Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 17, 2022

    1:15:12 AM

  • ghulam nabi azad resigns from the post of chairman of the campaign committee

    J&K 'ਚ ਕਾਂਗਰਸ ਨੂੰ ਵੱਡਾ ਝਟਕਾ, ਗੁਲਾਮ ਨਬੀ ਆਜ਼ਾਦ...

  • finance minister mislead punjabis distorting expenditure incurred akali dal

    ਵਿੱਤ ਮੰਤਰੀ ਅੰਕੜੇ ਤੋੜ-ਮਰੋੜ ਕੇ ਪੰਜਾਬੀਆਂ ਨੂੰ...

  • vidhan sabha speaker kultar sandhawa shaheed bhagat singh education fund

    ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਸ਼ਹੀਦ ਭਗਤ...

  • 6 accused arrested in the case of mp ravneet bittu s attack on pa

    ਸੰਸਦ ਮੈਂਬਰ ਰਵਨੀਤ ਬਿੱਟੂ ਦੇ PA ’ਤੇ ਹਮਲਾ ਕਰਨ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਰਾਸ਼ਟਰਮੰਡਲ ਖੇਡਾਂ
  • BBC News
  • ਦਰਸ਼ਨ ਟੀ.ਵੀ.
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਮਈ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਮਈ, 2022)

  • Edited By Babita,
  • Updated: 05 May, 2022 08:19 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਵੀਰਵਾਰ, ੨੨ ਵੈਸਾਖ (ਸੰਮਤ ੫੫੪ ਨਾਨਕਸ਼ਾਹੀ)    ਅੰਗ: ੭੧੯

ਬੈਰਾੜੀ ਮਹਲਾ ੪ ॥
ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

BAIRAAREE, FOURTH MEHL:
The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

Thursday, 22nd Vaisaakh (Samvat 554 Nanakshahi)    Page: 719
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਮਈ, 2022)

NEXT STORY

Stories You May Like

  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ, 2022)
  • sri darbar sahib  hukamnama amritsar
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ, 2022)
  • sri darbar sahib  hukamnama amritsar
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਗਸਤ, 2022)
  • todays top 10 news
    ਪੁਲਸ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼, ਉਥੇ J&K 'ਚ ਫੌਜੀ ਜਵਾਨਾਂ ਨਾਲ...
  • 3 died during road accident at rama mandi
    ਧਾਰਮਿਕ ਸਥਾਨ ’ਤੇ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 5 ਸਾਲਾ...
  • jalandhar  3 members  arrested
    ਜਲੰਧਰ: ਥਾਣਾ ਕੈਂਟ ਦੀਆਂ ਪੁਲਸ ਗੱਡੀਆਂ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ...
  • bus drivers fight at jalandhar bus stand
    ਜਲੰਧਰ ਬੱਸ ਸਟੈਂਡ 'ਤੇ ਹੋਈ ਲੜਾਈ ਦੀ ਵੀਡੀਓ ਆਈ ਸਾਹਮਣੇ, ਦੇਖੋ ਕਿਵੇਂ ਘੜੀਸ-...
  • six aam adami clinic in jalandhar
    ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ 'ਚ ਵੱਡੇ ਵਾਅਦੇ ਦੀ ਪੂਰਤੀ : ਡਾ....
  • 75th anniversary independence celebrated  welfare society  guru nagar park
    ਗੁਰੂ ਨਗਰ ਪਾਰਕ ਵਿਖੇ ਵੈੱਲਫੇਅਰ ਸੁਸਾਇਟੀ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ...
  • all schools will remain closed in jalandhar tomorrow due to independence day
    ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਐਲਾਨ, ਜਲੰਧਰ ਜ਼ਿਲ੍ਹੇ ’ਚ ਕੱਲ੍ਹ ਸਾਰੇ ਸਕੂਲ...
  • powercom s claims blown up thousands complaints came with pocket rain
    ਪਾਵਰਕਾਮ ਦੇ ਦਾਅਵਿਆਂ ਦੀ ਨਿਕਲੀ ਫੂਕ, ਪਾਕੇਟ ਰੇਨ ਨਾਲ ਆਈਆਂ ਹਜ਼ਾਰਾਂ ਸ਼ਿਕਾਇਤਾਂ
Trending
Ek Nazar
rakesh jhunjhunwala s last wish fulfilled purchased shares in this company

ਪੂਰੀ ਹੋਈ ਰਾਕੇਸ਼ ਝੁਨਝੁਨਵਾਲਾ ਦੀ 'ਆਖਰੀ ਇੱਛਾ'! ਇਸ ਕੰਪਨੀ ਵਿੱਚ ਖਰੀਦੀ ਗਈ...

government bank bob brings   baroda tricolor deposit scheme

ਸਰਕਾਰੀ ਬੈਂਕ BOB ਨੇ ਲਿਆਂਦੀ 'ਬੜੌਦਾ ਤਿਰੰਗਾ ਡਿਪਾਜ਼ਿਟ ਸਕੀਮ', FD 'ਤੇ...

high court s rebuke to restaurants

ਹਾਈਕੋਰਟ ਦੀ ਰੈਸਟੋਰੈਂਟ ਨੂੰ ਫਟਕਾਰ : ਵਾਧੂ ਸਰਵਿਸ ਟੈਕਸ ਲੈਣ ਦੀ ਕੀ ਲੋੜ

battle royale game indus set to launch in india

ਆ ਰਹੀ ਮੇਡ ਇਨ ਇੰਡੀਆ ਬੈਟਲਗ੍ਰਾਊਂਡਸ ਰਾਇਲ ਗੇਮ, ਇਸ ਕੰਪਨੀ ਨੇ ਜਾਰੀ ਕੀਤਾ ਟ੍ਰੇਲਰ

akshay kumar stardom in trouble

ਇਕ ਸਾਲ ’ਚ 3 ਫਲਾਪ ਫ਼ਿਲਮਾਂ, ਖ਼ਤਰੇ ’ਚ ਅਕਸ਼ੇ ਕੁਮਾਰ ਦਾ ਸਟਾਰਡਮ

new zealand population growth lowest since 1986

ਨਿਊਜ਼ੀਲੈਂਡ ਦੀ ਆਬਾਦੀ 'ਚ ਕਮੀ, 1986 ਤੋਂ ਬਾਅਦ ਸਭ ਤੋਂ ਘੱਟ

android 13 released for google pixels phone

ਇਨ੍ਹਾਂ ਸਮਾਰਟਫੋਨਜ਼ ਨੂੰ ਮਿਲਣਾ ਸ਼ੁਰੂ ਹੋਇਆ ਐਂਡਰਾਇਡ 13, ਜਾਣੋ ਇਸਦੇ ਟਾਪ ਫੀਚਰ

tiger shroff akanksha sharma relationship rumours

ਦਿਸ਼ਾ ਪਾਟਨੀ ਨੂੰ ਛੱਡ ਇਸ ਕੁੜੀ ਦੇ ਦੀਵਾਨੇ ਹੋਏ ਟਾਈਗਰ ਸ਼ਰਾਫ! ਜਾਣੋ ਕੌਣ ਹੈ

increasing number of murders of women in italy

ਅੰਕੜਿਆਂ 'ਚ ਖੁਲਾਸਾ, ਇਟਲੀ 'ਚ 'ਔਰਤਾਂ' ਦੇ ਕਤਲਾਂ ਦੀ ਗਿਣਤੀ 'ਚ ਵਾਧਾ ਜਾਰੀ

china imposes sanctions on seven taiwanese officials

ਚੀਨ ਨੇ ਆਜ਼ਾਦੀ ਦੇ 'ਕੱਟੜ ਹਮਾਇਤੀ' ਸੱਤ ਤਾਈਵਾਨੀ ਅਧਿਕਾਰੀਆਂ 'ਤੇ ਲਗਾਈਆਂ...

indian consulates embassies and indian community celebrated 75th anniversary

ਅਮਰੀਕਾ : ਭਾਰਤੀ ਕੌਂਸਲੇਟ, ਦੂਤਘਰ ਅਤੇ ਭਾਰਤੀ ਭਾਈਚਾਰੇ ਨੇ 75ਵੀਂ ਵਰ੍ਹੇਗੰਢ ਦਾ...

aamir khan shocked by the failure of laal singh chaddha

‘ਲਾਲ ਸਿੰਘ ਚੱਢਾ’ ਦੀ ਅਸਫਲਤਾ ਤੋਂ ਸਦਮੇ ’ਚ ਆਮਿਰ ਖ਼ਾਨ, ਲੈ ਲਿਆ ਵੱਡਾ ਫ਼ੈਸਲਾ

punjabi actress sonam bajwa birthday

ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ ਨੇ ਇੰਝ ਕੀਤੀ ਸੀ ਫ਼ਿਲਮੀ ਪਾਰੀ ਦੀ...

morrison accused of secretly keeping additional portfolios

ਆਸਟ੍ਰੇਲੀਆ : ਸਕੌਟ ਮੌਰੀਸਨ ਦੀ ਵਧੀ ਮੁਸ਼ਕਲ, PM ਅਲਬਾਨੀਜ਼ ਨੇ ਲਗਾਏ ਇਹ ਦੋਸ਼

shehnaaz gill funny video with paparazzi

‘ਮੈਨੂੰ 1000 ਦੇ ਕੇ ਵਾਲ ਸਟ੍ਰੇਟ ਕਰਵਾਉਣੇ ਪਏ’, ਸ਼ਹਿਨਾਜ਼ ਗਿੱਲ ਨੇ ਪੈਪਰਾਜ਼ੀ...

nawa nawa pyaar releasing tomorrow

‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦਾ ਗੀਤ ‘ਨਵਾਂ ਨਵਾਂ ਪਿਆਰ’ ਕੱਲ ਨੂੰ ਹੋ...

punjabi singer dilpreet dhillon live show video viral

ਜਦੋਂ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਨੇ ਦਿਲਪ੍ਰੀਤ ਢਿੱਲੋਂ ਨੂੰ ਚੱਲਦੇ ਸ਼ੋਅ 'ਚ...

fir filled on rahul jain in rape case

ਗਾਇਕ ਰਾਹੁਲ ਜੈਨ ’ਦੇ ਕਾਸਟਿਊਮ ਸਟਾਈਲਿਸਟ ਨੇ ਲਗਾਏ ਜਬਰ-ਜ਼ਨਾਹ ਦੇ ਦੋਸ਼, ਐੱਫ....

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਗਸਤ, 2022)
    • sri darbar sahib  hukamnama amritsar
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਗਸਤ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਗਸਤ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਗਸਤ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਗਸਤ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਗਸਤ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਗਸਤ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਗਸਤ, 2022)
    • sri darbar sahib  hukamnama amritsar
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ, 2022)
    • sri darbar sahib  hukamnama amritsar
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ, 2022)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਰਾਸ਼ਟਰਮੰਡਲ ਖੇਡਾਂ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +