Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:31:54 PM

  • online gaming business loss boy dead in nawanshahr

    ਆਨਲਾਈਨ ਗੇਮਿੰਗ ਨੇ ਉਜਾੜਿਆ ਘਰ! ਹਸਪਤਾਲ 'ਚ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਜੂਨ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਜੂਨ, 2022)

  • Edited By Babita,
  • Updated: 07 Jun, 2022 08:14 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧੁ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥ ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥

ਮੰਗਲਵਾਰ, ੨੫ ਜੇਠ (ਸੰਮਤ ੫੫੪ ਨਾਨਕਸ਼ਾਹੀ)    ਅੰਗ: ੫੫੩

ਸਲੋਕੁ ਮਰਦਾਨਾ ੧ ॥
ਕਲਜੁਗੀ ਸੁਭਾਉ (ਮਾਨੋਂ) ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋਂ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋਂ) ਕਟੋਰੀ ਹੈ ਤੇ ਅਹੰਕਾਰ (ਮਾਨੋਂ) ਪਿਲਾਉਣ ਵਾਲਾ ਹੈ, ਕੂੜੇ ਲੋਬ ਦੀ (ਮਾਨੋਂ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਕੇ ਖੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾ; ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧। ਸਰੀਰ (ਮਾਨੋਂ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋਂ) ਮਹਫਲ ਹੈ, ਕੂੜ ਨਾਲ ਭਰੀ ਹੋਈ ਵਾਸਨਾ (ਮਾਨੋਂ) ਕਟੋਰੀ ਹੈ ਤੇ ਜਮ ਕਾਲ (ਮਾਨੋਂ) ਪਿਲਾਉਂਦਾ ਹੈ। ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ ( ਭਾਵ, ਅਹੰਕਾਰ ਤ੍ਰਿਸ਼ਨਾਂ ਕੂੜ ਆਦਿਕ ਦੇ ਕਾਰਣ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ। ਪ੍ਰਭੂ ਦਾ ਗਿਆਨ (ਮਾਨੋਂ) ਗੁੜ ਹੋਵੇ, ਸਿਫ਼ਤਿ ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨। (ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ), ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੩। ਪ੍ਰਭੂ ਆਪ ਹੀ ਦੇਵਤੇ, ਮਨੁਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ), ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਨਣ ਵਾਲਾ ਹੈ।੧੨। ਨੋਟ:- ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ ‘ਨਾਨਕ’ ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ।

SHALOK, MARDAANAA 1:
The Dark Age of Kali Yuga is the vessel, filled with the wine of sex; the mind is the drinker. Anger is the cup, filled with emotional attachment; egotism is the bartender. Drinking too much in the company of falsehood and greed, one is ruined. So let good deeds be your distillery, and let Truth be the molasses you ferment; make the most excellent wine of Truth. Make virtue your bread, good conduct the ghee, and modesty the dish of meat. As Gurmukh, these are obtained, O Nanak; consuming them, evil and corruption depart. || 1 || MARDAANAA: The body is the bottle, self-conceit is the wine, and desire is the company of drinking buddies. The glass of the mind’s longing is filled to overflowing with falsehood; the Messenger of Death is the bartender. Drinking in this wine, O Nanak, one takes on countless vices and corruption. So make spiritual wisdom your molasses, and the Praise of God your bread; let the Fear of God be the dish of meat. O Nanak, this is the true food; let the True Name be your only Support. || 2 || If the human body is the pitcher, and self-realization is the wine, then the Ambrosial Nectar streams down. Joining the Sat Sangat, the True Congregation, the glass of the Lord’s Love is filled with this Ambrosial Nectar; drinking it in, one’s evil and corruption are eradicated. || 3 || PAUREE: He Himself is the angelic being, the heavenly herald, and the celestial singer. He Himself is the one who explains the six schools of philosophy. He Himself is Shiva, Shankara and Mahaysh; He Himself is the Gurmukh, who speaks the Unspoken Speech. He Himself is the Yogi, He Himself is the Enjoyer of pleasures, and He Himself is the Sannyaasee, wandering through the wilderness. He discusses with Himself, and He teaches Himself; He Himself is discrete, graceful and wise. Staging His own play, He Himself watches it; He Himself is the Knower of all beings. || 12 ||

Tuesday, 25th Jayt’h (Samvat 554 Nanakshahi)    Page: 553
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਜੂਨ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +