Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:29:48 AM

  • reward for information

    ਗੁੰਮਸ਼ੁਦਾ ਜਵਾਕ ਬਾਰੇ ਜਾਣਕਾਰੀ ਦੇਣ ਵਾਲੇ ਨੂੰ...

  • shri sidh baba sodal mela jalandhar

    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ,...

  • xi jin ping on rivalry

    'ਦੁਸ਼ਮਣ ਨਹੀਂ, ਸਾਥੀ ਬਣ ਕੇ ਕਰੋ ਕੰਮ..!',...

  • rajjit singh hundal punjab police

    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ, 2020)

  • Updated: 05 May, 2020 06:13 AM
Amritsar
today  s hukamnama from sri darbar sahib  may 5th  2020
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ
ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
ਮੰਗਲਵਾਰ, ੨੩ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੫ ਮਈ, ੨੦੨੦ (ਅੰਗ ੭੩੧)
 

ਪੰਜਾਬੀ ਵਿਆਖਿਆ :
ਸੂਹੀ ਮਹਲਾ ੪ ॥

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ ।ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।੧।ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ । ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ । ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ । ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ । ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।੪।੨।

English Translation:

SOOHEE, FOURTH MEHL: I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||

Tuesday, 23rd Vaisaakh (Samvat 552 Nanakshahi) 5th May 2020 (Page: 731)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +