Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    10:27:09 AM

  • boat intercepting

    ਰੋਕ'ਤੀ ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ!...

  • pickup truck overturns after hitting divider  32 injured

    ਬਾਗਪਤ 'ਚ ਵੱਡਾ ਹਾਦਸਾ: ਡਿਵਾਈਡਰ ਨਾਲ ਟਕਰਾ ਪਲਟ...

  • middle east

    ਮਿਡਲ ਈਸਟ 'ਚ ਛਿੜੀ ਇਕ ਹੋਰ ਜੰਗ ! ਫ਼ੌਜੀ ਜਵਾਨਾਂ...

  • burst of fireworks  mexico 10 people

    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ(11-02-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ(11-02-2020)

  • Updated: 11 Feb, 2020 07:41 AM
Jalandhar
today  s hukamnama 11 02 2020
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਮੰਗਲਵਾਰ, ੨੯ ਮਾਘ (ਸੰਮਤ ੫੫੧ ਨਾਨਕਸ਼ਾਹੀ) ੧੧ ਫਰਵਰੀ, ੨੦੨੦ (ਅੰਗ: ੬੧੫)
 

ਪੰਜਾਬੀ ਵਿਆਖਿਆ :
ਸੋਰਠਿ ਮਹਲਾ ੫ ॥
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ
ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪।੧੨।੨੩।

English Translation:

SORAT'H, FIFTH MEHL: Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||

Tuesday, 29th Maagh (Samvat 551 Nanakshahi) 11th February, 2020 (Page: 615)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (10-02-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +