Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    7:26:33 PM

  • punjab government  s administrative reshuffle   to 2 senior officials

    ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 2...

  • team india announced for asia cup

    ਏਸ਼ੀਆ ਕੱਪ ਲਈ Team India ਦਾ ਐਲਾਨ ! ਵੈਭਵ ਸਮੇਤ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • lakha sidhana  mansa  heart attack

    Big Breaking: ਲੱਖਾ ਸਿਧਾਣਾ ਨੂੰ ਆਇਆ ਹਾਰਟ ਅਟੈਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜਨਵਰੀ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜਨਵਰੀ, 2023)

  • Edited By Babita,
  • Updated: 10 Jan, 2023 08:15 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੧ ॥

ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

ਪੰਜਾਬੀ ਵਿਆਖਿਆ :

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥

English Translation

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. ||1|| I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore ? ||1|| Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. ||2|| The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. ||3|| By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. ||4|| By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. ||5|| By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. ||6|| It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. ||7|| If my body were to become the paper, O Beloved, and my mind the inkpot; And if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak Ji, who writes the True Name, and enshrines it within his heart. ||8||3||

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜਨਵਰੀ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +