Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    3:01:37 AM

  • kejriwal kunwar vijay pratap

    'ਮੇਰੀ ਪਤਨੀ ਦੇ ਕਤਲ ਲਈ ਕੇਜਰੀਵਾਲ ਜ਼ਿੰਮੇਵਾਰ',...

  • majithia lashes out at mann government

    'SDM ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਲਿਖੀ...

  • sdm being pressured in favour of aap candidates bajwa

    SDM 'ਤੇ 'ਆਪ' ਉਮੀਦਵਾਰਾਂ ਦੇ ਹੱਕ 'ਚ ਪਾਇਆ ਜਾ...

  • cm mann gave resign  kunwar vijay pratap

    CM ਮਾਨ ਦੇਣ ਅਸਤੀਫ਼ਾ, ਕੇਜਰੀਵਾਲ-ਸਿਸੋਦੀਆ 'ਤੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ, 2020)

  • Updated: 27 Apr, 2020 06:55 AM
Amritsar
today  s hukamnama from sri darbar sahib   april 27th  2020
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੩ ॥
ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥ ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥ ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥ ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥ ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨ ਵੀਛੁੜਿ ਦੁਖੁ ਪਾਇਨਿ ॥੨॥ ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੋ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥ ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥ ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ॥੪॥੨॥੩॥
ਸੋਮਵਾਰ, ੧੫ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੨੭ ਅਪ੍ਰੈਲ, ੨੦੨੦ (ਅੰਗ: ੭੬੯)

ਪੰਜਾਬੀ ਵਿਆਖਿਆ:
ਸੂਹੀ ਮਹਲਾ ੩ ॥

ਹੇ ਭਾਈ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹੁੰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਉਸ ਦੇ ਅੰਦਰੋਂ ਹਉਮੈ ਆਦਿਕ ਸਾਰੇ ਪਾਪ ਕੱਟੇ ਜਾਂਦੇ ਹਨ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ । ਉਹ ਮਨੁੱਖ ਸਦਾਥਿਰ ਪ੍ਰਭੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਸੰਸਾਰ ਸਮੁੰਦਰ ਤੋਂ ਪਾਰ ਲੰਘਣ ਦੀ ਮੁੜ ਮੁੜ ਉਸ ਨੂੰ ਲੋੜ ਨਹੀਂ ਰਹਿੰਦੀ । ਹੇ ਭਾਈ! ਜਿਸ ਗੁਰੂ ਨੇ ਉਸ ਨੂੰ ਸਦਾ-ਥਿਰ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ, ਉਹ ਆਪ ਭੀ ਸਦਾ-ਥਿਰ ਪ੍ਰਭੂ ਦਾ ਰੂਪ ਹੈ, ਉਸ ਦੀ ਬਾਣੀ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਹੈ । (ਗੁਰੂ ਦੀ ਕਿਰਪਾ ਨਾਲ) ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਵਿਚ ਹੀ ਲੀਨ ਰਹਿੰਦਾ ਹੈ, ਅਤੇ ਉਸ ਨੂੰ ਹਰ ਥਾਂ ਵੱਸਿਆ ਵੇਖਦਾ ਹੈ । ਹੇ ਨਾਨਕ! ਜੇਹੜਾ ਪਰਮਾਤਮਾ ਆਪ ਸਦਾ-ਥਿਰ ਹੈ, ਜਿਸ ਦੀ ਵਡਿਆਈ ਸਦਾ-ਥਿਰ ਹੈ ਉਹ ਉਸ ਮਨੁੱਖ ਦਾ ਸਦਾ ਲਈ ਪਾਰ-ਉਤਾਰਾ ਕਰ ਦੇਂਦਾ ਹੈ ।੧।ਹੇ ਭਾਈ! ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਨੇ ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦਾ ਗਿਆਨ ਦੇ ਦਿੱਤਾ ਉਸ ਦੀ ਲਾਜ ਸਦਾ-ਥਿਰ ਪ੍ਰਭੂ ਆਪ ਰੱਖਦਾ ਹੈ । ਪ੍ਰਭੂ-ਚਰਨਾਂ ਨਾਲ ਅਟੱਲ ਪਿਆਰ ਉਸ ਮਨੁੱਖ ਦੀ ਆਤਮਕ ਖ਼ੁਰਾਕ ਬਣ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ । ਜਿਸ ਭੀ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਆਤਮਕ ਆਨੰਦ ਲੱਭਦਾ ਹੈ, ਉਹ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ ਜਨਮ ਮਰਨ ਦੇ ਗੇੜ ਵਿਚ ਜੂਨਾਂ ਵਿਚ ਨਹੀਂ ਪੈਂਦਾ । (ਗੁਰੂ ਨੇ ਜਿਸ ਮਨੁੱਖ ਦੀ) ਸੁਰਤਿ ਪਰਮਾਤਮਾ ਦੀ ਜੋਤਿ ਵਿਚ ਮਿਲਾ ਦਿੱਤੀ, ਉਹ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਸਦਾ-ਥਿਰ ਹਰਿਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਪੈਦਾ ਹੋ ਜਾਂਦਾ ਹੈ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਉਹ ਉਸੇ ਦਾ ਰੂਪ ਬਣ ਗਏ, ਉਹ ਹਰ ਵੇਲੇ ਉਸ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦੇ ਰਹਿੰਦੇ ਹਨ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਉਹ ਫਿਰ ਪਰਮਾਤਮਾ ਦੇ ਚਰਨਾਂ ਤੋਂ ਵਿਛੁੜ ਕੇ ਦੁੱਖ ਨਹੀਂ ਪਾਂਦੇ ।੨। ਹੇ ਭਾਈ! (ਜੇਹੜੇ ਮਨੁੱਖ ਆਪਣੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ (ਉਹਨਾਂ ਦੀ) ਉਸ ਹਿਰਦੇ-ਘਰ ਵਿਚ ਆਨੰਦ ਦੀ ਰੌ ਬਣੀ ਰਹਿੰਦੀ ਹੈ । ਸਦਾ-ਥਿਰ ਪ੍ਰਭੂ ਦੇ ਪਵਿਤ੍ਰ ਗੁਣਾਂ ਦੀ ਬਰਕਤਿ ਨਾਲ ਉਹਨਾਂ ਦਾ ਮਨ ਉਹਨਾਂ ਦਾ ਤਨ (ਵਿਕਾਰਾਂ ਵਲੋਂ) ਅਡੋਲ ਹੋ ਜਾਂਦਾ ਹੈ । ਉਹਨਾਂ ਦੇ ਅੰਦਰ ਸਦਾ-ਥਿਰ ਪ੍ਰਭੂ-ਪੁਰਖ ਪਰਤੱਖ ਪਰਗਟ ਹੋ ਜਾਂਦਾ ਹੈ । (ਉਹਨਾਂ ਨੂੰ ਯਕੀਨ ਬਣ ਜਾਂਦਾ ਹੈ ਕਿ) ਹਰ ਥਾਂ ਸਦਾ-ਥਿਰ ਪ੍ਰਭੂ ਕੰਮ ਕਰ ਰਿਹਾ ਹੈ, ਉਹ ਹੀ ਬੋਲ ਰਿਹਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ । ਜਿਧਰ ਵੀ ਉਹਨਾਂ ਨਿਗਾਹ ਕੀਤੀ, ਉਧਰ ਹੀ ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਪਸਾਰਾ ਦਿੱਸਿਆ । ਪ੍ਰਭੂ ਤੋਂ ਬਿਨਾ ਉਹਨਾਂ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ। ਹੇ ਭਾਈ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਤੋਂ ਨਵਾਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ । ਪਰ ਮਾਇਆ ਨਾਲ ਪਿਆਰ ਕਰਨ ਵਾਲਾ ਜਨਮ ਮਰਨ ਵਿਚ ਪਿਆ ਰਹਿੰਦਾ ਹੈ । ਹੇ ਨਾਨਕ! ਕਰਤਾਰ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਜੀਵਾਂ ਪਾਸੋਂ ਕਰਾ ਰਿਹਾ ਹੈ ।੩। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਭਗਤ ਉਸ ਸਦਾ-ਥਿਰ ਪ੍ਰਭੂ ਦਾ ਨਾਮ ਹੀ ਹਰ ਵੇਲੇ ਉਚਾਰ ਉਚਾਰ ਕੇ ਉਸ ਦੀ ਹਜ਼ੂਰੀ ਵਿਚ ਸੋਭਾ ਪਾਂਦੇ ਹਨ । ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿਸਾਲਾਹ ਦੀ ਬਾਣੀ ਸਦਾ ਵੱਸਦੀ ਹੈ । ਉਹ ਸਦਾ-ਥਿਰ ਪ੍ਰਭੂ ਨੂੰ ਆਪਣੇ ਅੰਦਰ ਵੱਸਦਾ ਵੇਖਦੇ ਹਨ । ਜਦੋਂ ਭਗਤ-ਜਨ ਆਪਣੇ ਆਤਮਕ ਜੀਵਨ ਦੀ ਪੜਤਾਲ ਕਰਦੇ ਹਨ, ਤਦੋਂ ਉਹ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੇ ਹਨ, ਉਹਨਾਂ ਨੂੰ ਉਸ ਸਦਾ-ਥਿਰ ਪ੍ਰਭੂ ਦੀ ਜਾਣ-ਪਛਾਣ ਹੋ ਜਾਂਦੀ ਹੈ । ਉਹਨਾਂ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ ਗੁਰ-ਸ਼ਬਦ ਵੱਸਦਾ ਰਹਿੰਦਾ ਹੈ, (ਇਸ ਕਰ ਕੇ ਲੋਕ ਪਰਲੋਕ ਵਿਚ) ਉਹਨਾਂ ਨੂੰ ਸਦਾ ਲਈ ਸੋਭਾ ਮਿਲ ਜਾਂਦੀ ਹੈ । ਪ੍ਰਭੂ ਵਿਚ ਜੁੜਨ ਕਰ ਕੇ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ । ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੇ ਪ੍ਰੇਮ-ਰੰਗ) ਵਿਚ ਰੰਗੇ ਹੋਏ ਭਗਤ ਜਨ ਇਕੋ ਪ੍ਰਭੂ-ਪ੍ਰੇਮ ਦੇ ਰੰਗ ਵਿਚ ਹੀ ਰਹਿੰਦੇ ਹਨ । ਕੋਈ ਹੋਰ (ਮਾਇਆ ਦੇ ਮੋਹ ਆਦਿਕ ਦਾ) ਰੰਗ ਉਹਨਾਂ ਨੂੰ ਨਹੀਂ ਚੜ੍ਹਦਾ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ (ਪ੍ਰਭੂ-ਮਿਲਾਪ ਦਾ ਲੇਖ) ਲਿਖਿਆ ਹੁੰਦਾ ਹੈ, ਉਸ ਨੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ ।੪।੨।੩।

 

English Translation:

SOOHEE, THIRD MEHL: Through the True Word of the Shabad, true happiness prevails, there where the True Lord is contemplated. Egotism and all sinful residues are eradicated, when one keeps the True Lord enshrined in the heart. One who keeps the True Lord enshrined in the heart, crosses over the terrible and dreadful world-ocean; he shall not have to cross over it again. True is the True Guru, and True is the Word of His Bani; through it, the True Lord is seen. One who sings the Glorious Praises of the True Lord merges in Truth; he beholds the True Lord everywhere. O Nanak, True is the Lord and Master, and True is His Name; through Truth, comes emancipation. || 1 || The True Guru reveals the True Lord; the True Lord preserves our honor. The true food is love for the True Lord; through the True Name, peace is obtained. Through the True Name, the mortal finds peace; he shall never die, and never again enter the womb of reincarnation. His light blends with the Light, and he merges into the True Lord; he is illuminated and enlightened with the True Name. Those who know the Truth are True; night and day, they meditate on Truth. O Nanak, those whose hearts are filled with the True Name, never suffer the pains of separation. || 2 || In that home, and in that heart, where the True Bani of the Lord’s True Praises are sung, the songs of joy resound. Through the immaculate virtues of the True Lord, the body and mind are rendered True, and God, the True Primal Being, dwells within. Such a person practices only Truth, and speaks only Truth; whatever the True Lord does, that alone comes to pass. Wherever I look, there I see the True Lord pervading; there is no other at all. From the True Lord, we emanate, and into the True Lord, we shall merge; death and birth come from duality. O Nanak, He Himself does everything; He Himself is the Cause. || 3 || The true devotees look beautiful in the Darbaar of the Lord’s Court. They speak Truth, and only Truth. Deep within the nucleus of their heart, is the True Word of the Lord’s Bani. Through the Truth, they understand themselves. They understand themselves, and so know the True Lord, through their true intuition. True is the Shabad, and True is its Glory; peace comes only from Truth. Imbued with Truth, the devotees love the One Lord; they do not love any other. O Nanak, he alone obtains the True Lord, who has such pre-ordained destiny written upon his forehead. || 4 || 2|| 3 ||

Monday, 15th Vaisaakh (Samvat 552 Nanakshahi) 27th April 2020 (Page: 769)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ...
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • 2 arrested with 19 stolen mobile phones and country made pistols
    19 ਚੋਰੀ ਦੇ ਮੋਬਾਈਲ ਤੇ ਦੇਸੀ ਪਿਸਤੌਲ ਸਮੇਤ 2 ਕਾਬੂ
Trending
Ek Nazar
palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +