਹੈ । ਉਸ ਦੇ ਨਾਮ ਤੋਂ ਵਾਂਜੇ ਰਹਿ ਕੇ ਧੰਧਿਆਂ ਤੋਂ ਖ਼ਲਾਸੀ ਨਹੀਂ ਹੋ ਸਕਦੀ ।੧੫। ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ? (ਗੋਪਾਲ ਦਾ) ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ । (ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤ ੇ ਲਿਖਣ ਤੋਂ ਬਿਨਾ) ਜੀਵ-ਮੁਸਾਫ਼ਿਰ ਜਗਤ ਵਿਚ (ਜਿਹਾ) ਆਉਂਦਾ ਹੈ ਤੇ (ਤਿਹਾ ਹੀ ਇਥੋਂ) ਤੁਰ ਜਾਂਦਾ ਹੈ, (ਨਾਮ ਦੀ ਕਮਾਈ ਤੋਂ) ਸੱਖਣਾ ਹੀ ਇਥੇ ਆਉਂਦਾ ਹੈ ਤੇ (ਇਥੇ ਰਹਿ ਕੇ ਭੀ) ਕੋਈ ਆਤਮਕ ਖੱਟੀ ਨਹੀਂ ਖੱਟਦਾ । ਨਾਮ ਤੋਂ ਵਾਂਜੇ ਰਿਹਾਂ ਹਰ ਥਾਂ ਘਾਟਾ ਹੀ ਘਾਟਾ ਹੁੰਦਾ ਹੈ (ਭਾਵ, ਮਨੁੱਖ ਪ੍ਰਭੂ ਨੂੰ ਵਿਸਾਰ ਕੇ ਜੋ ਭੀ ਕਿਰਤ-ਕਾਰ ਕਰਦਾ ਹੈ ਉਹ ਖੋਟੀ ਹੋਣ ਕਰ ਕੇ ਉੱਚੇ ਜੀਵਨ ਵਲੋਂ ਹੋਰ ਹੋਰ ਪਰੇ ਲੈ ਜਾਂਦੀ ਹੈ) । ਪਰ ਮਨੁੱਖ ਨੂੰ ਪ੍ਰਭੂ ਦੇ ਨਾਮ ਦੀ ਖੱਟੀ ਤਦੋਂ ਹੀ ਪ੍ਰਾਪਤ ਹੁੰਦੀ ਹੈ ਜਦੋਂ ਗੋਪਾਲ ਆਪ ਇਹ ਸੂਝ ਬਖ਼ਸ਼ਦਾ ਹੈ । ਨਾਮ ਤੋਂ ਸੱਖਣਾ ਰਹਿ ਕੇ ਜੀਵ-ਵਣਜਾਰਾ ਹੋਰ ਹੋਰ ਵਣਜ-ਵਪਾਰ ਹੀ ਕਰਦਾ ਹੈ, ਤੇ (ਪਰਮਾਤਮਾ ਦੀ ਹਜ਼ੂਰੀ ਵਿਚ) ਇਸ ਦੀ ਚੰਗੀ ਸਾਖ ਨਹੀਂ ਬਣਦੀ ।੧੬।

English Translation:

RAAMKALEE, FIRST MEHL, DAKHANEE, ONGKAAR: ONE UNIVERSAL CREATOR GOD. BY THE GRACE OF THE TRUE GURU: My shyness and hesitation have died and gone, and I walk with my face unveiled. The confusion and doubt from my crazy, insane mother-in-law has been removed from over my head. My Beloved has summoned me with joyful caresses; my mind is filled with the bliss of the Shabad. Imbued with the Love of my Beloved, I have become Gurmukh, and carefree. || 12 || Chant the jewel of the Naam, and earn the profit of the Lord. Greed, avarice, evil and egotism; slander, inuendo and gossip; the self-willed manmukh is blind, foolish and ignorant. For the sake of earning the profit of the Lord, the mortal comes into the world. But he becomes a mere slave laborer, and is mugged by the mugger, Maya. One who earns the profit of the Naam, with the capital of faith, O Nanak, is truly honored by the True Supreme King. || 13 || The world is ruined on the path of Death. No one has the power to erase Maya’s influence. If wealth visits the home of the lowliest clown, seeing that wealth, all pay their respects to him. Even an idiot is thought of as clever, if he is rich. Without devotional worship, the world is insane. The One Lord is contained among all. He reveals Himself, unto those whom He blesses with His Grace. || 14 || Throughout the ages, the Lord is eternally established; He has no vengeance. He is not subject to birth and death; He is not entangled in worldly affairs. Whatever is seen, is the Lord Himself. Creating Himself, He establishes Himself in the heart. He Himself is unfathomable; He links people to their affairs. He is the Way of Yoga, the Life of the World. Living a righteous lifestyle, true peace is found. Without the Naam, the Name of the Lord, how can anyone find liberation? || 15 || Without the Name, even one’s own body is an enemy. Why not meet the Lord, and take away the pain of your mind? The traveller comes and goes along the highway. What did he bring when he came, and what will he take away when he goes? Without the Name, one loses everywhere. The profit is earned, when the Lord grants understanding. In merchandise and trade, the merchant is trading. Without the Name, how can one find honor and nobility? || 16 ||

Saturday, 24th Phalgun (Samvat 551 Nanakshahi) 7th March, 2020 (Page: 931)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (06-03-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
Trending
Ek Nazar
shobhinaw satyaa played the role of baba neem karali in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +