Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    4:14:17 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2023)

  • Edited By Cherry,
  • Updated: 25 Oct, 2023 08:29 AM
Hukamnama
today  s hukamnama from sri darbar sahib  25 october 2023
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਬੁੱਧਵਾਰ, ੯ ਕੱਤਕ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੧੯)

ਸੋਰਠਿ ਮਹਲਾ ੫ ॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

SORATH, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment He Himself preserves the honor of His slaves. Nanak is forever a sacrifice to Him. || 2 || 16 || 44 ||

Wednesday, 9th Katak (Samvat 555 Nanakshahi)    (Page: 619)
 

  • Today
  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +