Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    11:49:55 PM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (27-02-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (27-02-2020)

  • Updated: 27 Feb, 2020 07:51 AM
Jalandhar
today  s hukamnama  27 02 2020
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੩ ॥
ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥ ਮ; ੩ ॥ ਤਿਨੁ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥ ਪਉੜੀ ॥ ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥
ਵੀਰਵਾਰ, ੧੫ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੨੭ ਫਰਵਰੀ, ੨੦੨੦ (ਅੰਗ: ੫੪੮)
 

ਪੰਜਾਬੀ ਵਿਆਖਿਆ :
ਸਲੋਕ ਮ; ੩ ॥

ਹੇ ਨਾਨਕ! ਗਿਆਨਵਾਨ ਮਨੁੱਖ ਨੇ ਸੰਸਾਰ ਨੂੰ (ਭਾਵ, ਮਾਇਆ ਦੇ ਮੋਹ ਨੂੰ) ਜਿੱਤ ਲਿਆ ਹੈ, (ਤੇ ਗਿਆਨੀ ਤੋਂ ਬਿਨਾ) ਹਰ ਇਕ ਮਨੁੱਖ ਨੂੰ ਸੰਸਾਰ ਨੇ ਜਿੱਤਿਆ ਹੈ, (ਗਿਆਨੀ ਦੇ) ਅਸਲੀ ਕਰਨ ਵਾਲੇ ਕੰਮ (ਭਾਵ, ਮਨੁੱਖਾ ਜਨਮ ਨੂੰ ਸਵਾਰਨ) ਦੀ ਸਫਲਤਾ ਨਾਮ ਜਪਣ ਨਾਲ ਹੀ ਹੁੰਦੀ ਹੈ ਉਸ ਨੂੰ ਇਉਂ ਜਾਪਦਾ ਹੈ ਕਿ ਜੋ ਕੁਝ ਹੋ ਰਿਹਾ ਹੈ, ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ । ਸਤਿਗੁਰੂ ਦੀ ਮੱਤ ਤੇ ਤੁਰਿਆਂ (ਗਿਆਨੀ ਮਨੁੱਖ ਦੀ) ਮੱਤ ਪੱਕੀ ਹੋ ਜਾਂਦੀ ਹੈ, ਕੋਈ (ਮਾਇਕ ਵਿਹਾਰ) ਉਸ ਨੂੰ ਡੁਲਾ ਨਹੀਂ ਸਕਦਾ (ਉਸ ਨੂੰ ਨਿਸਚਾ ਹੁੰਦਾ ਹੈ ਕਿ) ਪ੍ਰਭੂ ਭਗਤਾਂ ਦਾ ਸਾਥ ਨਿਭਾਉਂਦਾ ਹੈ (ਤੇ ਉਹਨਾਂ ਦਾ ਹਰੇਕ) ਕੰਮ ਰਾਸ ਆ ਜਾਂਦਾ ਹੈ ।ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਤੋਂ ਭੁੱਲੇ ਹੋਏ ਹਨ, ਕਿਉਂਕਿ ਉਹਨਾਂ ਦੇ ਅੰਦਰ ਲੱਬ ਲੋਭ ਤੇ ਅਹੰਕਾਰ ਹੈ । ਉਹਨਾਂ ਦਾ ਹਰੇਕ ਦਿਨ (ਲੱਬ ਲੋਭ ਆਦਿਕ ਸੰਬੰਧੀ) ਝਗੜਾ ਕਰਦਿਆਂ ਗੁਜ਼ਰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦੇ । ਕਰਤਾਰ ਨੇ ਉਹਨਾਂ ਮਨਮੁਖਾਂ ਦੀ ਹੋਸ਼ ਤੇ ਅਕਲ ਖੋਹ ਲਈ ਹੈ ਉਹ ਨਿਰੇ ਵਿਕਾਰਾਂ ਦੇ ਬਚਨ ਹੀ ਬੋਲਦੇ ਹਨ, ਉਹ ਕਿਸੇ ਭੀ ਦਾਤਿ ਦੇ ਮਿਲਣ ਤੇ ਰੱਜਦੇ ਨਹੀਂ ਕਿਉਂਕਿ ਉਹਨਾਂ ਦੇ ਮਨ ਵਿਚ ਬੜੀ ਤ੍ਰਿਸ਼ਨਾ ਅਗਿਆਨ ਤੇ ਹਨੇਰਾ ਹੈ ।ਹੇ ਨਾਨਕ! (ਅਜੇਹੇ) ਮਨਮੁਖਾਂ ਨਾਲੋਂ ਸੰਬੰਧ ਟੁੱਟਾ ਹੋਇਆ ਹੀ ਚੰਗਾ ਹੈ, ਕਿਉਂਕਿ ਉਹਨਾਂ ਦਾ ਪਿਆਰ ਤਾਂ ਮਾਇਆ ਦੇ ਮੋਹ ਵਿਚ ਹੈ ।੧।ਜਿਨ੍ਹਾਂ ਦੇ ਸਿਰ ਪ੍ਰਭੂ ਤੇ ਗੁਰੂ ਹੈ (ਭਾਵ, ਜੋ ਪ੍ਰਭੂ ਤੇ ਗੁਰੂ ਨੂੰ ਰਾਖਾ ਸਮਝਦੇ ਹਨ), ਡਰ ਤੇ ਚਿੰਤਾ ਉਹਨਾਂ ਦਾ ਕੀਹ ਵਿਗਾੜ ਸਕਦੇ ਹਨ? ਰੱਖਿਆ ਕਰਨ ਵਾਲਾ ਪ੍ਰਭੂ ਆਪ ਉਹਨਾਂ ਦੀ ਲਾਜ ਸਦਾ ਤੋਂ ਰੱਖਦਾ ਆਇਆ ਹੈ ।ਹੇ ਨਾਨਕ! ਜੋ ਸੁਖਦਾਤਾ ਪ੍ਰਭੂ ਆਪ ਹੀ (ਸਭ ਦੀ) ਪਰਖ ਕਰਨ ਵਾਲਾ ਹੈ ਉਸ ਦੀ ਉਹ ਸੇਵਾ ਕਰਦੇ ਹਨ, ਤੇ (ਇਸ ਤਰ੍ਹਾਂ) ਸੱਚੇ ਸ਼ਬਦ ਦੀ ਰਾਹੀਂ ਵੀਚਾਰ ਕਰ ਕੇ ਤੇ ਹਰੀ ਪ੍ਰੀਤਮ ਨੂੰ ਮਿਲ ਕੇ ਸੁਖ ਪਾਉਂਦੇ ਹਨ ।੨।ਹੇ ਹਰੀ! ਸਾਰੇ ਜੀਅ ਜੰਤ ਤੇਰੇ ਹਨ, ਤੂੰ ਸਭਨਾਂ ਦਾ ਖ਼ਜ਼ਾਨਾ ਹੈਂ, ਜਿਸ ਮਨੁੱਖ ਨੂੰ ਤੂੰ (ਆਪਣੇ ਨਾਮ ਦੀ) ਦਾਤਿ ਬਖਸ਼ਦਾ ਹੈਂ, ਉਸ ਨੂੰ (ਮਾਨੋ) ਹਰੇਕ ਸ਼ੈ ਮਿਲ ਜਾਂਦੀ ਹੈ (ਕਿਉਂਕਿ ਰੋਕਣ ਵਾਲਾ) ਹੋਰ ਕੋਈ ਤੇਰਾ ਸ਼ਰੀਕ ਤੇਰੇ ਕੋਲ ਨਹੀਂ ਹੈ, ਤੂੰ ਇਕੱਲਾ ਆਪ ਸਭਨਾਂ ਦਾ ਦਾਤਾ ਹੈਂ (ਇਸ ਕਰ ਕੇ) ਹੇ ਹਰੀ! (ਸਭ ਜੀਵਾਂ ਦੀ) ਤੇਰੇ ਅੱਗੇ ਹੀ ਬੇਨਤੀ ਹੁੰਦੀ ਹੈ; ਜਿਸਦੀ ਬੇਨਤੀ ਤੈਨੂੰ ਚੰਗੀ ਲਗੇ, ਉਸਦੀ ਤੂੰ ਪ੍ਰਵਾਨ ਕਰ ਲੈਂਦਾ ਹੈਂ ਤੇ ਉਸ ਮਨੁੱਖ ਨੂੰ ਸ਼ਾਬਾਸ਼ੇ ਮਿਲਦੀ ਹੈ । ਇਹ ਸਾਰਾ ਤੇਰਾ ਹੀ ਕੌਤਕ ਵਰਤ ਰਿਹਾ ਹੈ, (ਸਭਨਾਂ ਦਾ) ਦੁੱਖ ਤੇ ਸੁਖ (ਦਾ ਤਰਲਾ) ਤੇਰੇ ਕੋਲ ਹੀ ਹੁੰਦਾ ਹੈ ।੨।

 

English Translation:

SHALOK, THIRD MEHL: O Nanak, the spiritually wise have conquered the world, but the world has conquered everyone. Through the Name, their affairs are brought to perfection; whatever will be, will be. Under Guru’s Instruction, their minds are held steady; no one can make them waver. The Lord makes His devotees His own, and resolves their affairs. The self-willed manmukhs have been led astray from the very beginning; within them lurks greed, avarice and egotism. Their nights and days pass in argument and conflict; they do not contemplate the Word of the Shabad. The Creator has taken away their common sense and understanding, and all their speech is corrupt. No matter what they are given, they are not satisfied; within them is desire, and the great darkness of ignorance. O Nanak, it is right to break with the self-willed manmukhs; to them, emotional attachment to Maya is sweet. || 1 || THIRD MEHL: What can fear and skepticism do to those, who have given their heads to the Creator, and to the True Guru? The Protector Himself has protected their honor from the beginning of time. Meeting their Beloved, they find peace; they contemplate the True Word of the Shabad. O Nanak, I serve the Giver of peace; He Himself is the Assessor. || 2 || PAUREE: All beings and creatures are Yours; You are the wealth of all. One unto whom You give, obtains everything; there is no one else to rival You. You alone are the Great Giver of all; I offer my prayer to You, Lord. One with whom You are pleased, is accepted by You; how blessed is such a person! Your wondrous play is pervading everywhere. Pain and pleasure are with You. || 2 ||

Thursday, 15th Phalgun (Samvat 551 Nanakshahi) 27th February, 2020 (Page: 548)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (26-02-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +