Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    2:35:55 PM

  • trump gold coin

    Trump ਦੇ ਨਾਂ ਹੋਵੇਗੀ ਨਵੀਂ ਉਪਲਬਧੀ: ਜਾਰੀ ਹੋਵੇਗਾ...

  • mp aujla raised his voice in favor of dm randhawa

    MP ਔਜਲਾ ਨੇ DM ਰੰਧਾਵਾ ਦੇ ਹੱਕ 'ਚ ਚੁੱਕੀ ਆਵਾਜ਼,...

  • huge gas explosion in punjab  painful death of sleeping person

    ਜ਼ਬਰਦਸਤ ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ!...

  • big protest against aap government over dm death case

    DM ਮੌਤ ਮਾਮਲੇ 'ਚ 'ਆਪ' ਸਰਕਾਰ ਖ਼ਿਲਾਫ਼ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ, 2020)

  • Updated: 29 Apr, 2020 06:20 AM
Amritsar
today  s hukamnama from sri darbar sahib  april 29th  2020
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮ; ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਬੁੱਧਵਾਰ, ੧੭ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੨੯ ਅਪ੍ਰੈਲ, ੨੦੨੦ (ਅੰਗ: ੬੪੬)
ਪੰਜਾਬੀ ਵਿਆਖਿਆ:

ਸਲੋਕੁ ਮ; ੩ ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ
ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ
ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

 

English Translation:

SHALOK, THIRD MEHL: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Wednesday, 17th Vaisaakh (Samvat 552 Nanakshahi) 29th April 2020 (Page: 646)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • big weather alert in punjab for 4 days
    ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • my paper boat pinkoo tv funny video
    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ...
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
  • partap singh bajwa statement
    DM ਗਗਨਦੀਪ ਦੇ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ' ਸਰਕਾਰ! CM ਮਾਨ ਸਣੇ ਅਧਿਕਾਰੀਆਂ...
  • 6 5 kg heroin seized from across the border in fazilka
    ਫਾਜ਼ਿਲਕਾ ਵਿਖੇ ਸਰਹੱਦ ਪਾਰੋਂ ਸਮੱਗਲਿੰਗ ਦੀ ਕੋਸ਼ਿਸ਼ ਨਾਕਾਮ, 6.5 ਕਿਲੋਗ੍ਰਾਮ...
  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ...
Trending
Ek Nazar
this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +