Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 13, 2025

    4:35:52 AM

  • youths die after consuming poisonous liquor

    ਪੰਜਾਬ ਦੇ ਇਸ ਹਲਕੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 8...

  • re scheduled trains delayed for 15 hours

    15 ਘੰਟੇ ਤਕ ਲੇਟ ਰਹੀਆਂ ਰੀ-ਸ਼ੈਡਿਊਲ ਟ੍ਰੇਨਾਂ,...

  • indigo cancels flights to these cities amid india pakistan tensions

    ਭਾਰਤ-ਪਾਕਿ ਤਣਾਅ ਦੌਰਾਨ Indigo ਨੇ ਰੱਦ ਕੀਤੀਆਂ...

  • raped on the pretext of getting a job

    ਨੌਕਰੀ ਦਿਵਾਉਣ ਦੇ ਬਹਾਨੇ ਕੀਤਾ ਬਲਾਤਕਾਰ, ਫਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ, 2022)

  • Edited By Babita,
  • Updated: 12 Mar, 2022 08:38 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ ੧ ॥
ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥ ਮਃ ੧ ॥ ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥ ਗੁਣ ਕੀ ਥੇਕੈ ਵਿਚਿ ਸਮਾਇ ॥ ਤਿਸ ਕਾ ਕੁਠਾ ਹੋਵੈ ਸੇਖੁ ॥ ਲੋਹੂ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ ਹਕਿ ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥੨॥ ਮਃ ੧ ॥ ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥ ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥ ਪਉੜੀ ॥ ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥ ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥ ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥ ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥ ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯॥

ਸ਼ਨਿੱਚਰਵਾਰ, ੨੯ ਫੱਗਣ (ਸੰਮਤ ੫੫੩ ਨਾਨਕਸ਼ਾਹੀ)    (ਅੰਗ ੯੫੫)

ਸਲੋਕ ਮਃ ੧ ॥
(ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ, ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ । (ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ । (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ । ਕੱਪੜਾ ਪੁਰਾਣਾ ਹੋ ਕੇ ਪਾਟ ਜਾਂਦਾ ਹੈ, ਸੂਈ ਧਾਗਾ ਇਸ ਨੂੰ ਗੰਢ ਦੇਂਦਾ ਹੈ, (ਪਰ ਇਹ ਗੰਢਿਆ ਹੋੋਇਆ ਪੁਰਾਣਾ ਕੱਪੜਾ) ਕੋਈ ਮਹੀਨਾ ਅੱਧਾ ਮਹੀਨਾ ਤੱਗਦਾ ਨਹੀਂ, ਸਿਰਫ਼ ਘੜੀ ਦੋ ਘੜੀ (ਥੋੜਾ ਚਿਰ) ਹੀ ਹੰਢਦਾ ਹੈ; (ਪਰ) ਪ੍ਰਭੂ ਦਾ ਨਾਮ (-ਰੂਪ ਪਟੋਲਾ) ਕਦੇ ਪੁਰਾਣਾ ਨਹੀਂ ਹੁੰਦਾ, ਸੀਤਾ ਹੋਇਆ ਕਦੇ ਪਾਟਦਾ ਨਹੀਂ (ਉਸ ਪ੍ਰਭੂ ਨਾਲ ਜੁੜਿਆ ਹੋਇਆ ਮਨ ਉਸ ਤੋਂ ਟੁੱਟਦਾ ਨਹੀਂ) । ਹੇ ਨਾਨਕ! ਪ੍ਰਭੂ-ਖਸਮ ਸਦਾ ਕਾਇਮ ਰਹਿਣ ਵਾਲਾ ਹੈ, ਪਰ ਇਸ ਗੱਲ ਦੀ ਤਾਂ ਹੀ ਸਮਝ ਪੈਂਦੀ ਹੈ ਜੇ ਉਸ ਨੂੰ ਸਿਮਰੀਏ ।੧। ਜੇ ਪ੍ਰਭੂ ਦੇ ਨਾਮ ਦੀ ਛੁਰੀ ਹੋਵੇ, ਪ੍ਰਭੂ ਦਾ ਨਾਮ ਹੀ (ਉਸ ਛੁਰੀ ਦਾ) ਸਾਰਾ ਲੋਹਾ ਹੋਵੇ, ਉਸ ਛੁਰੀ ਦੀ ਘਾੜਤ ਬਹੁਤ ਸੁੰਦਰ ਹੁੰਦੀ ਹੈ; ਇਹ ਛੁਰੀ ਸਤਿਗੁਰੂ ਦੇ ਸ਼ਬਦ ਦੀ ਸਾਣ ਤੇ ਰੱਖ ਕੇ ਤੇਜ਼ ਕੀਤੀ ਜਾਂਦੀ ਹੈ, ਤੇ ਇਹ ਪ੍ਰਭੂ ਦੇ ਗੁਣਾਂ ਦੀ ਮਿਆਨ ਵਿਚ ਟਿਕੀ ਰਹਿੰਦੀ ਹੈ । ਜੇ ਸ਼ੇਖ਼ ਇਸ ਛੁਰੀ ਦਾ ਕੁੱਠਾ ਹੋਇਆ ਹੋਵੇ (ਭਾਵ, ਜੇ ‘ਸ਼ੇਖ਼’ ਦਾ ਜੀਵਨ ਪ੍ਰਭੂ ਦੇ ਨਾਮ, ਸਤਿਗੁਰੂ ਦੇ ਸ਼ਬਦ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਘੜਿਆ ਹੋਇਆ ਹੋਵੇ) ਤਾਂ ਉਸ ਦੇ ਅੰਦਰੋਂ ਲੱਬ-ਰੂਪ ਲਹੂ ਜ਼ਰੂਰ ਨਿਕਲ ਜਾਂਦਾ ਹੈ, ਇਸ ਤਰ੍ਹਾਂ ਹਲਾਲ ਹੋ ਕੇ (ਕੁੱਠਾ ਜਾ ਕੇ) ਉਹ ਪ੍ਰਭੂ ਵਿਚ ਜੁੜਦਾ ਹੈ, ਤੇ, ਹੇ ਨਾਨਕ! ਪ੍ਰਭੂ ਦੇ ਦਰ ਤੇ (ਅੱਪੜ ਕੇ) ਉਸ ਦੇ ਦਰਸ਼ਨ ਵਿਚ ਲੀਨ ਹੋ ਜਾਂਦਾ ਹੈ ।੨। ਲੱਕ ਦੁਆਲੇ ਸੋਹਣੀ ਜਿਹੀ ਕਟਾਰ ਹੋਵੇ ਤੇ ਸੋਹਣੇ ਘੋੜੇ ਦਾ ਸੁਆਰ ਹੋਵੇ, (ਫਿਰ ਭੀ) ਹੇ ਨਾਨਕ! ਮਾਣ ਨਾਹ ਕਰੀਏ, (ਕੀਹ ਪਤਾ ਹੈ) ਮਤਾਂ ਸਿਰ-ਭਾਰ ਡਿੱਗ ਪਏ ।੩। ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸਾਧ ਸੰਗਤਿ ਵਿਚ (ਆ ਕੇ) ਗੁਰੂ ਦੇ ਸ਼ਬਦ ਵਿਚ ਜੁੜਦਾ ਹੈ । ਜਿਨ੍ਹਾਂ ਮਨੁੱਖਾਂ ਦੇ ਪੱਲੇ ਪ੍ਰਭੂ ਦਾ ਨਾਮ-ਰੂਪ ਧਨ ਹੈ (ਜ਼ਿੰਦਗੀ ਦੇ ਸਫ਼ਰ ਲਈ) ਖ਼ਰਚ ਹੈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਸਿਮਰਦੇ ਹਨ ਤੇ ਉਸੇ ਦਾ ਰੂਪ ਹੋ ਜਾਂਦੇ ਹਨ । ਬੰਦਗੀ ਕਰਨ ਵਾਲੇ ਬੰਦੇ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਸੋਹਣੇ ਲੱਗਦੇ ਹਨ, ਸਤਿਗੁਰੂ ਦੀ ਮੱਤ ਲੈ ਕੇ ਉਹ ਅਡੋਲ ਹੋ ਜਾਂਦੇ ਹਨ, ਸਤਿਗੁਰੂ ਦੇ ਸੋਹਣੇ ਸ਼ਬਦ ਦੀ ਰਾਹੀਂ ਉਹਨਾਂ ਦੇ ਮਨ ਵਿਚ ਪ੍ਰਭੂ ਦੇ ਸੇ੍ਰਸ਼ਟ ਨਾਮ ਦੀ ਵਿਚਾਰ ਆ ਵੱਸਦੀ ਹੈ । (ਭਗਤ ਜਨਾਂ ਨੂੰ) ਪ੍ਰਭੂ ਆਪ ਹੀ ਆਪਣੇ ਵਿਚ ਮਿਲਾਂਦਾ ਹੈ, ਆਪ ਹੀ ਉਹਨਾਂ ਨੂੰ ਸੋਭਾ ਦੇਂਦਾ ਹੈ ।੧੯।

SHALOK, FIRST MEHL:
The cotton is ginned, woven and spun; the cloth is laid out, washed and bleached white. The tailor cuts it with his scissors, and sews it with his thread. Thus, the torn and tattered honor is sewn up again, through the Lord’s Praise, O Nanak, and one lives the true life. Becoming worn, the cloth is torn; with needle and thread it is sewn up again. It will not last for a month, or even a week. It barely lasts for an hour, or even a moment. But the Truth does not grow old; and when it is stitched, it is never torn again. O Nanak, the Lord and Master is the Truest of the True. While we meditate on Him, we see Him. || 1 || FIRST MEHL: The knife is Truth, and its steel is totally True. Its workmanship is incomparably beautiful. It is sharpened on the grindstone of the Shabad. It is placed in the scabbard of virtue. If the Shaykh is killed with that, then the blood of greed will spill out. One who is slaughtered in this ritualistic way, will be attached to the Lord. O Nanak, at the Lord’s door, he is absorbed into His Blessed Vision. || 2 || FIRST MEHL: A beautiful dagger hangs by your waist, and you ride such a beautiful horse. But don’t be too proud; O Nanak, you may fall head first to the ground. || 3 || PAUREE: They alone walk as Gurmukh, who receive the Shabad in the Sat Sangat, the True Congregation. Meditating on the True Lord, they become truthful; they carry in their robes the supplies of the Lord’s wealth. The devotees look beautiful, singing the Praises of the Lord; following the Guru’s Teachings, they become stable and unchanging. They enshrine the jewel of contemplation within their minds, and the most sublime Word of the Guru’s Shabad. He Himself unites in His Union; He Himself grants glorious greatness. || 19 ||

Saturday, 29th Phalgun (Samvat 553 Nanakshahi)    (Page: 955)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2025)
  • re scheduled trains delayed for 15 hours
    15 ਘੰਟੇ ਤਕ ਲੇਟ ਰਹੀਆਂ ਰੀ-ਸ਼ੈਡਿਊਲ ਟ੍ਰੇਨਾਂ, ਯਾਤਰੀਆਂ ਨੂੰ ਕਰਨੀ ਪੈ ਰਹੀ ਲੰਮੀ...
  • drones spotted in jalandhar
    ਜਲੰਧਰ 'ਚ ਦੇਖੇ ਗਏ ਡਰੋਨ! ਹੋ ਗਿਆ ਬਲੈਕਆਊਟ
  • holiday in border area
    ਪੰਜਾਬ ਦੇ ਇਨ੍ਹਾਂ ਜ਼ਿਲਿਆਂ ਦੇ ਸਕੂਲ-ਕਾਲਜ਼ ਹਾਲੇ ਰਹਿਣਗੇ ਬੰਦ, ਜਾਰੀ ਹੋਏ ਹੁਕਮ
  • bus service in punjab remains suspended even after indo pak ceasefire
    ਭਾਰਤ-ਪਾਕਿ ਜੰਗਬੰਦੀ ਮਗਰੋਂ ਵੀ ਪੰਜਾਬ 'ਚ ਬੱਸ ਸੇਵਾ ਬੰਦ! ਯਾਤਰੀਆਂ ਲਈ ਖੜ੍ਹੀ...
  • thunderstorm and rain warning in punjab today
    ਪੰਜਾਬ ’ਚ ਅੱਜ ਤੂਫਾਨ ਅਤੇ ਮੀਂਹ ਦੀ ਚਿਤਾਵਨੀ
  • jalandhar residents have warned of the rail stop movement
    ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ
  • missile found in this area of punjab panicked people and caused panic
    ਪੰਜਾਬ ਦੇ ਇਸ ਇਲਾਕੇ 'ਚੋਂ ਮਿਲੀ ਮਿਜ਼ਾਈਲ, ਸਹਿਮੇ ਲੋਕ ਤੇ ਪਈਆਂ ਭਾਜੜਾਂ
  • more than 5 lakh metric tonnes of wheat procured in jalandhar
    ਜਲੰਧਰ ਜ਼ਿਲ੍ਹੇ ’ਚ ਕਣਕ ਦੀ ਬੰਪਰ ਪੈਦਾਵਾਰ, 5 ਲੱਖ ਮੀਟ੍ਰਿਕ ਟਨ ਤੋਂ ਵੱਧ ਹੋਈ...
Trending
Ek Nazar
complete ban on flying drones in hoshiarpur district

ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ

big related to petrol pumps in punjab after india pakistan ceasefire

ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ

bangladesh bans propaganda of accused person

ਬੰਗਲਾਦੇਸ਼ ਦਾ ਅਹਿਮ ਕਦਮ, ਦੋਸ਼ੀ ਵਿਅਕਤੀ ਜਾਂ ਸੰਗਠਨ ਦੇ ਪ੍ਰਚਾਰ 'ਤੇ ਲਾਈ ਪਾਬੰਦੀ

jalandhar residents have warned of the rail stop movement

ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ

gaza at risk of famine

ਗਾਜ਼ਾ 'ਚ ਅਕਾਲ ਦਾ ਖ਼ਤਰਾ!

nepal pm oli thanks india  pak

ਨੇਪਾਲੀ PM ਓਲੀ ਨੇ ਫੌਜੀ ਕਾਰਵਾਈ ਰੋਕਣ ਲਈ ਭਾਰਤ-ਪਾਕਿ ਦਾ ਕੀਤਾ ਧੰਨਵਾਦ

ammunition explosion in indonesia

ਇੰਡੋਨੇਸ਼ੀਆ 'ਚ ਗੋਲਾ ਬਾਰੂਦ ਧਮਾਕੇ 'ਚ 13 ਲੋਕਾਂ ਦੀ ਮੌਤ

us uk discuss tensions between india and pakistan

US, UK ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜਾਰੀ ਤਣਾਅ 'ਤੇ ਕੀਤੀ ਚਰਚਾ

pope leo xiv  journalists

ਪੋਪ ਲੀਓ XIV ਨੇ ਜੇਲ੍ਹ 'ਚ ਬੰਦ ਪੱਤਰਕਾਰਾਂ ਪ੍ਰਤੀ ਜਤਾਈ ਇਕਜੁੱਟਤਾ

drones strike after rejects ceasefire offer

ਠੁਕਰਾ 'ਤੀ ਜੰਗਬੰਦੀ ਦੀ ਪੇਸ਼ਕਸ਼, ਦਾਗੇ 100 ਤੋਂ ਵੱਧ ਡਰੋਨ

pak army official statement

ਭਾਰਤ ਨਾਲ ਟਕਰਾਅ 'ਚ ਫੌਜੀ ਜਹਾਜ਼ ਨੂੰ "ਮਾਮੂਲੀ ਨੁਕਸਾਨ"

trump promises cheaper medicines

ਅਮਰੀਕਾ 'ਚ ਸਸਤੀਆਂ ਹੋਣਗੀਆਂ ਦਵਾਈਆਂ, Trump ਨੇ ਕੀਤਾ ਵਾਅਦਾ

strict orders issued in jalandhar district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ...

important news for electricity consumers big problem has arisen

Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!

important news for railway passengers

ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਸ਼ੁਰੂ ਹੋਈਆਂ ਸਪੈਸ਼ਲ ਟਰੇਨਾਂ

pierre poilivere running for by election

ਪਿਅਰੇ ਪੋਇਲੀਵਰੇ ਵੱਲੋਂ ਜਿਮਨੀ ਚੋਣ ਲੜਨ ਦੀ ਚਰਚਾ!

government pakistani firing property damage border

ਸਰਕਾਰ ਨੇ ਪਾਕਿਸਤਾਨੀ ਗੋਲੀਬਾਰੀ ਕਾਰਨ ਹੋਏ ਜਾਇਦਾਦ ਦੇ ਨੁਕਸਾਨ ਦਾ ਮੁਲਾਂਕਣ ਕਰਨ...

big weather forecast for punjab storm and heavy rain will come

ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, ਇਨ੍ਹਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +