Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    8:48:53 AM

  • punjab  delhi  4 accused  arrested

    ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ...

  • passengers roadways bus truck 5 people

    ਸੜਕ 'ਤੇ ਖੜ੍ਹੀ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ...

  • massive explosion in a cafe in the syria

    ਸੀਰੀਆ ਦੀ ਰਾਜਧਾਨੀ ਦਮਿਸ਼ਕ ਦੇ ਕੈਫੇ 'ਚ ਜ਼ਬਰਦਸਤ...

  • amarnath yatra begins first batches pilgrims base camps

    ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਅੱਜ ਤੋਂ ਸ਼ੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜਨਵਰੀ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜਨਵਰੀ, 2022)

  • Edited By Babita,
  • Updated: 27 Jan, 2022 08:30 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਹਾਗੜਾ ਮਹਲਾ ੫ ॥
ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮੑ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨੑ ਸੰਗਿ ਜਿਨੑ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨੑੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥

ਵੀਰਵਾਰ, ੧੪ ਮਾਘ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੫੪੩)

ਬਿਹਾਗੜਾ ਮਹਲਾ ੫ ॥
ਹੇ ਸਭ ਤੋਂ ਵੱਡੇ ! ਹੇ ਸਰਬ-ਗੁਣ-ਭਰਪੂਰ ਪ੍ਰਭੂ ! ਮੇਰੇ ਉੱਤੇ ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ ਸਾਲਾਹ ਦਾ ਗੀਤ-ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ । ਹੇ ਗੋਪਾਲ ! ਹੇ ਗੋਬਿੰਦ ! ਮੇਤੇ ਉਤੇ ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ । ਹੇ ਸਭ ਤਾਕਤਾਂ ਦੇ ਮਾਲਕ ! ਹੇ ਅਕੱਬ ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ ! ਮੈਂ ਤੇਰੀ ਸਰਨ ਆਇਆ ਹਾਂ । ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ ।੧। ਹੇ ਭਾਈ ! ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ । ਹੇ ਪ੍ਰਭੂ ਜੀ ! ਮੇਹਰ ਕਰ ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲਗਦੀ ਰਹੇ । ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਿਤ ਨਾਲ ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿ੍ਰਤ ਹੋ ਜਾਂਦੇ ਹਨ । ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ । ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ । ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜਾਨੇ ਉਹਨਾਂ ਨੂੰ ਮਿਲ ਜਾਂਦੇ ਹਨ । ਹੇ ਭਾਈ ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵਡੀ ਕਿਸਮਤਿ ਨਾਲ ਹੀ ਮਿਲਦੇ ਹਨ ।੨। ਜਿਨਾਂ ਮਨੁੱਖਾਂ ਨੇ ਸਦਾ ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ ਹਰਿ-ਨਾਮ ਦਾ ਬਹੁਤ ਖ਼ਜਾਨਾ ਹੈ, ਉਹ ਇਸ ਵਪਾਰ ਵਿਚ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਖੱਟੀ ਖੱਟਦੇ ਹਨ । ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਂਹ ਕਾਮ, ਨਾਂਹ ਕ੍ਰੋਧ, ਨਾਂਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ , ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨ, ਉਹ ਇਕ ਪਰਮਾਤਮਾ ਨੂੰ ਹੀ ਪੱਕਾ ਸਾਥੀ ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ । ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ,ਉਹਨਾਂ ਦੇ ਮਨ ਵਿਚ ਪਰਮਾਤਮਾ ਦੇ ਮਿਲਾਪ ਦਾ ਚਾਉ ਚੜ੍ਹਿਆ ਰਹਿੰਦਾ ਹੈ । ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ ।੩। ਹੇ ਨਾਨਕ ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ । ਸਾਰੇ ਸੰਸਾਰ ਵਿਚ ਜਿਸ ਦੀ ਸੱਤਾ ਕੰਮ ਕਰ ਰਹੀ ਹੈ । ਹੇ ਨਾਨਕ ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ । ਜਿੰਨਾਂ ਮਨੁੱਖਾਂ ਨੇ ਸਦਾ ਪਰਮਾਤਮਾ ਦਾ ਸਿਮਰਨ ਕੀਤਾ ਹੈ , ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ । ਉਹਨਾਂ ਨੇ ਗੁਰੁ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ ਸਮਝੋ, ਪੁੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ ਮੱਥੇ ਉੱਤੇ ਭਗਤੀ ਦਾ ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ । ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਢ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ । ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ ਆਸ ਪੂਰੀ ਹੋ ਗਈ ਹੈ ।੪।੩।

BIHAAGRAA, FIFTH MEHL:
Grant Your Grace, O Guru, O Perfect Supreme Lord God, that I might chant the Naam, the Name of the Lord, night and day. I speak the Ambrosial Words of the Guru’s Bani, praising the Lord. Your Will seems so sweet to me, Lord. Show kindness and compassion, O Lord of the Word, Lord of the Universe; without You, I have no other at all. Almighty, sublime, infinite and perfect Lord — my soul, body, wealth and mind are Yours. I am foolish, stupid, masterless, fickle, powerless, lowly and ignorant. Prays Nanak, I seek Your Sanctuary — please save me from coming and going in reincarnation. || 1 || In the Sanctuary of the Holy, I have found the Dear Lord; I constantly sing the Glorious Praises of the Lord. Applying the dust of the devotees to the mind and body, O Dear Lord, all sinners are sanctified. The sinners are sanctified in the company of those who have met the Primal Lord of Destiny. Attuned to the Naam, the Name of the Lord, they are given the gift of the life of the soul; their gifts increase day by day. Wealth, the supernatural spiritual powers of the Siddhas, and the nine treasures come to those who meditate on the Lord, and conquer their own soul. Prays Nanak, it is only by great good fortune that the Holy, the Lord’s companions are found, O friends. || 2 || Those who deal in Truth, O Dear Lord, are the perfect bankers. They possess the great treasure, O Dear Lord, and they earn the profit of the Lord’s Praise. Sexual desire, anger and greed do not cling to those who are attuned to God. They know the One, and they believe in the One; they are intoxicated with the Lord’s Love. They fall at the Feet of the Saints, and seek their Sanctuary; their minds are filled with joy. Prays Nanak, those who have the Naam in their laps are the true bankers. || 3 || O Nanak, meditate in remembrance on that Dear Lord, who supports all by His Power. The Gurmukhs do not forget the Dear Lord, the Primal Creator Lord, from their minds. Pain, disease and fear do not cling to those who meditate on the Lord, Har, Har. By the Grace of the Saints, they cross over the terrifying world-ocean, and obtain their pre-ordained destiny. They are congratulated and applauded, and their minds are at peace; they meet the Infinite Lord God. Prays Nanak, meditating in remembrance on the Lord, Har, Har, my desires are fulfilled. || 4 || 3 ||

Thursday, 14th Maagh (Samvat 553 Nanakshahi)    (Page: 543)
 

  • Hukamnama
  • Sri DarbarSahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜਨਵਰੀ, 2022)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • the rope of relationships is starting to break
      ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +