Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    6:59:52 PM

  • dera baba murad shah annual fair during punjab bandh

    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ...

  • punjab bandh  schools closed

    ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ...

  • amritpal singh  assembly elections  bhagwant mann

    ਅੰਮ੍ਰਿਤਪਾਲ ਸਿੰਘ ਵੱਲੋਂ CM ਮਾਨ ਖ਼ਿਲਾਫ ਧੂਰੀ ਤੋਂ...

  • father daughter family

    ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(09-10-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(09-10-2020)

  • Edited By Harinder Kaur,
  • Updated: 09 Oct, 2020 08:57 AM
Amritsar
today  s hukamnama from sri darbar sahib  09 10 2020
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੁਰ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਹਿ ਰਾਖੇ ਮਨ ਹਰਿ ਜਪਿ ਭ੍ਰਮ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥



ਸ਼ੁੱਕਰਵਾਰ, ੨੪ ਅੱਸੂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੩੫)


ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ॥
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ।੧। ਰਹਾਉ। ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨। ਹੇ ਮੇਰੇ ਮਨ! ਵੇਖ, ਪਾਣੀ ਦੇ ਵਿਚ ਹੀ ਧਰਤੀ ਹੈ, ਧਰਤੀ ਦੇ ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, ਮਾਲਕ-ਪ੍ਰਭੂ ਨੇ, ਮਾਨੋ ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਭਰਮ ਦੂਰ ਕਰ ਲਿਆ ਕਰ।੩। ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵ@ਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਉਂਦਾ ਹੈ, ਜਿੰਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ ਮਨੁੱਖ ਦੇ ਪੈਰਾਂ ਹੇਠੋਂ ਮੌਤ ਆਉਣ ਤੇ ਉਸ ਦੇ ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।

SOOHEE, FOURTH MEHL, SEVENTH HOUSE:
ONE UNIVERSAL CREATOR GOD. BY THE GRACE OF THE TRUE GURU:
Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||


Friday, 24th Assu (Samvat 552 Nanakshahi) (Page: 735)

  • 9 October 2020
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ
  • Hukamnama
  • Sri Darbar Sahib
  • 9 ਅਕਤੂਬਰ 2020

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਕਤੂਬਰ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +