Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    4:54:21 PM

  • sant harchand singh longowal

    ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ...

  • bikram majithia statement

    ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ...

  • rahul gandhi will come to punjab

    ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ...

  • big power to dcs

    ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ, 2020)

  • Updated: 07 May, 2020 06:10 AM
Amritsar
today  s hukamnama from sri darbar sahib  may 7th  2020
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ a ੁਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁ ੰਟਾ ਘ ੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਵੀਰਵਾਰ, ੨੫ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੭ ਮਈ, ੨੦੨੦ (ਅੰਗ: ੬੭੨)
 

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ॥
ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁ ੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । a ੁਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਅ ੈਸਾ ਬ ੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬।

 

English Translation:

DHANAASAREE, FIFTH MEHL: The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||

Thursday, 25th Vaisaakh (Samvat 552 Nanakshahi) 7th May 2020 (Page: 672)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +