Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    8:54:12 AM

  • fire breaks out near dubai airport after iranian drone attack

    ਈਰਾਨੀ ਡਰੋਨ ਹਮਲੇ ਮਗਰੋਂ Dubai Airport ਨੇੜੇ...

  • bjp  sikhs  rural  farmer vote share

    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ...

  • icu fire medical college 10 patients die

    ਵੱਡੀ ਖ਼ਬਰ : ਓਡੀਸ਼ਾ ਦੇ ਮੈਡੀਕਲ ਕਾਲਜ ਦੇ ICU 'ਚ...

  • jalandhar police station becomes battlefield

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਪ੍ਰੈਲ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਪ੍ਰੈਲ, 2020)

  • Updated: 09 Apr, 2020 05:59 AM
Amritsar
today  s hukamnama from sri darbar sahib  april 9th  2020
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ; ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
 

ਵੀਰਵਾਰ, ੨੭ ਚੇਤ (ਸੰਮਤ ੫੫੨ ਨਾਨਕਸ਼ਾਹੀ) ੯ ਅਪ੍ਰੈਲ, ੨੦੨੦ (ਅੰਗ: ੬੪੫)
 

ਪੰਜਾਬੀ ਵਿਆਖਿਆ:
ਸਲੋਕੁ ਮ; ੩ ॥

ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ  ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥

English Translation:

SHALOK THIRD MEHL: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

Thursday, 27th Chayt (Samvat 552 Nanakshahi) 9th April 2020 (Page: 645)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਪ੍ਰੈਲ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
  • bjp  sikhs  rural  farmer vote share
    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • thunderstorm and hailstorm till march 20
    20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ ਵਿਭਾਗ ਦੀ ਪੰਜਾਬ ਲਈ ਚਿਤਾਵਨੀ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • injured youth caught as a robber in jalandhar
    ਜਲੰਧਰ 'ਚ ਹਥਿਆਰਬੰਦ ਅਪਰਾਧੀ ਗ੍ਰਿਫ਼ਤਾਰ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
Trending
Ek Nazar
bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +