Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    12:13:28 AM

  • parvinder jhota father ssp

    ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ...

  • assembly elections congress war room

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ...

  • punjab traffic rules challans

    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ...

  • meteorological department issues rain alert

    48 ਘੰਟੇ ਇਨ੍ਹਾਂ ਸੂਬਿਆਂ ਲਈ ਭਾਰੀ, ਮੌਸਮ ਵਿਭਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (28-10-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (28-10-2019)

  • Updated: 28 Oct, 2019 07:48 AM
Jalandhar
today  s hukamnama  28 10 2019
  • Share
    • Facebook
    • Tumblr
    • Linkedin
    • Twitter
  • Comment

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
 

ਸੋਮਵਾਰ, ੧੨ ਕੱਤਕ (ਸੰਮਤ ੫੫੧ ਨਾਨਕਸ਼ਾਹੀ) ੨੮ ਅਕਤੂਬਰ, ੨੦੧੯ (ਅੰਗ: ੬੯੨)
 

ਪੰਜਾਬੀ ਵਿਆਖਿਆ:

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

English Translation:

RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

Monday, 12th Katak (Samvat 551 Nanakshahi) 28th October 2019 (Page: 692)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (27-10-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
  • weather takes a turn in punjab
    ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ...
  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ...
Trending
Ek Nazar
a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +