Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    12:39:38 AM

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ, 2022)

  • Edited By Babita,
  • Updated: 11 Mar, 2022 08:36 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੋਂਡ ਮਹਲਾ ੫ ॥
ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨੁ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਇ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥

ਸ਼ੁੱਕਰਵਾਰ, ੨੮ ਫੱਗਣ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੮੬੮)

ਗੋਂਡ ਮਹਲਾ ੫ ॥
ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ) ।੧।ਰਹਾਉ। ਹੇ ਭਾਈ! (ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ, (ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕੋ੍ਰਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ । ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ) ।੧। ਹੇ ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈ, ਸੰਜੋਅ ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ । (ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈ, ਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ । ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ ।੨। ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ, ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ । ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ, ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ ।੩। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ । ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ । ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ । ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ ।੪।੧੮।੨੦।

GOND, FIFTH MEHL:
One who is protected by the Protector Lord — the Formless Lord is on his side. || 1 || Pause || In the mother’s womb, the fire does not touch him. Sexual desire, anger, greed and emotional attachment do not affect him. In the Saadh Sangat, the Company of the Holy, he meditates on the Formless Lord. Dust is thrown into the faces of the slanderers. || 1 || The Lord’s protective spell is the armor of His slave. The wicked, evil demons cannot even touch him. Whoever indulges in egotistical pride, shall waste away to ruin. God is the Sanctuary of His humble slave. || 2 || Whoever enters the Sanctuary of the Sovereign Lord — He saves that slave, hugging him close in His embrace. Whoever takes great pride in himself, in an instant, shall be like dust mixing with dust. || 3 || The True Lord is, and shall always be. Forever and ever, I am a sacrifice to Him. Granting His Mercy, He saves His slaves. God is the Support of Nanak’s breath of life. || 4 || 18 || 20 ||

Friday, 28th Phalgun (Samvat 553 Nanakshahi)    (Page: 868)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਈ 2026)
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +