Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    2:00:29 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ, 2020)

  • Updated: 04 May, 2020 06:16 AM
Amritsar
today  s hukamnama from sri darbar sahib   may 4th  2020
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈਚਲਦਿਆ ਨਾਲਿ ਚਲੰਨਿੁ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ॥ ਢਠੀਆ ਕੰਮਿ ਨ ਆਵਨੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ ॥ ਘੁਟਿ ਘੁਟਿ ਜੀਆ ਖਾਵਣੇਬਗੇ ਨਾ ਕਹੀਅਨਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ॥ ਸੇ ਫਲ ਕੰਮਿ ਨ ਆਵਨੀ ਤੇ ਗੁਣ ਮੈ ਤਨਿ ਹੰਨਿ ॥੪॥ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾਛੁਟਹਿ ਜਿਤੁ ॥੬॥੧॥੩॥
ਸੋਮਵਾਰ, ੨੨ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੪ ਮਈ, ੨੦੨੦ (ਅੰਗ: ੭੨੯)
 

ਪੰਜਾਬੀ ਵਿਆਖਿਆ:
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ,(ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ,(ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ)ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ(ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ,ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ ।(ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੬।੧।੩।

English Translation:

SOOHEE, FIRST MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Monday, 22nd Vaisaakh (Samvat 552 Nanakshahi) 4th May 2020 (Page: 729)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03-05-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +