Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    6:42:51 PM

  • punjab weather heavy rain

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ...

  • prtc bus punjab roadways

    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ, 2020)

  • Updated: 18 May, 2020 06:42 AM
Amritsar
today  s hukamnama from sri darbar sahib   may 18th  2020
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
ਸੋਮਵਾਰ, ੫ ਜੇਠ (ਸੰਮਤ ੫੫੨ ਨਾਨਕਸ਼ਾਹੀ) ੧੮ ਮਈ, ੨੦੨੦ (ਅੰਗ: ੬੭੬)
 

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੫ ॥

ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ ਹੀ ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ ਭੀ ਪਰਮਾਤਮਾ ਦਾ ਨਾਮ ਹੀ ਹੈ। ਜੇਹੜਾ ਮਨੁ ੱਖ ਹਰਿ-ਨਾਮਧਨ ਇਕੱਠਾ ਕਰਦਾ ਹੈ ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਉਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ ਦਾ ਮੂਲ ਹੈ, ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨੀ ਹੀ ਸੰਤ ਦੀ ਵਡਿਆਈ ਦਾ ਕਾਰਨ ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। ਭਗਤੀ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ ਉਹਨਾਂ ਦੇ ਅੰਦਰੋਂ ਚਿੰਤਾ ਦਾ ਨਾਸ ਹੋ ਜਾਂਦਾ ਹੈ।੨। ਹੇ ਭਾਈ! ਸਾਧ ਸੰਤ ਜਿੱਥੇ ਭੀ ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਹੀ ਗਾਉਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ ਦਾ ਲੇਖ ਲਿਖਿਆ ਹੋਵੇ।੩। ਹੇ ਭਾਈ! ਮੈਂ ਆਪਣੇ ਦੋਵੇ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ ਸਦਾ ਟਿਕੇ ਰਹਿੰਦੇ ਹਨ।੪।੨।੨੩।

English Translation:

DHANAASAREE, FIFTH MEHL: I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||

Monday, 5th Jayt’h (Samvat 552 Nanakshahi) 18th May 2020 (Page: 676)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +