Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:36:49 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (12-03-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (12-03-2020)

  • Updated: 12 Mar, 2020 07:48 AM
Jalandhar
today  s hukamnama  12 03 2020
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ: ੩ ॥

ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥  ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਵੀਰਵਾਰ, ੨੯ ਫੱਗਣ (ਸੰਮਤ ੫੫੧ ਨਾਨਕਸ਼ਾਹੀ)

ਪੰਜਾਬੀ ਵਿਆਖਿਆ

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨।  ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

English Translation

SHALOK, THIRD MEHL: Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? ||1|| THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. ||2|| PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. ||12||

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (11-03-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +