Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:22:54 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • shots fired at immigration center owner  s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • india vs wi

    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ...

  • airindia flights cancelled for these routes till october 20

    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ, 2020)

  • Updated: 13 May, 2020 06:30 AM
Hukamnama
today  s hukamnama from sri darbar sahib  may 13th  2020
  • Share
    • Facebook
    • Tumblr
    • Linkedin
    • Twitter
  • Comment

ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰ ੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਬੁੱਧਵਾਰ, ੩੧ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੧੩ ਮਈ, ੨੦੨੦ (ਅੰਗ: ੭੦੬)
 

ਪੰਜਾਬੀ ਵਿਆਖਿਆ:
ਸਲੋਕ ॥

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ
ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚ ੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

English Translation:

SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Wednesday, 31st Vaisaakh (Samvat 552 Nanakshahi) 13th May 2020 (Page: 706)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
Trending
Ek Nazar
trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +