Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:04:03 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਾਰਚ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਾਰਚ, 2020)

  • Updated: 25 Mar, 2020 06:04 AM
Amritsar
today  s hukamnama  25 march  2020
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ॥

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੁਰ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਹਿ ਰਾਖੇ ਮਨ ਹਰਿ ਜਪਿ ਭ੍ਰਮ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
ਬੁੱਧਵਾਰ, ੧੨ ਚੇਤ (ਸੰਮਤ ੫੫੨ ਨਾਨਕਸ਼ਾਹੀ) ੨੫ ਮਾਰਚ, ੨੦੨੦ (ਅੰਗ: ੭੩੫)
 

ਪੰਜਾਬੀ ਵਿਆਖਿਆ:
 

ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ॥
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ।੧। ਰਹਾਉ। ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨। ਹੇ ਮੇਰੇ ਮਨ! ਵੇਖ, ਪਾਣੀ ਦੇ ਵਿਚ ਹੀ ਧਰਤੀ ਹੈ, ਧਰਤੀ ਦੇ ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, ਮਾਲਕ-ਪ੍ਰਭੂ ਨੇ, ਮਾਨੋ ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਭਰਮ ਦੂਰ ਕਰ ਲਿਆ ਕਰ।੩। ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਉਂਦਾ ਹੈ, ਜਿੰਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ ਮਨੁੱਖ ਦੇ ਪੈਰਾਂ ਹੇਠੋਂ ਮੌਤ ਆਉਣ ਤੇ ਉਸ ਦੇ ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।

English Translation:

SOOHEE, FOURTH MEHL, SEVENTH HOUSE: ONE UNIVERSAL CREATOR GOD. BY THE GRACE OF THE TRUE GURU: Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||

Wednesday, 12th Chayt (Samvat 552 Nanakshahi) 25th March 2020 (Page: 735)

  • Hukamnama
  • ਹੁਕਮਨਾਮਾ
  • ਦਰਬਾਰ ਸਾਹਿਬ
  • DARBAR SAHIB

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਾਰਚ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +