Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 14, 2025

    11:48:09 AM

  • new on ban on rs 500 notes viral message raises concerns

    500 ਰੁਪਏ ਦੇ ਨੋਟਾਂ 'ਤੇ ਪਾਬੰਦੀ ਨੂੰ ਲੈ ਕੇ ਨਵਾਂ...

  • karali sahib  youth  fight

    ਕਰਾਲੀ ਸਾਹਿਬ 'ਚ ਖ਼ੌਫਨਾਕ ਵਾਰਦਾਤ, ਘਟਨਾ ਦੇਖ...

  • pakistani infiltrator was going to cross the border

    ਸਰਹੱਦ ਪਾਰ ਕਰਨ ਲੱਗਾ ਸੀ ਪਾਕਿਸਤਾਨੀ ਘੁਸਪੈਠੀਆ,...

  • school threat

    ਵੱਡੀ ਖ਼ਬਰ ; ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਪ੍ਰੈਲ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਪ੍ਰੈਲ, 2020)

  • Updated: 21 Apr, 2020 06:34 AM
Amritsar
today  s hukamnama from sri darbar sahib   april 21st  2020
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮ ੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥
ਮੰਗਲਵਾਰ, ੯ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੦ (ਅੰਗ: ੫੫੮)
 

ਪੰਜਾਬੀ ਵਿਆਖਿਆ:

ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ ।੧। ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ।੧।ਰਹਾਉ। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।੨। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ ।੩। ਨਾਨਕ ਆਖਦਾ ਹੈ—ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛ ੋਹ ਹੋ ਜਾਂਦਾ ਹੈ, ਤੇ, ਫਿਰ ਗੁਰ ੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ ।੪।੧।

English Translation:

WADAHANS, THIRD MEHL, FIRST HOUSE: ONE UNIVERSAL CREATOR GOD. BY THE GRACE OF THE TRUE GURU: When the mind is filthy, everything is filthy; by washing the body, the mind is not cleansed. This world is deluded by doubt; hardly anyone understands this. || 1 || O my mind, chant the One Name. The True Guru has given me this treasure. || 1 || Pause || Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. || 2 || This mind is not controlled by any other discipline, except the Sanctuary of the True Guru. Meeting the True Guru, one is transformed beyond description. || 3 || Prays Nanak, one who dies upon meeting the True Guru, shall be rejuvenated through the Word of the Guru’s Shabad. The filth of attachment and possessiveness shall depart, and the mind shall become pure. || 4 || 1 ||

Tuesday, 9 th Vaisaakh (Samvat 552 Nanakshahi) 21 st April 2020 (Page: 558)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਪ੍ਰੈਲ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
  • boy brutally murdered in jalandhar
    ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • punjab weather update
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
  • administrative officials adopt 51 roads in jalandhar district
    ਜਲੰਧਰ ਜ਼ਿਲ੍ਹੇ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੋਦ ਲਈਆਂ 51 ਸੜਕਾਂ, ਜਾਣੋ ਕਹੀ...
  • man dies after falling from moving train
    ਚੱਲਦੀ ਰੇਲ ਗੱਡੀ ’ਚੋਂ ਡਿੱਗਣ ਨਾਲ ਵਿਅਕਤੀ ਦੀ ਮੌਤ, ਟ੍ਰੈਕ ਦੇ ਬਾਹਰ ਮਿਲੀ ਲਾਸ਼
  • 2 people cheated on the pretext of getting work permits in armenia
    ਅਰਮੀਨੀਆ ’ਚ ਵਰਕ ਪਰਮਿਟ ਦਿਵਾਉਣ ਬਹਾਨੇ ਹਾਜੀਪੁਰ ਦੇ ਏਜੰਟਾਂ ਨੇ 2 ਲੋਕਾਂ ਤੋਂ...
  • amarnath yatra from jalandhar
    ਸ਼੍ਰੀ ਅਮਨਰਾਥ ਯਾਤਰਾ ਲਈ ਜਲੰਧਰ ਤੋਂ ਰਵਾਨਾ ਹੋਏ ਸ਼ਰਧਾਲੂ
  • targeted caso operation by commissionerate police jalandhar
    ਸਬ ਡਿਵਿਜ਼ਨ ਸੈਂਟ੍ਰਲ ਤੇ ਮਾਡਲ ਟਾਊਨ 'ਚ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ...
  • government holiday in punjab on 15th 16th 17th
    ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ...
Trending
Ek Nazar
largest military exercise started in australia

ਆਸਟ੍ਰੇਲੀਆ ਕਰ ਰਿਹੈ ਸਭ ਤੋਂ ਵੱਡਾ ਫੌਜੀ ਅਭਿਆਸ, ਭਾਰਤ ਸਮੇਤ 19 ਦੇਸ਼ ਸ਼ਾਮਲ

government holiday in punjab on 15th 16th 17th

ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ...

cm bhagwant mann s big announcement for punjab s players

ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ...

big revolt in shiromani akali dal 90 percent leaders resign

ਸ਼੍ਰੋਮਣੀ ਅਕਾਲੀ ਦਲ ’ਚ ਵੱਡੀ ਬਗਾਵਤ! 90 ਫ਼ੀਸਦੀ ਆਗੂਆਂ ਨੇ ਦਿੱਤਾ ਅਸਤੀਫ਼ਾ

relief news for those registering land in punjab

ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ

guide services at sri harmandir sahib

ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ...

major orders issued for shopkeepers located on the way to sri harmandir sahib

ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ

palestinians killed in gaza

ਗਾਜ਼ਾ 'ਚ ਜੰਗ ਦਾ ਕਹਿਰ, ਹੁਣ ਤੱਕ 58,000 ਤੋਂ ਵੱਧ ਫਲਸਤੀਨੀਆਂ ਦੀ ਮੌਤ

the young man took a scary step

ਚੜ੍ਹਦੀ ਜਵਾਨੀ ਪੁੱਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜਦ ਕੰਮ ਤੋਂ ਪਰਤੇ ਮਾਪੇ ਤਾਂ...

european union  mexico criticize trump tariff decision

ਯੂਰਪੀਅਨ ਯੂਨੀਅਨ, ਮੈਕਸੀਕੋ ਨੇ ਟਰੰਪ ਦੇ ਟੈਰਿਫ ਫੈਸਲੇ ਦੀ ਕੀਤੀ ਆਲੋਚਨਾ

movement for release of imran khan

ਪਾਕਿਸਤਾਨ 'ਚ ਇਮਰਾਨ ਖਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 110 ਫਲਸਤੀਨੀਆਂ ਦੀ ਮੌਤ

drone attack on police station for  fifth time

ਵੱਡੀ ਖ਼ਬਰ : ਮਹੀਨੇ 'ਚ ਪੰਜਵੀਂ ਵਾਰ ਪੁਲਸ ਸਟੇਸ਼ਨ 'ਤੇ ਡਰੋਨ ਹਮਲਾ

migrant detention centers in  us states

ਪੰਜ ਅਮਰੀਕੀ ਰਾਜਾਂ 'ਚ ਪ੍ਰਵਾਸੀ ਨਜ਼ਰਬੰਦੀ ਕੇਂਦਰ ਹੋਣਗੇ ਸਥਾਪਤ!

australian pm albanese arrives in china

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼ ਪਹੁੰਚੇ ਚੀਨ, ਵਪਾਰਕ ਸਬੰਧ ਹੋਣਗੇ ਮਜ਼ਬੂਤ

meerut news wife caught with lover in hotel panicked on seeing husband

Oyo 'ਚ ਪ੍ਰੇਮੀ ਨਾਲ ਫੜੀ ਗਈ ਪਤਨੀ! ਪਤੀ ਨੂੰ ਦੇਖ ਅੱਧੇ ਕੱਪੜਿਆਂ 'ਚ ਹੀ ਛੱਤ ਤੋਂ...

cheese sold in lakhs of rupees

ਲੱਖਾਂ ਰੁਪਏ 'ਚ ਵਿਕਿਆ 10 ਮਹੀਨੇ ਪੁਰਾਣਾ ਪਨੀਰ, ਬਣਿਆ ਵਰਲਡ ਰਿਕਾਰਡ

sri lankan navy arrests indian fishermen

ਸ਼੍ਰੀਲੰਕਾਈ ਜਲ ਸੈਨਾ ਨੇ 7 ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +