Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    11:18:31 PM

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ, 2022)

  • Edited By Babita,
  • Updated: 30 Oct, 2022 08:14 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਆਸਾ ॥
ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥ ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥ ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦

ਐਤਵਾਰ, ੧੪ ਕੱਤਕ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੪੮੧)

ਆਸਾ ॥
(ਜਿਵੇਂ) ਕੁੱਤੇ ਨੂੰ ਸਿੰਮ੍ਰਿਤੀਆਂ ਸੁਣਾਉਣ ਦਾ ਕੋਈ ਲਾਭ ਨਹੀਂ ਹੁੰਦਾ, ਤਿਵੇਂ ਸਾਕਤ ਦੇ ਕੋਲ ਪਰਮਾਤਮਾ ਦੇ ਗੁਣ ਗਾਵਿਆਂ ਸਾਕਤ ਉੱਤੇ ਅਸਰ ਨਹੀਂ ਪੈਂਦਾ ।੧। (ਹੇ ਭਾਈ! ਆਪ ਹੀ) ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, ਕਦੇ ਭੀ ਕਿਸੇ ਸਾਕਤ ਨੂੰ ਸਿਮਰਨ ਕਰਨ ਦੀ ਸਿੱਖਿਆ ਨਹੀਂ ਦੇਣੀ ਚਾਹੀਦੀ ।੧।ਰਹਾਉ। ਕਾਂ ਨੂੰ ਮੁਸ਼ਕ-ਕਾਫ਼ੂਰ ਖੁਆਉਣ ਤੋਂ ਕੋਈ ਗੁਣ ਨਹੀਂ ਨਿਕਲਦਾ (ਕਿਉਂਕਿ ਕਾਂ ਦੀ ਗੰਦ ਖਾਣ ਦੀ ਆਦਤ ਨਹੀਂ ਜਾ ਸਕਦੀ, ਇਸੇ ਤਰ੍ਹਾਂ) ਸੱਪ ਨੂੰ ਦੁੱਧ ਪਿਲਾਉਣ ਨਾਲ ਭੀ ਕੋਈ ਫ਼ਾਇਦਾ ਨਹੀਂ ਹੋ ਸਕਦਾ (ਉਹ ਡੰਗ ਮਾਰਨੋਂ ਫਿਰ ਭੀ ਨਹੀਂ ਟਲੇਗਾ) ।੨। ਇਹ ਚੰਗੇ-ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਸਾਧ-ਸੰਗਤ ਵਿਚ ਬੈਠਿਆਂ ਹੀ ਆਉਂਦੀ ਹੈ, ਜਿਵੇਂ ਪਾਰਸ ਨੂੰ ਛੋਹ ਕੇ ਉਹ ਲੋਹਾ ਭੀ ਸੋਨਾ ਹੋ ਜਾਂਦਾ ਹੈ ।੩। ਕੁੱਤਾ ਤੇ ਸਾਕਤ ਜੋ ਕੁਝ ਕਰਦਾ ਹੈ, ਪ੍ਰੇਰਿਆ ਹੋਇਆ ਹੀ ਕਰਦਾ ਹੈ, ਪਿਛਲੇ ਕੀਤੇ ਕਰਮਾਂ-ਅਨੁਸਾਰ ਜੋ ਕੁਝ ਮੁੱਢ ਤੋਂ ਇਸ ਦੇ ਮੱਥੇ ਉੱਤੇ ਲਿਖਿਆ ਹੈ (ਭਾਵ, ਜੋ ਸੰਸਕਾਰ ਇਸ ਦੇ ਮਨ ਵਿਚ ਬਣ ਚੁਕੇ ਹਨ) ਉਸੇ ਤਰ੍ਹਾਂ ਹੀ ਹੁਣ ਕਰੀ ਜਾਂਦਾ ਹੈ ।੪। ਕਬੀਰ ਆਖਦਾ ਹੈ—ਜੇ ਅੰਮ੍ਰਿਤ (ਭਾਵ, ਮਿਠਾਸ ਵਾਲਾ ਜਲ) ਲੈ ਕੇ ਨਿੰਮ ਦੇ ਬੂਟੇ ਨੂੰ ਮੁੜ ਮੁੜ ਸਿੰਜਦੇ ਰਹੀਏ, ਤਾਂ ਭੀ ਉਸ ਬੂਟੇ ਦਾ ਜਮਾਂਦਰੂ (ਕੁੜਿੱਤਣ ਵਾਲਾ) ਸੁਭਾਉ ਦੂਰ ਨਹੀਂ ਹੋ ਸਕਦਾ ।੫।੭।੨੦।

AASAA:
Why bother to read the Simritees to a dog? Why bother to sing the Lord’s Praises to the faithless cynic? || 1 || Remain absorbed in the Lord’s Name, Raam, Raam, Raam. Do not bother to speak of it to the faithless cynic, even by mistake. || 1 || Pause || Why offer camphor to a crow? Why give the snake milk to drink? || 2 || Joining the Sat Sangat, the True Congregation, discriminating understanding is attained. That iron which touches the Philosopher’s Stone becomes gold. || 3 || The dog, the faithless cynic, does everything as the Lord causes him to do. He does the deeds pre-ordained from the very beginning. || 4 || If you take Ambrosial Nectar and irrigate the neem tree with it, still, its natural qualities are not changed. || 5 || 7 || 20 ||

Sunday, 14th Katak (Samvat 554 Nanakshahi)    (Page: 481)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +