Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    1:59:07 AM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ, 2022)

  • Edited By Babita,
  • Updated: 24 May, 2022 08:11 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਆਸਾ ਮਹਲਾ ੫ ॥ ਸਲੋਕ ॥
ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥

ਮੰਗਲਵਾਰ, ੧੧ ਜੇਠ (ਸੰਮਤ ੫੫੪ ਨਾਨਕਸ਼ਾਹੀ)    ਅੰਗ: ੪੫੬

ਆਸਾ ਮਹਲਾ ੫ ॥ ਸਲੋਕ ॥
ਹੇ ਨਾਨਕ! (ਆਖ—) ਹੇ ਵੱਡੇ ਭਾਗਾਂ ਵਾਲਿਓ! ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਸੁਖ ਮਿਲ ਜਾਂਦੇ ਹਨ, ਤੇ ਹਰੇਕ ਕਿਸਮ ਦਾ ਦੁੱਖ ਦਰਦ ਭਟਕਣਾ ਦੂਰ ਹੋ ਜਾਂਦਾ ਹੈ, ਉਸ ਪ੍ਰਭੂ-ਪਾਤਿਸ਼ਾਹ ਦਾ ਸਿਮਰਨ ਕਰਦੇ ਰਹੋ (ਉਸ ਦੇ ਸਿਮਰਨ ਦਾ ਸਦਾ) ਉੱਦਮ ਕਰਦੇ ਰਹੋ ।੧। ਛੰਤ । ਹੇ ਵਡਭਾਗੀਹੋ! ਗੋਬਿੰਦ ਦਾ ਨਾਮ ਜਪਦਿਆਂ (ਕਦੇ) ਆਲਸ ਨਹੀਂ ਕਰਨਾ ਚਾਹੀਦਾ, ਗੁਰੂ ਦੀ ਸੰਗਤਿ ਵਿਚ ਮਿਲਿਆਂ (ਤੇ ਹਰਿ-ਨਾਮ ਜਪਿਆਂ) ਜਮ ਦੀ ਪੁਰੀ ਵਿਚ ਨਹੀਂ ਜਾਣਾ ਪੈਂਦਾ । ਪਰਮਾਤਮਾ ਦਾ ਨਾਮ ਸਿਮਰਦਿਆਂ ਕੋਈ ਦੁੱਖ ਕੋਈ ਦਰਦ ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ, ਸਦਾ ਸੁਖੀ ਰਹੀਦਾ ਹੈ । ਹੇ ਭਾਈ! ਹਰੇਕ ਸਾਹ ਦੇ ਨਾਲ ਪਰਮਾਤਮਾ ਦੀ ਅਰਾਧਨਾ ਕਰਦਾ ਰਹੁ, ਉਸ ਪ੍ਰਭੂ ਨੂੰ ਆਪਣੇ ਮਨ ਵਿਚ ਸਿਮਰ, ਆਪਣੇ ਮੂੰਹ ਨਾਲ (ਉਸ ਦਾ ਨਾਮ) ਉਚਾਰ।ਹੇ ਕਿਰਪਾ ਦੇ ਸੋਮੇ! ਹੇ ਦਇਆ ਦੇ ਘਰ! ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਮੇਰੇ ਉਤੇ) ਦਇਆ ਕਰ (ਮੈਨੂੰ ਨਾਨਕ ਨੂੰ ਆਪਣੀ) ਸੇਵਾ-ਭਗਤੀ ਵਿਚ ਜੋੜ । ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ । ਹੇ ਭਾਈ! ਗੋਬਿੰਦ ਦਾ ਨਾਮ ਜਪਦਿਆਂ ਕਦੇ ਆਲਸ ਨਹੀਂ ਕਰਨਾ ਚਾਹੀਦਾ ।੧। ਹੇ ਭਾਈ! ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿੱਤਰ ਕਰਨ ਵਾਲਾ ਹੈ । ਹੇ ਭਾਈ! ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ (ਇਕ ਐਸਾ) ਸੁਰਮਾ ਹੈ (ਜੋ ਮਨ ਦੀ) ਭਟਕਣਾ ਦੇ ਹਨੇਰੇ ਦਾ ਨਾਸ ਕਰ ਦੇਂਦਾ ਹੈ । ਗੁਰੂ ਦੇ ਦਿੱਤੇ ਗਿਆਨ ਦਾ ਸੁਰਮਾ (ਇਹ ਸਮਝ ਪੈਦਾ ਕਰ ਦੇਂਦਾ ਹੈ ਕਿ) ਪਰਮਾਤਮਾ ਨਿਰਲੇਪ (ਹੁੰਦਿਆਂ ਭੀ) ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵਿਆਪਕ ਹੈ, ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਅੱਖ ਦੇ ਫਰਕਣ ਜਿੰਨੇ ਸਮੇਂ ਲਈ ਭੀ ਵੱਸਦਾ ਹੈ ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ । ਹੇ ਭਾਈ! ਪਰਮਾਤਮਾ ਅਥਾਹ ਗਿਆਨ ਦਾ ਮਾਲਕ ਹੈ, ਸਭ ਕੁਝ ਕਰਨ ਜੋਗਾ ਹੈ, ਸਭ ਦਾ ਮਾਲਕ ਹੈ, ਸਭ ਦਾ ਡਰ ਨਾਸ ਕਰਨ ਵਾਲਾ ਹੈ । ਨਾਨਕ ਬੇਨਤੀ ਕਰਦਾ ਹੈ ਉਸ ਦੇ ਚਰਨਾਂ ਦਾ ਧਿਆਨ ਧਰਦਾ ਹੈ (ਤੇ ਆਖਦਾ ਹੈ ਕਿ) ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿੱਚ ਡੁੱਬੇ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ ।੨। ਹੇ ਸ੍ਰਿਸ਼ਟੀ ਦੇ ਪਾਲਣਹਾਰ! ਹੇ ਦਇਆ ਦੇ ਸੋਮੇ! ਹੇ ਕਿਰਪਾ ਦੇ ਖ਼ਜ਼ਾਨੇ! ਮੈਂ ਤੇਰੀ ਓਟ ਲਈ ਹੈ । ਮੈਨੂੰ ਤੇਰੇ ਹੀ ਚਰਨਾਂ ਦਾ ਸਹਾਰਾ ਹੈ । ਤੇਰੀ ਸਰਨ ਵਿਚ ਹੀ ਰਹਿਣਾ ਮੇਰੇ ਜੀਵਨ ਦੀ ਕਾਮਯਾਬੀ ਹੈ । ਹੇ ਹਰੀ! ਹੇ ਸੁਆਮੀ! ਹੇ ਜਗਤ ਦੇ ਮੂਲ! ਤੇਰੇ ਚਰਨਾਂ ਦਾ ਆਸਰਾ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਬਚਾਣ-ਜੋਗਾ ਹੈ, ਸੰਸਾਰ-ਸਮੁੰਦਰ ਦੇ ਜਨਮ-ਮਰਨ ਦੇ ਘੁੰਮਣ-ਘੇਰ ਵਿਚੋਂ ਪਾਰ ਲੰਘਾਣ ਜੋਗਾ ਹੈ । ਤੇਰਾ ਨਾਮ ਸਿਮਰ ਕੇ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਰਹੇ ਹਨ । ਹੇ ਪ੍ਰਭੂ! ਜਗਤ-ਰਚਨਾ ਦੇ ਆਰੰਭ ਵਿਚ ਭੀ ਤੂੰ ਹੀ ਹੈਂ, ਅੰਤ ਵਿਚ ਭੀ ਤੂੰ ਹੀ (ਅਸਥਿਰ) ਹੈਂ । ਬੇਅੰਤ ਜੀਵ ਤੇਰੀ ਭਾਲ ਕਰ ਰਹੇ ਹਨ । ਤੇਰੇ ਸੰਤ ਜਨਾਂ ਦੀ ਸੰਗਤਿ ਹੀ ਇਕ ਐਸਾ ਤਰੀਕਾ ਹੈ ਜਿਸ ਨਾਲ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ ਬਚ ਸਕੀਦਾ ਹੈ । ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ । ਹੇ ਗੋਪਾਲ! ਹੇ ਦਇਆਲ! ਹੇ ਕ੍ਰਿਪਾ ਦੇ ਖ਼ਜ਼ਾਨੇ! ਮੈਂ ਤੇਰਾ ਪੱਲਾ ਫੜਿਆ ਹੈ ।੩। ਹੇ ਭਾਈ! ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ, (ਸੋ,) ਜਿੱਥੇ ਜਿੱਥੇ (ਉਸ ਦੇ) ਸੰਤ (ਉਸ ਦਾ) ਆਰਾਧਨ ਕਰਦੇ ਹਨ ਉੱਥੇ ਉੱਥੇ ਉਹ ਜਾ ਦਰਸ਼ਨ ਦੇਂਦਾ ਹੈ । ਹੇ ਭਾਈ! ਪਰਮਾਤਮਾ ਨੇ ਆਪ ਹੀ (ਆਪਣੇ ਭਗਤ ਆਪਣੇ ਚਰਨਾਂ ਵਿਚ) ਲੀਨ ਕੀਤੇ ਹੋਏ ਹਨ, ਆਤਮਕ ਅਡੋਲਤਾ ਵਿਚ ਤੇ ਪ੍ਰੇਮ ਵਿਚ ਟਿਕਾਏ ਹੋਏ ਹਨ, ਆਪਣੇ ਭਗਤਾਂ ਦੇ ਸਾਰੇ ਕੰਮ ਪ੍ਰਭੂ ਆਪ ਹੀ ਸਵਾਰਦਾ ਹੈ । ਭਗਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਹਰਿ-ਮਿਲਾਪ ਦੀ ਖ਼ੁਸ਼ੀ ਦੇ ਗੀਤ ਗਾਂਦੇ ਹਨ, ਆਤਮਕ ਆਨੰਦ ਮਾਣਦੇ ਹਨ, ਤੇ ਆਪਣੇ ਸਾਰੇ ਦੁੱਖ ਭੁਲਾ ਲੈਂਦੇ ਹਨ । ਹੇ ਭਾਈ! ਜਿਸ ਪਰਮਾਤਮਾ ਦੇ ਨੂਰ ਦੀ ਝਲਕ ਜੋਤਿ ਦਾ ਚਾਨਣ ਦਸੀਂ ਪਾਸੀਂ (ਸਾਰੇ ਹੀ ਸੰਸਾਰ ਵਿਚ) ਹੋ ਰਿਹਾ ਹੈ ਉਹੀ ਪਰਮਾਤਮਾ ਭਗਤ ਜਨਾਂ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ । ਨਾਨਕ ਬੇਨਤੀ ਕਰਦਾ ਹੈ, ਪ੍ਰਭੂ-ਚਰਨਾਂ ਦਾ ਧਿਆਨ ਧਰਦਾ ਹੈ, (ਤੇ ਆਖਦਾ ਹੈ ਕਿ) ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ ।੪।੩।੬।

AASAA, FIFTH MEHL, SHALOK:
Make the effort, O very fortunate ones, and meditate on the Lord, the Lord King. O Nanak, remembering Him in meditation, you shall obtain total peace, and your pains and troubles and doubts shall depart. || 1 || CHHANT: Chant the Naam, the Name of the Lord of the Universe; don’t be lazy. Meeting with the Saadh Sangat, the Company of the Holy, you shall not have to go to the City of Death. Pain, trouble and fear will not afflict you; meditating on the Naam, a lasting peace is found. With each and every breath, worship the Lord in adoration; meditate on the Lord God in your mind and with your mouth. O kind and compassionate Lord, O treasure of sublime essence, treasure of excellence, please link me to Your service. Prays Nanak: may I meditate on the Lord’s lotus feet, and not be lazy in chanting the Naam, the Name of the Lord of the Universe. || 1 || The Purifier of sinners is the Naam, the Pure Name of the Immaculate Lord. The darkness of doubt is removed by the healing ointment of the Guru’s spiritual wisdom. By the healing ointment of the Guru’s spiritual wisdom, one meets the Immaculate Lord God, who is totally pervading the water, the land and the sky. If He dwells within the heart, for even an instant, sorrows are forgotten. The wisdom of the all-powerful Lord and Master is incomprehensible; He is the Destroyer of the fears of all. Prays Nanak, I meditate on the Lord’s lotus feet. The Purifier of sinners is the Naam, the Pure Name of the Immaculate Lord. || 2 || I have grasped the protection of the merciful Lord, the Sustainer of the Universe, the treasure of grace. I take the support of Your lotus feet, and in the protection of Your Sanctuary, I attain perfection. The Lord’s lotus feet are the cause of causes; the Lord Master saves even the sinners. So many are saved; they cross over the terrifying world-ocean, contemplating the Naam, the Name of the Lord. In the beginning and in the end, countless are those who seek the Lord. I have heard that the Society of the Saints is the way to salvation. Prays Nanak, I meditate on the Lord’s lotus feet, and grasp the protection of the Lord of the Universe, the merciful, the ocean of kindness. || 3 || The Lord is the Lover of His devotees; this is His natural way. Wherever the Saints worship the Lord in adoration, there He is revealed. God blends Himself with His devotees in His natural way, and resolves their affairs. In the ecstasy of the Lord’s Praises, they obtain supreme joy, and forget all their sorrows. The brilliant flash of the One Lord is revealed to them — they behold Him in the ten directions. Prays Nanak, I meditate on the Lord’s lotus feet; the Lord is the Lover of His devotees; this is His natural way. || 4 || 3 || 6 ||

Tuesday, 11th Jayt’h (Samvat 554 Nanakshahi)    Page: 456
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +