Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:17:33 PM

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (29-02-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (29-02-2020)

  • Updated: 29 Feb, 2020 08:00 AM
Hukamnama
today  s hukamnama  29 02 2020
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੩ ॥
ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥ ਮ; ੩ ॥ ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥ ਪਉੜੀ ॥ ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥ ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥ ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥
ਸ਼ਨਿਚਰਵਾਰ, ੧੭ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੨੯ ਫਰਵਰੀ, ੨੦੨੦ (ਅੰਗ: ੫੮੮)
ਪੰਜਾਬੀ ਵਿਆਖਿਆ:
ਸਲੋਕ ਮ; ੩ ॥

ਦੁਬਿਧਾ ਵਾਲੀ ਹਾਲਤ ਵਿਚ (ਮਨੁੱਖ ਦੇ ਸਿਰ ਉਤੇ) ਮੌਤ ਦਾ ਸਹਿਮ ਟਿਕਿਆ ਰਹਿੰਦਾ ਹੈ; (ਪਰ ਉਹ ਜਮ ਭੀ) ਪ੍ਰਭੂ ਦੇ ਹੁਕਮ ਵਿਚ ਹੀ ਕਾਰ ਕਰਦਾ ਹੈ, ਜਿਨ੍ਹਾਂ ਨੂੰ ਗੁਰੂ ਨੇ ('ਕਲਿ' ਤੋਂ) ਬਚਾ ਲਿਆ ਉਹ (ਜਮ ਦੇ ਸਹਿਮ ਤੋਂ) ਬਚ ਜਾਂਦੇ ਹਨ, ਮਨ ਦੇ ਪਿਛੇ ਤੁਰਨ ਵਾਲੇ ਬੰਦਿਆਂ ਨੂੰ (ਸਹਿਮ ਦੀ) ਸਜ਼ਾ ਦੇਂਦਾ ਹੈ ।ਜਗਤ (ਭਾਵ, ਪ੍ਰਭੂ ਤੋਂ ਵਿਛੁੜਿਆ ਜੀਵ) ਜਮਕਾਲ ਦੇ ਵੱਸ ਵਿਚ ਬੱਧਾ ਪਿਆ ਹੈ, ਉਸ ਦਾ ਕੋਈ ਰਾਖਾ ਨਹੀਂ ਬਣਦਾ; ਜੇ ਗੁਰੂ ਦੇ ਸਨਮੁਖ ਹੋ ਕੇ ਉਸ ਪ੍ਰਭੂ ਦੀ ਬੰਦਗੀ ਕਰੀਏ ਜਿਸ ਨੇ ਜਮ ਪੈਦਾ ਕੀਤਾ ਹੈ (ਤਾਂ ਫਿਰ ਜਮ ਦਾ) ਦੁਖ ਨਹੀਂ ਪੋਂਹਦਾ, (ਸਗੋਂ) ਹੇ ਨਾਨਕ!
ਜਿਨ੍ਹਾਂ ਗੁਰਮੁਖਾਂ ਦੇ ਮਨ ਵਿਚ ਸੱਚਾ ਪ੍ਰਭੂ ਵੱਸਦਾ ਹੈ ਉਹਨਾਂ ਦੀ ਜਮ ਭੀ ਸੇਵਾ ਕਰਦਾ ਹੈ ।੧।ਇਹ ਸਰੀਰ (ਹਉਮੈ ਦੇ) ਰੋਗ ਨਾਲ ਭਰਿਆ ਹੋਇਆ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਹਉਮੈ ਰੋਗ-ਰੂਪ ਦੁੱਖ ਦੂਰ ਨਹੀਂ ਹੁੰਦਾ; ਜੇ ਗੁਰੂ ਮਿਲ ਪਏ ਤਾਂ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਕਿਉਂਕਿ ਗੁਰੂ ਮਿਲਿਆਂ ਮਨੁੱਖ) ਪਰਮਾਤਮਾ ਦਾ ਨਾਮ ਮਨ ਵਿਚ ਵਸਾਂਦਾ ਹੈ । ਹੇ ਨਾਨਕ! ਜਿਨ੍ਹਾਂ ਨੇ ਸੁਖਦਾਈ ਹਰਿ-ਨਾਮ ਸਿਮਰਿਆ ਹੈ, ਉਹਨਾਂ ਦਾ ਹਉਮੈ-ਦੁੱਖ ਸਹਿਜ ਸੁਭਾਇ ਦੂਰ ਹੋ ਜਾਂਦਾ ਹੈ ।੨।ਮੈਂ ਉਸ ਗੁਰੂ ਤੋਂ ਸਦਾ ਕੁਰਬਾਨ ਹਾਂ ਜਿਸ ਨੇ ਜਗਤ-ਦਾ-ਸਹਾਰਾ-ਪ੍ਰਭੂ ਨੇੜੇ ਵਿਖਾ ਦਿੱਤਾ ਹੈ, ਜਿਸ ਨੇ ਅਹੰਕਾਰ-ਦੈਂਤ ਨੂੰ ਮਾਰਨ ਵਾਲੇ ਪ੍ਰਭੂ ਦਾ ਨਾਮ ਸੁਣਾਇਆ ਹੈ (ਭਾਵ, ਨਾਮ ਸਿਮਰਨ ਦੀ ਸਿੱਖਿਆ ਦਿੱਤੀ ਹੈ), ਜਿਸ ਨੇ ਹਉਮੈ ਰ ੂਪ ਜ਼ਹਿਰ ਤੇ ਹੋਰ ਸਾਰਾ (ਵਿਕਾਰਾਂ ਦਾ) ਰੋਗ ਦੂਰ ਕੀਤਾ ਹੈ । ਜਿਸ ਗੁਰੂ ਨੇ (ਜੀਵ ਦੇ) ਪਾਪ ਕੱਟ ਕੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸੋਝੀ ਪਾਈ ਹੈ, ਉਸ ਦਾ (ਜੀਵਾਂ ਉੱਤੇ) ਇਹ ਬਹੁਤ ਭਾਰਾ ਉਪਕਾਰ ਹੈ । ਐਸਾ ਗੁਰੂ ਉਹਨਾਂ ਨੂੰ ਮਿਲਿਆ ਹੈ ਜਿਨ੍ਹਾਂ ਦੇ ਮੱਥੇ ਉੱਤੇ ਮੂੰਹ ਉੱਤੇ (ਪਿਛਲੇ ਕੀਤੇ ਚੰਗੇ ਕਰਮਾਂ ਦੇ ਸੰਸਕਾਰਾਂ ਦਾ) ਭਾਗ ਲਿਖਿਆ ਪਿਆ ਹੈ ।੭।

English Translation:

SHALOK, THIRD MEHL: In the Dark Age of Kali Yuga, the Messenger of Death is the enemy of life, but he acts according to the Lord’s Command. Those who are protected by the Guru are saved, while the self-willed manmukhs receive their punishment. The world is in bondage, under the control of the Messenger of Death; no one can hold him back. So serve the One who created Death; become Gurmukh, and no pain will touch you. O Nanak, Death serves the Gurmukhs; the True Lord abides in their minds. || 1 || THIRD MEHL: This body is filled with disease; without the Word of the Shabad, the painful disease of egotism does not depart. Meeting the True Guru, one becomes immaculately pure, and the Lord’s Name comes to dwell within the mind. O Nanak, meditating on the Naam, the Name of the Peace-Giving Lord, one’s pains are automatically forgotten. || 2 || PAUREE: I am forever a sacrifice to the Guru, who has taught me about God, the Life of the World. I am every bit a sacrifice to the Guru, who has spoken the Name of the Lord. I am a sacrifice to the Guru, who has totally cured me of the fatal disease of egotism. Glorious and great are the virtues of the Guru, who has eradicated evil, and instructed me in virtue. The True Guru meets with those upon whose foreheads such blessed destiny is recorded. || 7 ||

Saturday, 17th Phalgun (Samvat 551 Nanakshahi) 29th February, 2020 (Page: 588)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ(28-02-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +