Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    12:07:41 PM

  • pm giorgia meloni creates history

    ਇਟਲੀ ਦੀ PM ਜਾਰਜੀਆ ਮੇਲੋਨੀ ਨੇ ਰਚਿਆ ਇਤਿਹਾਸ !...

  • massive fire at the modi farm mattress factory in jalandhar

    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ...

  • holiday declared in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ,...

  • ludhiana police station police officer

    ਲੁਧਿਆਣਾ ਦੇ ਪੁਲਸ ਥਾਣੇ 'ਚ ਹੋ ਗਿਆ ਵੱਡਾ ਵਾਕਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (16-03-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (16-03-2020)

  • Updated: 16 Mar, 2020 08:01 AM
Jalandhar
today  s hukamnama 16 03 2020
  • Share
    • Facebook
    • Tumblr
    • Linkedin
    • Twitter
  • Comment

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹੁ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਸੋਮਵਾਰ, ੩ ਚੇਤ (ਸੰਮਤ ੫੫੨ ਨਾਨਕਸ਼ਾਹੀ) ੧੬ ਮਾਰਚ, ੨੦੨੦ (ਅੰਗ: ੬੬੬)

ਪੰਜਾਬੀ ਵਿਆਖਿਆ:

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

English Translation:

RAAG DHANAASAREE, THIRD MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Monday, 3rd Chayt (Samvat 552 Nanakshahi) 16th March 2020 (Page: 666)   
 

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (15-03-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
Trending
Ek Nazar
shobhinaw satyaa played the role of baba neem karali in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +