Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    6:36:42 AM

  • another punjabi youth added to wanted list in extortion case

    ਐਕਸਟੋਰਸ਼ਨ ਮਾਮਲੇ 'ਚ ਇੱਕ ਹੋਰ ਪੰਜਾਬੀ ਨੌਜਵਾਨ...

  • chinese president jinping to arrive in india today

    ਚੀਨੀ ਰਾਸ਼ਟਰਪਤੀ ਜਿਨਪਿੰਗ ਅੱਜ ਪਹੁੰਚਣਗੇ ਭਾਰਤ, PM...

  • iranian president targets us and israel from indian soil

    'ਅਸੀਂ ਕਦੇ ਨਹੀਂ ਝੁਕਾਂਗੇ': ਭਾਰਤ ਦੀ ਧਰਤੀ ਤੋਂ...

  • 104 sikh pilgrims bound for india stranded in pakistan

    ਭਾਰਤ ਯਾਤਰਾ ਲਈ ਨਿਕਲੇ 104 ਸਿੱਖ ਸ਼ਰਧਾਲੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ, 2020)

  • Updated: 12 May, 2020 06:18 AM
Amritsar
today  s hukamnama from sri darbar sahib   may 12th   2020
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥

ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੌਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹ ੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥
ਮੰਗਲਵਾਰ, ੩੦ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੧੨ ਮਈ, ੨੦੨੦ (ਅੰਗ: ੬੮੬)

ਪੰਜਾਬੀ ਵਿਆਖਿਆ:
 

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥

ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧।ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾa ੁ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ।ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨।ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩।ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪।ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪੇ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫।ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬।ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭।ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, a ੁਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲ ੈਂਦਾ ਹੈ ।੮।(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ ਦੂਜਾ ।੧।੩।

 

English Translation:

DHANAASAREE, FIFTH MEHL, SIXTH HOUSE, ASHTAPADEES: ONE UNIVERSAL CREATOR GOD. BY THE GRACE OF THE TRUE GURU: Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with me, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 ||

Tuesday, 30th Vaisaakh (Samvat 552 Nanakshahi) 12th May 2020 (Page: 686)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +