Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 21, 2025

    5:27:01 AM

  • has anyone taken a loan on your pan card

    ਕਿਤੇ ਤੁਹਾਡੇ ਪੈਨ ਕਾਰਡ 'ਤੇ ਕਿਸੇ ਨੇ Loan ਤਾਂ...

  • get canada  s super visa without any hassle

    ਬਿਨਾਂ ਕਿਸੇ ਪ੍ਰੇਸ਼ਾਨੀ ਦੇ ਇੰਝ ਹਾਸਲ ਕਰੋ ਕੈਨੇਡਾ...

  • us visa has become expensive

    ਅਮਰੀਕਾ ਦਾ ਵੀਜ਼ਾ ਹੋਇਆ ਮਹਿੰਗਾ, ਜਾਣੋ ਕਦੋਂ ਤੋਂ...

  • bus full of passengers going from indore to pune becomes a fireball

    ਇੰਦੌਰ ਤੋਂ ਪੁਣੇ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ, 2021)

  • Edited By Babita,
  • Updated: 12 Mar, 2021 08:20 AM
Amritsar
today  s hukamnama from sri darbar sahib 12 03 2021
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੂਹੀ ਛੰਤ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥

ਸ਼ੁੱਕਰਵਾਰ, ੨੯ ਫੱਗਣ (ਸੰਮਤ ੫੫੨ ਨਾਨਕਸ਼ਾਹੀ)    (ਅੰਗ: ੭੬੭)

ਰਾਗੁ ਸੂਹੀ ਛੰਤ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ । ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ । ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ । ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ । ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ । ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ । ਨਾਨਕ ਆਖਦਾ ਹੈ—ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ ।੧। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ । ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ । ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ । (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ । ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ । ਹੇ ਮਨ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ ।੨। ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ । ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ । ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ । ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ । ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ), ਤੂੰ ਸਾਰੇ ਜੀਵਾਂ ਦਾ ਖਸਮ ਹੈਂ । ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼) । ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ ।੩। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ । ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤਿ੍ਰਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ । ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ । ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ । ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ । (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ ।੪।੧।

RAAG SOOHEE, CHHANT, THIRD MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

Meditate on the Lord, and find peace and pleasure. As Gurmukh, obtain the Lord’s fruitful rewards. As Gurmukh, obtain the fruit of the Lord, and meditate on the Lord’s Name; the pains of countless lifetimes shall be erased. I am a sacrifice to my Guru, who has arranged and resolved all my affairs. The Lord God will bestow His Grace, if you meditate on the Lord; O humble servant of the Lord, you shall obtain the fruit of peace. Says Nanak, listen O humble Sibling of Destiny: meditate on the Lord, and find peace and pleasure. || 1 || Hearing the Glorious Praises of the Lord, I am intuitively drenched with His Love. Under Guru’s Instruction, I meditate intuitively on the Naam. Those who have such pre-ordained destiny, meet the Guru, and their fears of birth and death leave them. One who eliminates evil-mindedness and duality from within himself, that humble being lovingly focuses his mind on the Lord. Those, upon whom my Lord and Master bestows His Grace, sing the Glorious Praises of the Lord, night and day. Hearing the Glorious Praises of the Lord, I am intuitively drenched with His Love. || 2 || In this age, emancipation comes only from the Lord’s Name. Contemplative meditation on the Word of the Shabad emanates from the Guru. Contemplating the Guru’s Shabad, one comes to love the Lord’s Name; he alone obtains it, unto whom the Lord shows Mercy. In peace and poise, he sings the Lord’s Praises day and night, and all sinful residues are eradicated. All are Yours, and You belong to all. I am Yours, and You are mine. In this age, emancipation comes only from the Lord’s Name. || 3 || The Lord, my Friend has come to dwell within the home of my heart; singing the Glorious Praises of the Lord, one is satisfied and fulfilled. Singing the Glorious Praises of the Lord, one is satisfied forever, never to feel hunger again. That humble servant of the Lord, who meditates on the Name of the Lord, Har, Har, is worshipped in the ten directions. O Nanak, He Himself joins and separates; there is no other than the Lord. The Lord, my Friend has come to dwell within the home of my heart. || 4 || 1 ||

Friday, 29th Phalgun (Samvat 552 Nanakshahi)    (Page: 767)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
  • marathon fauja singh cremation funeral
    ਪੰਜ ਤੱਤਾਂ 'ਚ ਵਿਲੀਨ ਹੋਏ ਦੌੜਾਕ ਫ਼ੌਜਾ ਸਿੰਘ, ਅੰਤਿਮ ਵਿਦਾਈ ਮੌਕੇ CM ਮਾਨ ਸਣੇ...
  • cm bhagwant mann big announcement for marathon fauja singh
    ਦੌੜਾਕ ਫ਼ੌਜਾ ਸਿੰਘ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ CM ਭਗਵੰਤ ਮਾਨ ਨੇ ਕੀਤਾ ਵੱਡਾ...
  • heartbreaking accident in punjab husband and wife die
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਪਤੀ-ਪਤਨੀ ਦੀ ਇਕੱਠਿਆਂ ਹੋਈ ਮੌਤ
  • important 4 days in punjab heavy rain and storm will occur
    ਪੰਜਾਬ 'ਚ 4 ਦਿਨ ਅਹਿਮ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ...
  • mehatpur police arrest motorcycle thief gang
    ਮਹਿਤਪੁਰ ਪੁਲਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਕਾਬੂ, 4 ਮੋਟਰਸਾਈਕਲ ਬਰਾਮਦ
  • clashed between two parties sharp weapons were used
    Punjab: ਜੰਗ ਦਾ ਮੈਦਾਨ ਬਣੀ ਜਠੇਰਿਆਂ ਵਾਲੀ ਥਾਂ! ਚੱਲੇ ਤੇਜ਼ਧਾਰ ਹਥਿਆਰ, ਪਿਆ...
  • new twist in the case of arrested mla raman arora
    MLA ਰਮਨ ਅਰੋੜਾ ਦੇ ਮਾਮਲੇ 'ਚ ਨਵਾਂ ਮੋੜ, ਵਧੀਆਂ ਮੁਸ਼ਕਿਲਾਂ, 6 ਹਜ਼ਾਰ ਪੰਨਿਆਂ ਦੀ...
  • electricity supply will remain closed again in punjab today
    ਪੰਜਾਬੀਓ ਕਰ ਲਓ ਤਿਆਰੀ! ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
Trending
Ek Nazar
marathon fauja singh cremation funeral

ਪੰਜ ਤੱਤਾਂ 'ਚ ਵਿਲੀਨ ਹੋਏ ਦੌੜਾਕ ਫ਼ੌਜਾ ਸਿੰਘ, ਅੰਤਿਮ ਵਿਦਾਈ ਮੌਕੇ CM ਮਾਨ ਸਣੇ...

cm bhagwant mann big announcement for marathon fauja singh

ਦੌੜਾਕ ਫ਼ੌਜਾ ਸਿੰਘ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ CM ਭਗਵੰਤ ਮਾਨ ਨੇ ਕੀਤਾ ਵੱਡਾ...

heartbreaking accident in punjab husband and wife die

ਪੰਜਾਬ 'ਚ ਰੂਹ ਕੰਬਾਊ ਹਾਦਸਾ! ਪਤੀ-ਪਤਨੀ ਦੀ ਇਕੱਠਿਆਂ ਹੋਈ ਮੌਤ

important 4 days in punjab heavy rain and storm will occur

ਪੰਜਾਬ 'ਚ 4 ਦਿਨ ਅਹਿਮ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ...

two hotels busted in punjab

ਪੰਜਾਬ ਦੇ ਦੋ ਹੋਟਲਾਂ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ 18 ਔਰਤਾਂ ਤੇ 9...

villagers exorcise love ghost from two youths

ਪੰਜਾਬ : ਪਿੰਡ ਵਾਸੀਆਂ ਨੇ ਦੋ ਨੌਜਵਾਨਾਂ ਦੀ ਛਿੱਤਰ-ਪਰੇਡ ਕਰ ਕੇ ਕੱਢਿਆ ਪਿਆਰ ਦਾ...

get ready for tomorrow power supply will remain off

ਕੱਲ੍ਹ ਲਈ ਹੋ ਜਾਓ ਤਿਆਰ, ਬਿਜਲੀ ਸਪਲਾਈ ਰਹੇਗੀ ਬੰਦ

punjab shaken by major incident

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਬੇਰਹਿਮੀ ਨਾਲ ਨੌਜਵਾਨ ਦਾ ਕਤਲ ਕਰਕੇ ਖ਼ੂਹ ’ਚ...

nepal pm oli to visit india

ਨੇਪਾਲ ਦੇ ਪ੍ਰਧਾਨ ਮੰਤਰੀ ਓਲੀ ਸਤੰਬਰ 'ਚ ਕਰਨਗੇ ਭਾਰਤ ਦਾ ਦੌਰਾ

mri machine dragged man

ਇਕ ਝਟਕੇ 'ਚ ਸ਼ਖਸ ਨੂੰ ਨਿਗਲ ਲਈ MRI ਮਸ਼ੀਨ!

tsunami threat averted

ਭੂਚਾਲ ਦੇ ਝਟਕਿਆਂ ਮਗਰੋਂ ਟਲਿਆ ਸੁਨਾਮੀ ਦਾ ਖ਼ਤਰਾ

fire at largest oil refinery in iran

ਸਭ ਤੋਂ ਵੱਡੀ ਤੇਲ ਰਿਫਾਇਨਰੀ 'ਚ ਲੱਗੀ ਅੱਗ, 1 ਦੀ ਮੌਤ (ਵੀਡੀਓ)

flood people missing us

ਅਮਰੀਕੀ ਸੂਬੇ 'ਚ ਆਇਆ ਹੜ੍ਹ, ਤਿੰਨ ਲੋਕ ਅਜੇ ਵੀ ਲਾਪਤਾ

rtyphoon vipha china

ਚੀਨ 'ਚ ਟਾਈਫੂਨ ਵਿਫਾ ਲਈ ਸਿਗਨਲ ਨੰਬਰ 8 ਜਾਰੀ, ਸਕੂਲ ਬੰਦ

voting begins in japan

ਜਾਪਾਨ 'ਚ ਉੱਚ ਸਦਨ ਦੀਆਂ ਸੀਟਾਂ ਲਈ ਵੋਟਿੰਗ ਸ਼ੁਰੂ, PM ਇਸ਼ੀਬਾ ਦੇ ਹਾਰਨ ਦੀ...

eight chipsets designed by iit students

IIT ਦੇ ਵਿਦਿਆਰਥੀਆਂ ਨੇ ਡਿਜ਼ਾਈਨ ਕੀਤੇ ਅੱਠ ਚਿੱਪਸੈੱਟ

heavy rains in south korea

ਦੱਖਣੀ ਕੋਰੀਆ 'ਚ ਭਾਰੀ ਮੀਂਹ ਦੌਰਾਨ 14 ਲੋਕਾਂ ਦੀ ਮੌਤ, 12 ਲਾਪਤਾ

indian man arrested in us

ਅਮਰੀਕਾ 'ਚ ਨਾਬਾਲਗ 'ਪ੍ਰੇਮਿਕਾ' ਨੂੰ ਮਿਲਣ ਗਿਆ ਭਾਰਤੀ ਵਿਅਕਤੀ ਗ੍ਰਿਫ਼ਤਾਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +