Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 12, 2025

    4:55:53 PM

  • an 8 km long green corridor built from patel chowk to bidhipur phatak

    ਜਲੰਧਰ ਦੇ ਇਸ ਮੇਨ ਚੌਂਕ ਵੱਲ ਆਉਣ ਵਾਲੇ ਦੇਣ ਧਿਆਨ!...

  • big incident in jalandhar

    ਜਲੰਧਰ 'ਚ ਵੱਡੀ ਵਾਰਦਾਤ! ਅਹਾਤਾ ਬਣਿਆ ਜੰਗ ਦਾ...

  • did radhika yadav want to stay away from her family

    ਕੀ ਪਰਿਵਾਰ ਤੋਂ ਦੂਰ ਰਹਿਣਾ ਚਾਹੁੰਦੀ ਸੀ ਰਾਧਿਕਾ...

  • farmers fear damage to corn crop due to rain

    ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2021)

  • Edited By Harinder Kaur,
  • Updated: 31 Jul, 2021 08:47 AM
Amritsar
today  s hukamnama from sri darbar sahib  31 july 2021
  • Share
    • Facebook
    • Tumblr
    • Linkedin
    • Twitter
  • Comment

ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥1॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਿਨ ਸੁੰਦਰੁ ਰਚਿਆ ਦੇਹੁ ॥2॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥3॥


ਐਤਵਾਰ, 10 ਸਾਵਣ (ਸੰਮਤ 553 ਨਾਨਕਸ਼ਾਹੀ)    (ਅੰਗ: 706)


ਸਲੋਕ ॥

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।1। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂµ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।2। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ਼੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿਿੜਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।3।

SHALOK:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||


Saturday, 16th Saawan (Samvat 553 Nanakshahi)    (Page: 709)

  • Sri Darbar Sahib
  • Todays Hukamnama
  • 31 July 2021
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ
  • 31 ਜੁਲਾਈ 2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
  • an 8 km long green corridor built from patel chowk to bidhipur phatak
    ਜਲੰਧਰ ਦੇ ਇਸ ਮੇਨ ਚੌਂਕ ਵੱਲ ਆਉਣ ਵਾਲੇ ਦੇਣ ਧਿਆਨ! ਚੁੱਕਿਆ ਜਾ ਰਿਹੈ ਵੱਡਾ ਕਦਮ
  • big incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਅਹਾਤਾ ਬਣਿਆ ਜੰਗ ਦਾ ਮੈਦਾਨ, ਸ਼ਰਾਬ ਪੀਣ ਮਗਰੋਂ ਦੋਸਤ...
  • farmers fear damage to corn crop due to rain
    ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ
  • punjab big announcement made on july 24
    Punjab: 24 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਝਲਣੀ ਪਵੇਗੀ ਵੱਡੀ ਮੁਸੀਬਤ
  • punjab maid takes a shocking step
    Punjab:ਕੋਠੀ 'ਚ ਕੰਮ ਕਰਦੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਮਰੇ ਦੇ ਅੰਦਰਲਾ...
  • shopkeepers warn of jalandhar closure
    ...ਤਾਂ ਬੰਦ ਕਰ ਦਿੱਤਾ ਜਾਵੇਗਾ ਪੂਰਾ ਜਲੰਧਰ, ਫਗਵਾੜਾ ਗੇਟ ਤੋਂ ਸ਼ੁਰੂਆਤ, ਜਾਣੋ ਕੀ...
  • good news for railway passengers indian railways launched railone app
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ Good News, ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • new orders issued for owners of vacant plots in punjab
    ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ...
Trending
Ek Nazar
big incident in jalandhar

ਜਲੰਧਰ 'ਚ ਵੱਡੀ ਵਾਰਦਾਤ! ਅਹਾਤਾ ਬਣਿਆ ਜੰਗ ਦਾ ਮੈਦਾਨ, ਸ਼ਰਾਬ ਪੀਣ ਮਗਰੋਂ ਦੋਸਤ...

farmers fear damage to corn crop due to rain

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ

punjabis arrested in us gang related case

ਅਮਰੀਕਾ 'ਚ ਗੈਂਗ ਨਾਲ ਸਬੰਧਤ ਮਾਮਲੇ 'ਚ 8 ਪੰਜਾਬੀ ਗ੍ਰਿਫ਼ਤਾਰ

punjab big announcement made on july 24

Punjab: 24 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਝਲਣੀ ਪਵੇਗੀ ਵੱਡੀ ਮੁਸੀਬਤ

shopkeepers warn of jalandhar closure

...ਤਾਂ ਬੰਦ ਕਰ ਦਿੱਤਾ ਜਾਵੇਗਾ ਪੂਰਾ ਜਲੰਧਰ, ਫਗਵਾੜਾ ਗੇਟ ਤੋਂ ਸ਼ੁਰੂਆਤ, ਜਾਣੋ ਕੀ...

nasa  s axiom mission return to earth next week

NASA ਦੀ ਐਕਸੀਓਮ ਮਿਸ਼ਨ 4 ਟੀਮ ਅਗਲੇ ਹਫ਼ਤੇ ਆਵੇਗੀ ਵਾਪਸ

action taken against 302 plot owners

ਪੰਜਾਬ: 302 ਖਾਲੀ ਪਲਾਟ ਮਾਲਕਾਂ 'ਤੇ ਹੋ ਗਈ ਕਾਰਵਾਈ, ਨੋਟਿਸ ਜਾਰੀ

trump administration ordered to halt immigration related arrests

ਟਰੰਪ ਪ੍ਰਸ਼ਾਸਨ ਨੂੰ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ ਰੋਕਣ ਦਾ ਹੁਕਮ

italian government  christian community  pakistan

ਇਟਲੀ ਸਰਕਾਰ ਨੇ ਪਾਕਿ 'ਚ ਰਹਿ ਰਹੇ ਈਸਾਈ ਭਾਈਚਾਰੇ ਦੀ ਸੁਰੱਖਿਆ ਦੀ ਕੀਤੀ ਮੰਗ

important news regarding punjab s suvidha kendras

ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ

new orders issued for owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ...

big weather forecast for punjab on 13th 14th and 15th

ਪੰਜਾਬ 'ਚ 12, 13, 14 ਤੇ 15 ਤਾਰੀਖ਼ ਲਈ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

iran may access to enriched uranium reserves

ਈਰਾਨ ਅਜੇ ਵੀ ਯੂਰੇਨੀਅਮ ਭੰਡਾਰਾਂ ਤੱਕ ਕਰ ਸਕਦਾ ਹੈ ਪਹੁੰਚ : ਇਜ਼ਰਾਈਲ

3 panchayat secretaries suspended for negligence in duty

ਪੰਜਾਬ ਦੇ 3 ਪੰਚਾਇਤ ਸਕੱਤਰਾਂ 'ਤੇ ਡਿੱਗੀ ਗਾਜ, ਹੋਈ ਗਈ ਵੱਡੀ ਕਾਰਵਾਈ

new initiative for girls of punjab

ਪੰਜਾਬ ਦੀਆਂ ਕੁੜੀਆਂ ਲਈ ਨਵੀਂ ਪਹਿਲ, ਲਿਆ ਗਿਆ ਵੱਡਾ ਫ਼ੈਸਲਾ

dispute over car parking sharp weapons used

Punjab: ਕਾਰ ਪਾਰਕਿੰਗ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੇ ਤੇਜ਼ਧਾਰ ਹਥਿਆਰ,...

strict orders issued for private government schools in punjab

ਪੰਜਾਬ 'ਚ ਪ੍ਰਾਈਵੇਟ, ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਲਈ ਸਖ਼ਤ ਹੁਕਮ...

over 5 000 afghan refugee families return home

ਇੱਕ ਦਿਨ 'ਚ 5,000 ਤੋਂ ਵੱਧ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਸਵਦੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +