Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    4:27:13 AM

  • kejriwal kunwar vijay pratap

    'ਮੇਰੀ ਪਤਨੀ ਦੇ ਕਤਲ ਲਈ ਕੇਜਰੀਵਾਲ ਜ਼ਿੰਮੇਵਾਰ',...

  • majithia lashes out at mann government

    'SDM ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਲਿਖੀ...

  • sdm being pressured in favour of aap candidates bajwa

    SDM 'ਤੇ 'ਆਪ' ਉਮੀਦਵਾਰਾਂ ਦੇ ਹੱਕ 'ਚ ਪਾਇਆ ਜਾ...

  • cm mann gave resign  kunwar vijay pratap

    CM ਮਾਨ ਦੇਣ ਅਸਤੀਫ਼ਾ, ਕੇਜਰੀਵਾਲ-ਸਿਸੋਦੀਆ 'ਤੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ, 2020)

  • Updated: 26 Apr, 2020 06:07 AM
Amritsar
today  s hukamnama from sri darbar sahib     april 26th  2020
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੫ ॥
ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥ ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥ ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥ ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥
ਐਤਵਾਰ, ੧੪ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੦ (ਅੰਗ: ੮੧੩)
 

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ ੫ ॥
ਹੇ ਭਾਈ! ਜਿਸ ਮਨੁੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ । ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ ।੧। (ਹੇ ਭਾਈ! ਮਨੁੱਖ ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ । ਪਰਮਾਤਮਾ ਮਨ ਵਿਚ ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ । ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ । ਸੇਵਕਾਂ ਦੇ ਹਿਰਦੇ ਵਿਚ ਇਹ ਆਨੰਦ ਟਿਕਿਆ ਰਹਿੰਦਾ ਹੈ ।੧।ਰਹਾਉ। (ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ । ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ।੨। (ਹੇ ਭਾਈ! ਦੁਨੀਆ ਦੇ) ਖੇਲ-ਤਮਾਸ਼ੇ (ਦੁਨੀਆ ਦੇ) ਰੰਗ ਰੂਪ ਵੇਖਦਿਆਂ ਵੇਖਦਿਆਂ (ਹੀ ਮਨੁੱਖ ਦਾ ਦੁਨੀਆ ਤੋਂ) ਤੁਰਨ ਦਾ ਦਿਨ ਆ ਪਹੁੰਚਦਾ ਹੈ । ਇਹਨਾਂ ਰੰਗਤਮਾਸ਼ਿਆਂ ਨਾਲੋਂ ਸਾਥ ਮੁੱਕਣਾ ਹੀ ਸੀ, ਉਹ ਸਾਥ ਮੁੱਕ ਜਾਂਦਾ ਹੈ, ਮਨੁੱਖ ਦੇ ਨਾਲ ਕੀਤੇ ਹ ੋਏ ਕਰਮ ਹੀ ਜਾਂਦੇ ਹਨ ।੩। ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! (ਤੇਰਾ ਦਾਸ ਨਾਨਕ) ਤੇਰੀ ਸਰਣ ਆਇਆ ਹੈ । ਹੇ ਹਰੀ! ਨਾਨਕ ਦਿਨ ਰਾਤ (ਤੇਰਾ ਹੀ ਨਾਮ) ਜਪਦਾ ਹੈ, ਤੈਥੋਂ ਹੀ ਸਦਾ ਸਦਾ ਸਦਕੇ ਜਾਂਦਾ ਹੈ ।੪।੨੦।੫੦।

 

English Translation:

BILAAVAL, FIFTH MEHL: One who forgets God is filthy, poor and low. The fool does not understand the Creator Lord; instead, he thinks that he himself is the doer. || 1 || Pain comes, when one forgets Him. Peace comes when one remembers God. This is the way the Saints are in bliss — they continually sing the Glorious Praises of the Lord. || 1 || Pause || The high, He makes low, and the low, he elevates in an instant. The value of the glory of our Lord and Master cannot be estimated. || 2 || While he gazes upon beautiful dramas and plays, the day of his departure dawns. The dream becomes the dream, and his actions do not go along with him. || 3 || God is Allpowerful, the Cause of causes; I seek Your Sanctuary. Day and night, Nanak meditates on the Lord; forever and ever he is a sacrifice. || 4 || 20 || 50 ||

Sunday, 14th Vaisaakh (Samvat 552 Nanakshahi) 26th April 2020 (Page: 813)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ...
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • 2 arrested with 19 stolen mobile phones and country made pistols
    19 ਚੋਰੀ ਦੇ ਮੋਬਾਈਲ ਤੇ ਦੇਸੀ ਪਿਸਤੌਲ ਸਮੇਤ 2 ਕਾਬੂ
Trending
Ek Nazar
palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +