Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    4:33:05 PM

  • controversy shooting of singer nijjar s new song in dav college jalandhar

    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ...

  • shahzad bhatti  government  uapa

    ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ...

  • epfo employees government salary limit increased

    12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ,...

  • powerful explosion in fazilka

    ਫਾਜ਼ਿਲਕਾ 'ਚ ਜ਼ੋਰਦਾਰ ਧਮਾਕਾ! ਅਚਾਨਕ ਪਿਆ ਭੜਥੂ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ, 2021)

  • Updated: 07 Jun, 2021 07:57 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਸੋਮਵਾਰ, ੨੫ ਜੇਠ (ਸੰਮਤ ੫੫੩ ਨਾਨਕਸ਼ਾਹੀ)    ਅੰਗ: ੬੨੮


ਸੋਰਠਿ ਮਹਲਾ ੫ ॥
ਹੇ ਭਾਈ! ਜਦੋਂ ਗੁਰੁੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧। ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫।

SORAT’H, FIFTH MEHL:
When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord’s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

Monday, 25th Jayt’h (Samvat 553 Nanakshahi)    Page: 628
 

  • Hukamnama
  • Sri Darbar Sahib
  • Sri Amritsar Sahib
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
Trending
Ek Nazar
social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +