Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 29, 2022

    8:25:32 AM

  • shraman health care ayurvedic physical illness treatment

    ਤਾਕਤ ਤੇ ਬੇਤਹਾਸ਼ਾ ਜੋਸ਼ ਲਈ ਅਪਣਾਓ ਇਹ ਦੇਸੀ ਨੁਸਖ਼ੇ

  • odisha cm naveen patnaik meets bollywood actor sonu sood

    ਓਡਿਸ਼ਾ ਦੇ CM ਨਵੀਨ ਪਟਨਾਇਕ ਨੂੰ ਮਿਲੇ ਬਾਲੀਵੁੱਡ...

  • 31 killed in a stampede at a church in southern nigeria

    ਦੱਖਣੀ ਨਾਈਜੀਰੀਆ 'ਚ ਇਕ ਚਰਚ 'ਚ ਮਚੀ ਭਾਜੜ, 31...

  • education minister meet hayer s big statement since nas 2021

    NAS 2021 ਨੂੰ ਲੈ ਕੇ ਸਿੱਖਿਆ ਮੰਤਰੀ ਮੀਤ ਹੇਅਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2022
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਯੂਕ੍ਰੇਨ-ਰੂਸ ਜੰਗ
  • BBC News
  • IPL 2022
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜਨਵਰੀ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜਨਵਰੀ, 2022)

  • Edited By Babita,
  • Updated: 24 Jan, 2022 08:34 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥ ੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸੁ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

ਸੋਮਵਾਰ, ੧੧ ਮਾਘ (ਸੰਮਤ ੫੫੩ ਨਾਨਕਸ਼ਾਹੀ)    ਅੰਗ : ੫੯੧

ਸਲੋਕੁ ਮਃ ੩ ॥
ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ । ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ।੧। ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ । ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ।੨। ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ । ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁੰਹਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) । ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ।੧੪।

SHALOK, THIRD MEHL:
One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 || THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 || PAUREE: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. || 14 ||

Monday, 11th Maagh (Samvat 553 Nanakshahi)    Page: 591

  • Hukamnama
  • Sri DarbarSahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜਨਵਰੀ, 2022)

NEXT STORY

Stories You May Like

  • sri darbar sahib  hukamnama  amritsar  today
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2022)
  • sri darbar sahib  hukamnama  amritsar  today
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ, 2022)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ, 2022)
  • news from manila  punjabi woman shot dead
    ਮਨੀਲਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਔਰਤ ਦਾ ਗੋਲੀ ਮਾਰ ਕੇ ਕੀਤਾ ਕਤਲ
  • read today  s important news related to the country and the world
    ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
  • punjab police academy drug racket case phillaur
    ਫਿਲੌਰ ਵਿਖੇ ਪੰਜਾਬ ਪੁਲਸ ਅਕੈਡਮੀ ’ਚ ਡਰੱਗ ਰੈਕੇਟ ਦੇ ਮਾਮਲੇ ’ਚ ਆਇਆ ਨਵਾਂ ਮੋੜ,...
  • the driver was taken to gun point and the car was looted
    ਚਾਲਕ ਨੂੰ ਗੰਨ ਪੁਆਇੰਟ ’ਤੇ ਲੈ ਕੇ ਕਾਰ ਲੁੱਟੀ, ਕੁਝ ਦੂਰੀ ’ਤੇ ਐਕਸੀਡੈਂਟ ਹੋਣ...
  • burglary in gst intelligence   tax evasion departmental collusion
    GST ਦੇ ਖ਼ੁਫ਼ੀਆ ਤੰਤਰ ’ਚ ਸੰਨ੍ਹ, ਟੈਕਸ ਚੋਰ ਜ਼ਿਆਦਾ ਚਲਾਕ ਜਾਂ ਵਿਭਾਗੀ...
  • jalandhar municipal corporation
    ਜਲੰਧਰ ਨਿਗਮ ਨੂੰ ਮਿਲੀ ਵੱਡੀ ਰਾਹਤ, ਜਿੰਦਲ ਕੰਪਨੀ ਨੂੰ 204 ਕਰੋੜ ਹਰਜਾਨੇ ਵਜੋਂ...
  • will the sacked health minister be shown the way out of aap
    ਕੀ ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ‘ਆਪ’ ਤੋਂ ਬਾਹਰ ਦਾ ਰਾਹ ਦਿਖਾਇਆ...
  • important clues by the police in the murder case of sandeep nangal ambiyan
    ਸੰਦੀਪ ਅੰਬੀਆਂ ਦੇ ਕਤਲ ਕਾਂਡ 'ਚ ਪੁਲਸ ਹੱਥ ਲੱਗੇ ਅਹਿਮ ਸੁਰਾਗ, ਗ੍ਰਿਫ਼ਤਾਰ...
Trending
Ek Nazar
ayushmann khurrana anek box office collection

ਆਯੂਸ਼ਮਾਨ ਖੁਰਾਣਾ ਦੀ ‘ਅਨੇਕ’ ਦੀ ਬਾਕਸ ਆਫਿਸ ’ਤੇ ਹੌਲੀ ਸ਼ੁਰੂਆਤ, ਕਮਾਏ ਸਿਰਫ ਇੰਨੇ...

shahrukh khan mannat name plate removed

ਸ਼ਾਹਰੁਖ ਖ਼ਾਨ ਦੇ ਬੰਗਲੇ ‘ਮੰਨਤ’ ਦੀ 25 ਲੱਖ ਦੀ ਨੇਮ ਪਲੇਟ ’ਚੋਂ ਨਿਕਲਿਆ ਹੀਰਾ,...

amarnath yatra 2022 begins for 13 70 age group devotees

ਅਮਰਨਾਥ ਯਾਤਰਾ: ਇਸ ਉਮਰ ਤੱਕ ਦੇ ਸ਼ਰਧਾਲੂ ਹੀ ਕਰ ਸਕਣਗੇ ਬਾਬਾ ਬਰਫ਼ਾਨੀ ਦੇ ਦਰਸ਼ਨ

bhool bhulaiyaa 2 box office collection

‘ਭੂਲ ਭੁਲੱਈਆ 2’ ਦਾ ਬਾਕਸ ਆਫਿਸ ’ਤੇ ਜਲਵਾ, 100 ਕਰੋੜ ਕਮਾਉਣ ਤੋਂ ਬਸ ਇਕ ਕਦਮ ਦੂਰ

j hind reply to sultaan comment

ਰੈਪਰ ਜੇ ਹਿੰਦ ਨੇ ਦਿੱਤੀ ਸੁਲਤਾਨ ਨੂੰ ਆਪਣੇ ਕੰਮ ਨਾਲ ਕੰਮ ਰੱਖਣ ਦੀ ਸਲਾਹ, ਕਰਨ...

akshay kumar kapil sharma funny workout video

ਅਕਸ਼ੇ ਕਾਰਨ 4 ਵਜੇ ਉਠ ਕੇ ਕਪਿਲ ਸ਼ਰਮਾ ਨੂੰ ਕਰਨਾ ਪਿਆ ਵਰਕਆਊਟ, ਦੇਖੋ ਮਜ਼ੇਦਾਰ...

kangana ranaut dhaakad super flop collection

ਇਹ ਕੀ! ਕੰਗਨਾ ਰਣੌਤ ਦੀ ਫ਼ਿਲਮ ‘ਧਾਕੜ’ ਦੀਆਂ ਦੇਸ਼ ਭਰ ’ਚ ਵਿਕੀਆਂ ਸਿਰਫ 20...

raja jatt song from the movie sher bagga out now

ਐਮੀ ਤੇ ਸੋਨਮ ਦੀ ਫ਼ਿਲਮ ‘ਸ਼ੇਰ ਬੱਗਾ’ ਦਾ ਪਹਿਲਾ ਗੀਤ ‘ਰਾਜਾ ਜੱਟ’ ਰਿਲੀਜ਼ (ਵੀਡੀਓ)

sultaan take on karan aujla bohemia controversy

ਕਰਨ ਔਜਲਾ ਦੇ ਵਿਵਾਦ ’ਤੇ ਬੋਲਿਆ ਰੈਪਰ ਸੁਲਤਾਨ, ਬੋਹੇਮੀਆ ਦਾ ਉਡਾਇਆ ਮਜ਼ਾਕ

3rd bengali actress death within 15 days

ਹੈਰਾਨੀਜਨਕ ! 15 ਦਿਨਾਂ ’ਚ ਤੀਜੀ ਬੰਗਾਲੀ ਅਦਾਕਾਰਾ ਦੀ ਮੌਤ

bhool bhulaiyaa 100 crore club entry soon

100 ਕਰੋੜ ਕਲੱਬ ’ਚ ਸ਼ਾਮਲ ਹੋਵੇਗੀ ‘ਭੂਲ ਭੁਲੱਈਆ 2’, ਹੁਣ ਤਕ ਕੀਤੀ ਇੰਨੀ ਕਮਾਈ

kangana ranaut dhaakad in big trouble

ਫਲਾਪ ਹੋਣ ਮਗਰੋਂ ਕੰਗਨਾ ਰਣੌਤ ਦੀ ‘ਧਾਕੜ’ ਪਈ ਇਕ ਹੋਰ ਮੁਸੀਬਤ ’ਚ, ਨਹੀਂ ਵਿਕ ਰਹੇ...

kamal haasan on bollywood vs south controversy

ਬਾਲੀਵੁੱਡ ਬਨਾਮ ਸਾਊਥ ਵਿਵਾਦ ’ਤੇ ਬੋਲੇ ਕਮਲ ਹਾਸਨ, ਕਿਹਾ– ਕਨਿਆਕੁਮਾਰੀ ਉਨੀ ਹੀ...

sher bagga first song raja jatt releasing today

‘ਸ਼ੇਰ ਬੱਗਾ’ ਦਾ ਪਹਿਲਾ ਗੀਤ ‘ਰਾਜਾ ਜੱਟ’ ਅੱਜ ਹੋਵੇਗਾ ਰਿਲੀਜ਼

kapurthala girl rape

ਕਪੂਰਥਲਾ ਵਿਖੇ ਸ਼ਰਮਨਾਕ ਘਟਨਾ, 16 ਸਾਲਾ ਕੁੜੀ ਨੂੰ ਝਾੜੀਆਂ 'ਚ ਲਿਜਾ ਕੇ ਕੀਤਾ...

j hind leak call recording of karan aujla

ਬੋਹੇਮੀਆ ਦੇ ਕਰੀਬੀ ਨੇ ਕਰਨ ਔਜਲਾ ’ਤੇ ਲਾਏ ਵੱਡੇ ਇਲਜ਼ਾਮ, ਕਾਲ ਰਿਕਾਰਡਿੰਗ ਕੀਤੀ...

contempt case against imran dismissed

ਪਾਕਿਸਤਾਨ : ਇਮਰਾਨ ਖ਼ਿਲਾਫ਼ ਮਾਣਹਾਨੀ ਦਾ ਕੇਸ ਖਾਰਿਜ

bhool bhulaiyaa 2 6 days box office collection

‘ਭੂਲ ਭੁਲੱਈਆ 2’ ਨੇ 6 ਦਿਨਾਂ ’ਚ ਕੀਤੀ ਸ਼ਾਨਦਾਰ ਕਮਾਈ, ਜਾਣੋ ਕਲੈਕਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • sri darbar sahib  hukamnama  amritsar  today
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ, 2022)
    • sri darbar sahib  hukamnama  amritsar  today
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ, 2022)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ, 2022)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਯੂਕ੍ਰੇਨ-ਰੂਸ ਜੰਗ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +