Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 29, 2026

    11:58:16 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • wrestler the great khali met with a major accident

    ਮਸ਼ਹੂਰ ਰੈਸਲਰ 'ਦ ਗ੍ਰੇਟ ਖਲੀ' ਨਾਲ ਵਾਪਰ ਗਿਆ ਵੱਡਾ...

  • chitti bein rivers black water

    ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ...

  • akali bjp alliance assembly elections

    ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ, 2020)

  • Updated: 15 May, 2020 06:31 AM
Amritsar
today  s hukamnama from sri darbar sahib  may 15th  2020
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭe ੇ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗ ੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭ ੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀ ਅਰਦਾਸਿ ਸ ੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥
ਸ਼ੁੱਕਰਵਾਰ, ੨ ਜੇਠ (ਸੰਮਤ ੫੫੨ ਨਾਨਕਸ਼ਾਹੀ) ੧੫ ਮਈ, ੨੦੨੦ (ਅੰਗ: ੬੧੧)
 

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥

(ਹੇ ਭਾਈ! ਅੰਮਿ੍ਰਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ (ਕਿਉਂਕਿ) ਪ੍ਰਭੂ ਦੀ ਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ਉੱਘੜ ਪੈਂਦੇ ਹਨ ।੧।ਹ ੇ ਭਾਈ! (ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹੈ । (ਇਸ ਸ਼ਬਦ ਨੂੰ) ਸਦਾ ਗਾਂਦ ੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ (ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ ।ਰਹਾਉ। ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ, ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ ।੨।ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਹ (ਆਤਮਕ) ਖ਼ੁਰਾਕ ਸਦਾ ਖਾਂਦੇ ਰਹੋ, ਹਰ ਵੇਲੇ ਆਪਣੇ ਮੂੰਹ ਵਿਚ ਪਾਂਦੇ ਰਹੋ । ਹੇ ਭਾਈ! ਗੋਬਿੰਦ ਦ ੇ ਗੁਣ ਸਦਾ ਗਾਂਦੇ ਰਹੋ (ਆਤਮਕ ਜੀਵਨ ਨੂੰ) ਨਾਹ ਬੁਢੇਪਾ ਆਵੇਗਾ ਨਾ ਮੌਤ ਆਵੇਗੀ, ਹਰੇਕ ਦੁੱਖ-ਕਲੇਸ਼ ਦੂਰ ਹੋ ਜਾਇਗਾ ।੩। ਹੇ ਭਾਈ! (ਜਿਸ ਭੀ ਮਨ ੁੱਖ ਨੇ ਗੁਰ ੂ ਦੇ ਸ਼ਬਦ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਜਪਿਆ) ਮੇਰੇ ਮਾਲਕ ਨੇ ਉਸ ਦੀ ਅਰਦਾਸਿ ਸੁਣ ਲਈ, (ਕ੍ਰੋੜਾਂ ਵਿਘਨਾਂ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ) ਪੂਰੀ ਤਾਕਤ ਪੈਦਾ ਹੋ ਜਾਂਦੀ ਹੈ । ਹੇ ਨਾਨਕ! ਗੁਰੂ ਦੀ ਇਹ ਅਜ਼ਮਤ ਸਾਰੇ ਜੁਗਾਂ ਵਿਚ ਹੀ ਪਰਤੱਖ ਉੱਘੜ ਰਹਿੰਦੀ ਹੈ ।੪।੧੧।

English Translation:

SORAT’H, FIFTH MEHL: After taking your cleansing bath, remember your God in meditation, and your mind and body shall be free of disease. Millions of obstacles are removed, in the Sanctuary of God, and good fortune dawns. || 1 || The Word of God’s Bani, and His Shabad, are the best utterances. So constantly sing them, listen to them, and read them, O Siblings of Destiny, and the Perfect Guru shall save you. || Pause || The glorious greatness of the True Lord is immeasurable; the Merciful Lord is the Lover of His devotees. He has preserved the honor of His Saints; from the very beginning of time, His Nature is to cherish them. || 2 || So eat the Ambrosial Name of the Lord as your food; put it into your mouth at all times. The pains of old age and death shall all depart, when you constantly sing the Glorious Praises of the Lord of the Universe. || 3 || My Lord and Master has heard my prayer, and all my affairs have been resolved. The glorious greatness of Guru Nanak is manifest, throughout all the ages. || 4 || 11 ||

Friday, 2nd Jayt’h (Samvat 552 Nanakshahi) 15th May 2020 (Page: 611)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
  • jalandhar thieves target st george convent school
    ਜਲੰਧਰ: ਸੇਂਟ ਜਾਰਜ ਕਾਨਵੈਂਟ ਸਕੂਲ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ
  • akali bjp alliance assembly elections
    ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
  • the impact of monsoon is intensifying again in punjab
    ਪੰਜਾਬ 'ਚ ਮਾਨਸੂਨ ਦਾ ਅਸਰ ਫਿਰ ਤੇਜ਼, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ...
  • only a few hours left for jalandhar gymkhana club elections  voting tomorrow
    ਜਲੰਧਰ ਜਿਮਖਾਨਾ ਕਲੱਬ ਚੋਣਾਂ ’ਚ ਕੁਝ ਹੀ ਘੰਟੇ ਬਾਕੀ, ਭਲਕੇ ਵੋਟਿੰਗ, ਕਰਾਸ...
  • young man  dead body  dog
    22 ਸਾਲਾ ਨੌਜਵਾਨ ਦੀ ਕੁੱਤਿਆਂ ਵੱਲੋਂ ਨੋਚੀ ਲਾਸ਼ ਮਿਲੀ
  • big revelation in lecturer neha murder case in jalandhar
    ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ...
  • a big convenience for the voters of punjab
    ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ...
  • chitti bein rivers black water
    ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
Trending
Ek Nazar
major accident with family returning from dera beas

ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

bollywood veteran actor gives health update

ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

famous actress becomes mother gives birth to son

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

raksha bandhan  bjp leader  police  hospital

ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

ankit baliyan case

'4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

accused arrested in delhi

ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

famous director arrested

ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

russia ukraine conflict

ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

xi jinping held meeting

ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

bus overturns

ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

norway  s king harald v passes away

ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

vaccination drive launched

ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

student missing

ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

mecca pact bangladesh

ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

trial on khalid sheikh mohammed

ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

nawaz sharif has nominated iftikhar gilani

ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

car hit pedestrians

ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

sidhu moosewala s first hologram show will be held on this day

ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +