Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:50:05 AM

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' !...

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ, 2020)

  • Updated: 14 May, 2020 06:31 AM
Amritsar
today  s hukamnama from sri darbar sahib  may 14th  2020
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੩ ॥
ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥ ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥ ਮ; ੩ ॥ ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥ ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸ ੁਭਾਇ ॥ ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥ ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥ ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥ ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥ ਪਉੜੀ ॥ ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥ ਸਾਹਿਬੁ ਸੇਵਨਿ@ ਆਪਣਾ ਪੂਰੈ ਸਬਦਿ ਵੀਚਾਰਿ ॥ ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥ ਹਰਿ ਕਾ ਮਹਲੁ ਤਿਨ@ੀ ਪਾਇਆ ਜਿਨ@ ਹਉਮੈ ਵਿਚਹੁ ਮਾਰਿ ॥ ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥
ਵੀਰਵਾਰ, ੧ ਜੇਠ (ਸੰਮਤ ੫੫੨ ਨਾਨਕਸ਼ਾਹੀ) ੧੪ ਮਈ, ੨੦੨੦ (ਅੰਗ: ੫੧੨)
 

ਪੰਜਾਬੀ ਵਿਆਖਿਆ:
ਸਲੋਕੁ ਮ; ੩ ॥

ਜੋ ਮਨੁੱਖ ਬ੍ਰਹਮ ਨੂੰ ਬਿੰਦਦਾ ਹੈ (ਪਰਮਾਤਮਾ ਨੂੰ ਪਛਾਣਦਾ ਹੈ) ਜੋ ਹਰ ਵੇਲੇ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ ਉਸ ਨੂੰ ਬ੍ਰਾਹਮਣ ਕਹਿਣਾ ਚਾਹੀਦਾ ਹੈ, (ਉਹ ਬ੍ਰਾਹਮਣ) ਸਤਿਗੁਰੂ ਦੇ ਕਹੇ ਤੇ ਤੁਰਦਾ ਹੈ 'ਸੱਚ' ਰੂਪ ਸੰਜਮ ਰੱਖਦਾ ਹੈ, (ਤੇ ਇਸ ਤਰ੍ਹਾਂ) ਉਸ ਦਾ ਹਉਮੈ-ਰੋਗ ਦੂਰ ਹੁੰਦਾ ਹੈ; ਉਹ ਹਰੀ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਇਕੱਤ੍ਰ ਕਰਦਾ ਹੈ ਤੇ ਪਰਮ-ਜੋਤਿ ਵਿਚ ਆਪਣੀ ਆਤਮਾ ਮਿਲਾਈ ਰੱਖਦਾ ਹੈ ।ਮਨੁੱਖ ਜਨਮ ਵਿਚ ਕੋਈ ਵਿਰਲਾ ਬ੍ਰਹਮ ਨੂੰ ਜਾਣਨ ਵਾਲਾ ਹੈ ਜੋ ਹਉਮੈ ਦੂਰ ਕਰ ਕੇ ਬ੍ਰਹਮ ਵਿਚ ਜੁੜਿਆ ਰਹਿੰਦਾ ਹੈ । ਹੇ ਨਾਨਕ! ਜੋ (ਬ੍ਰਹਮਗਿਆਨੀ ਬ੍ਰਾਹਮਣ) ਹਰ ਵੇਲੇ ਨਾਮ ਸਿਮਰਦਾ ਹੈ ਉਸ ਨੂੰ ਮਿਲਿਆਂ ਸਦਾ ਸੁਖ ਮਿਲਦਾ ਹੈ ।੧। ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਜਾਹਲ ਹੈ, ਉਸ ਦੇ ਅੰਦਰ ਖੋਟ ਹੈ ਤੇ ਜੀਭ ਨਾਲ ਝੂਠ (ਭਾਵ, ਅੰਦਰਲੇ ਖੋਟ ਦੇ ਉਲਟ) ਬੋਲਦਾ ਹੈ (ਭਾਵ, ਅੰਦਰੋਂ ਹੋਰ ਤੇ ਬਾਹਰੋਂ ਹੋਰ); (ਇਸ ਤਰ੍ਹਾਂ) ਠੱਗੀ ਕੀਤਿਆਂ ਪਰਮਾਤਮਾ ਪ੍ਰਸੰਨ ਨਹੀਂ ਹੁੰਦਾ, (ਕਿਉਂਕਿ) ਉਹ ਸੁਤੇ ਹੀ (ਅਸਾਡਾ ਹਰੇਕ ਲੁਕਵਾਂ ਕ ੰਮ ਭੀ) ਵੇਖਦਾ ਹੈ ਤੇ (ਲੁਕਵਾਂ ਬੋਲ ਤੇ ਖ਼ਿਆਲ ਭੀ) ਸੁਣਦਾ ਹੈ । ਮਨਮੁਖ (ਆਪ) ਮਾਇਆ ਦੇ ਮੋਹ ਵਿਚ ਹੈ ਪਰ ਜਾ ਕੇ ਲੋਕਾਂ ਨੂੰ ਉਪਦੇਸ਼ ਕਰਦਾ ਹੈ, ਇਹ ਕਰਤੂਤ ਕੀਤਿਆਂ ਉਹ ਸਦਾ ਦੁੱਖ ਪਾਂਦਾ ਹੈ, ਜੰਮਦਾ ਹੈ, ਮਰਦਾ ਹੈ, ਮੁੜ ਜੰਮਦਾ ਹੈ ਮਰਦਾ ਹੈ, ਉਸ ਦਾ ਅੰਦਰਲਾ ਤੌਖਲਾ ਕਦੇ ਮਿਟਦਾ ਹੀ ਨਹੀਂ, ਉਹ ਮਾਨੋ, ਮੈਲੇ ਵਿਚ ਪਿਆ ਸੜਦਾ ਰਹਿੰਦਾ ਹੈ । ਪਰ, ਜਿਸ ਮਨੁੱਖ ਉਤੇ ਮੇਰਾ ਮਾਲਕ ਮਿਹਰ ਕਰਦਾ ਹੈ ਉਸ ਨੂੰ ਗੁਰੂ ਦਾ ਉਪਦੇਸ਼ ਸੁਣਾਂਦਾ ਹੈ; ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਨਾਮ ਹੀ ਗਾਉਂਦਾ ਹੈ, ਨਾਮ ਹੀ ਉਸ ਨੂੰ ਆਖ਼ਰ (ਇਸ ਸਹਸੇ ਤੋਂ) ਛੁਡਾਂਦਾ ਹੈ ।੨। ਉਹ ਮਨੁੱਖ ਜਗਤ ਵਿਚ ਪੂਰੇ ਭਾਂਡੇ ਹਨ ਜਿਨ੍ਹਾਂ ਤੋਂ ਪਰਮਾਤਮਾ (ਆਪਣਾ) ਹੁਕਮ ਮਨਾਂਦਾ ਹੈ, ਉਹ ਬੰਦੇ ਪੂਰੇ ਗੁਰੂ ਦੇ ਸ਼ਬਦ ਵਿਚ ਚਿੱਤ ਜੋੜ ਕੇ ਆਪਣੇ ਮਾਲਕ ਦੀ ਬੰਦਗੀਕਰਦੇ ਹਨ, ਪ੍ਰਭੂ ਦੀ ਬੰਦਗੀ ਹੋ ਹੀ ਤਾਂ ਸਕਦੀ ਹੈ ਜੇ ਸੱਚੇ ਸ਼ਬਦ ਵਿਚ ਪਿਆਰ ਪਾਈਏ, (ਲਫ਼ਜ਼ੀ—ਸੱਚੇ ਸ਼ਬਦ ਵਿਚ ਪਿਆਰ ਦੀ ਰਾਹੀਂ) । ਜੋ ਮਨੁੱਖ ਅੰਦਰੋਂ ਹਉਮੈ ਨੂੰ ਮਾਰਦੇ ਹਨ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਹੁੰਦੀ ਹੈ । ਹੇਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਪਰੋ ਕੇ ਤੇ ਨਾਮ ਜਪ ਕੇ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ।੧੦।

English Translation:

SHALOK, THIRD MEHL: One who understands God, who lovingly centers his mind on the Lord night and day, is called a Brahmin. Consulting the True Guru, he practices Truth and self-restraint, and he is rid of the disease of ego. He sings the Glorious Praises of the Lord, and gathers in His Praises; his light is blended with the Light. In this world, one who knows God is very rare; eradicating ego, he is absorbed in God. O Nanak, meeting him, peace is obtained; night and day, he meditates on the Lord’s Name. || 1 || THIRD MEHL: Within the ignorant self-willed manmukh is deception; with his tongue, he speaks lies. Practicing deception, he does not please the Lord God, who always sees and hears with natural ease. In the love of duality, he goes to instruct the world, but he is engrossed in the poison of Maya and attachment to pleasure. By doing so, he suffers in constant pain; he is born and then dies, and comes and goes again and again. His doubts do not leave him at all, and he rots away in manure. One, unto whom my Lord Master shows His Mercy, listens to the Guru’s Teachings. He meditates on the Lord’s Name, and sings the Lord’s Name; in the end, the Lord’s Name will deliver him. || 2 || PAUREE: Those who obey the Hukam of the Lord’s Command, are the perfect persons in the world. They serve their Lord Master, and reflect upon the Perfect Word of the Shabad. They serve the Lord, and love the True Word of the Shabad. They attain the Mansion of the Lord’s Presence, as they eradicate egotism from within. O Nanak, the Gurmukhs remain united with Him, chanting the Name of the Lord, and enshrining it within their hearts. || 10 ||

Thursday, 1 st Jayt’h (Samvat 552 Nanakshahi) 14th May 2020 (Page: 512)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +