Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    9:35:35 PM

  • pbks vs lsg

    PBKS vs LSG : ਪ੍ਰਿਯਾਂਸ਼-ਕੋਨੋਲੀ ਦੀ ਤੂਫ਼ਾਨੀ...

  • pm modi enjoys jhalmuri

    "ਮੈਨੂੰ ਝਾਲਮੁੜੀ ਖਵਾਓ"..., ਦੇਸੀ ਅੰਦਾਜ਼ 'ਚ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • ipl 2026  kkr beat rajasthan by 4 wickets

    IPL 2026: ਰਿੰਕੂ ਸਿੰਘ ਦਾ ਅਰਧ ਸੈਂਕੜਾ, KKR ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਾਰਚ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਾਰਚ, 2020)

  • Updated: 29 Mar, 2020 06:01 AM
Amritsar
today  s hukamnama from sri darbar sahib  march 29th  2020
  • Share
    • Facebook
    • Tumblr
    • Linkedin
    • Twitter
  • Comment

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਅੋ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਐਤਵਾਰ, ੧੬ ਚੇਤ (ਸੰਮਤ ੫੫੨ ਨਾਨਕਸ਼ਾਹੀ) ੨੯ ਮਾਰਚ, ੨੦੨੦ (ਅੰਗ: ੬੯੨)
 

ਪੰਜਾਬੀ ਵਿਆਖਿਆ:
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

English Translation:

RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

Sunday, 16th Chayt (Samvat 552 Nanakshahi) 29th March 2020 (Page: 692)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਾਰਚ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਪ੍ਰੈਲ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਪ੍ਰੈਲ 2026)
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
Trending
Ek Nazar
firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਪ੍ਰੈਲ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਪ੍ਰੈਲ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +