Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    7:19:22 AM

  • heavy rain alert

    21 ਤੋਂ 26 ਅਗਸਤ ਤੱਕ ਪਵੇਗਾ ਭਾਰੀ ਮੀਂਹ! ਮੌਸਮ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ, 2020)

  • Updated: 19 May, 2020 06:27 AM
Amritsar
today  s hukamnama from sri darbar sahib  may 19th   2020
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਮੰਗਲਵਾਰ, ੬ ਜੇਠ (ਸੰਮਤ ੫੫੨ ਨਾਨਕਸ਼ਾਹੀ) ੧੯ ਮਈ, ੨੦੨੦ (ਅੰਗ: ੬੫੪)

ਪੰਜਾਬੀ ਵਿਆਖਿਆ:
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬ ੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ,ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬ ੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।੪।੨।

ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

English Translation:

RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

Tuesday, 6th Jayt’h (Samvat 552 Nanakshahi) 19th May 2020 (Page: 654)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +