Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 01, 2023

    2:08:35 AM

  • ayurvedic physical illness treament by roshan health care

    ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ...

  • lpg gas cylinder prices have increased

    Breaking News: ਮਹਿੰਗਾਈ ਦਾ ਇਕ ਹੋਰ ਝਟਕਾ! ਗੈਸ...

  • grandson killed grandmother in jalandhar

    ਜਲੰਧਰ 'ਚ ਪੋਤੇ ਨੇ ਹੀ ਕਰ ਦਿੱਤਾ ਆਪਣੀ ਦਾਦੀ ਦਾ...

  • rp singh urges jathedar sahib to announce pannu as tankahiya

    ਭਾਜਪਾ ਦੇ ਕੌਮੀ ਬੁਲਾਰੇ RP ਸਿੰਘ ਦੀ ਜਥੇਦਾਰ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC News
  • ਦਰਸ਼ਨ ਟੀ.ਵੀ.
  • ਖੇਤੀਬਾੜੀ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ, 2023)

  • Edited By Babita,
  • Updated: 23 May, 2023 08:11 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੧

ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥

ਪੰਜਾਬੀ ਵਿਆਖਿਆ

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

English Translation

Sorat’h, Fifth Mehl, First House, Ashtapadees: One Universal Creator God. By The Grace Of The True Guru: The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. ||1|| O my mind, meditate on the Lord, the Lord God. He blesses His servant with the gift of the Naam; He is the Destroyer of pain and suffering. ||Pause|| Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. ||2||

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2023)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2023)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2023)
  • grandson killed grandmother in jalandhar
    ਜਲੰਧਰ 'ਚ ਪੋਤੇ ਨੇ ਹੀ ਕਰ ਦਿੱਤਾ ਆਪਣੀ ਦਾਦੀ ਦਾ ਕਤਲ, ਵਜ੍ਹਾ ਜਾਣ ਰਹਿ ਜਾਓਗੇ...
  • rp singh urges jathedar sahib to announce pannu as tankahiya
    ਭਾਜਪਾ ਦੇ ਕੌਮੀ ਬੁਲਾਰੇ RP ਸਿੰਘ ਦੀ ਜਥੇਦਾਰ ਸਾਹਿਬ ਨੂੰ ਅਪੀਲ, ਗੁਰਪਤਵੰਤ ਪੰਨੂੰ...
  • before the cricket world cup  jalandhar  s sports industry boomed
    ਕ੍ਰਿਕਟ ਵਰਲਡ ਕੱਪ ਤੋਂ ਪਹਿਲਾਂ ਜਲੰਧਰ ਦੀ ਸਪੋਰਟਸ ਇੰਡਸਟੀ 'ਚ ਤੇਜ਼ੀ, ਸਪੋਰਟਸ...
  • rail roko andolan ended
    ਰੇਲ ਯਾਤਰੀਆਂ ਲਈ ਖੁਸ਼ਖ਼ਬਰੀ, ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਖ਼ਤਮ, ਪਟੜੀਆਂ 'ਤੇ...
  • girl making a reel sitting on police car came in front of the camera
    ਪੁਲਸ ਦੀ ਗੱਡੀ 'ਤੇ ਬੈਠ ਰੀਲ ਬਣਾਉਣ ਵਾਲੀ 'ਸ਼ੇਰ ਦੀ ਸ਼ੇਰਨੀ' ਆਈ ਕੈਮਰੇ...
  • jalandhar s famous couple s post went viral on social media
    ਜਲੰਧਰ ਦੇ ਮਸ਼ਹੂਰ ਕੱਪਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ, ਪਤੀ ਨੇ...
  • the manufacture of plastic envelopes is not stopping
    ਸਰਕਾਰ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਨਹੀਂ ਰੁਕ ਰਿਹਾ ਪਲਾਸਟਿਕ ਦੇ ਲਿਫਾਫਿਆਂ...
  • gst raid ajanta electric store located at phagwara gate
    ਫਗਵਾੜਾ ਗੇਟ ਦੇ ਅਜੰਤਾ ਇਲੈਕਟ੍ਰਿਕ ਸਟੋਰ ’ਤੇ ਸਟੇਟ GST ਦੀ ਛਾਪੇਮਾਰੀ
Trending
Ek Nazar
mystery room of egyptian pyramids opened after 4400 years

4400 ਸਾਲਾਂ ਬਾਅਦ ਖੁੱਲ੍ਹਾ ਮਿਸਰ ਦੇ ਪਿਰਾਮਿਡ ਦਾ ਰਹੱਸਮਈ ਕਮਰਾ, ਹੁਣ ਖੁੱਲ੍ਹਣਗੇ...

is virat anushka going to be a parent for the second time

ਵਿਰਾਟ-ਅਨੁਸ਼ਕਾ ਦੇ ਘਰ ਆਉਣ ਵਾਲਾ ਹੈ ਨਵਾਂ ਮਹਿਮਾਨ, ਕੀ ਦੂਜੀ ਵਾਰ ਮਾਤਾ-ਪਿਤਾ...

what did vicky kaushal say about his wife katrina kaif

ਪਤਨੀ ਕੈਟਰੀਨਾ ਕੈਫ ਬਾਰੇ ਇਹ ਕੀ ਬੋਲ ਗਏ ਵਿੱਕੀ ਕੌਸ਼ਲ, ਕਿਹਾ– ‘ਉਹ ਰਾਕਸ਼ਸ...

follow this recipe to get rid of the back pain problem you will get relief

Health Tips: ਲਗਾਤਾਰ ਬੈਠੇ ਰਹਿਣ ਕਾਰਨ ਹੁੰਦੈ ਲੱਕ ਦਰਦ ਤਾਂ ਜਾਣ ਲਓ ਨਿਜ਼ਾਤ...

randeep hooda went into depression

‘ਬੈਟਲ ਆਫ ਸਾਰਾਗੜ੍ਹੀ’ ਦੇ ਬੰਦ ਹੋਣ ਕਾਰਨ ਡਿਪ੍ਰੈਸ਼ਨ ’ਚ ਚਲੇ ਗਏ ਸਨ ਰਣਦੀਪ...

know about fasting and festivals coming in the month of october

ਦੁਸਹਿਰਾ ਸਣੇ ਅਕਤੂਬਰ ਮਹੀਨੇ ਆ ਰਹੇ ਹਨ ਇਹ ਵਰਤ ਤੇ ਤਿਉਹਾਰ

take this 2300 calorie diet to build muscle

ਮਾਸਪੇਸ਼ੀਆਂ ਬਣਾਉਣ ਲਈ ਲਓ ਇਹ 2300 ਕੈਲਰੀ ਖੁਰਾਕ, ਘਟੇਗੀ ਸਰੀਰ ਦੀ ਜ਼ਿੱਦੀ ਚਰਬੀ

student murdered in baghpat over dispute over rs 30

30 ਰੁਪਏ ਨੂੰ ਲੈ ਕੇ ਪਿਆ ਬਖੇੜਾ, ਦੋਸਤਾਂ ਨੇ 11ਵੀਂ 'ਚ ਪੜ੍ਹਦੇ ਦੋਸਤ ਨੂੰ ਦਿੱਤੀ...

tiger ka message salman khan

‘ਟਾਈਗਰ’ ਦੇ ਮੈਸੇਜ ਨੂੰ ਮਿਲੀ ਪ੍ਰਸ਼ੰਸਾ, ਮੈਨੂੰ ਟਾਈਗਰ ਫਰੈਂਚਾਇਜ਼ੀ ’ਤੇ ਮਾਣ ਹੈ...

himachal pradesh mother died after tb disease

ਹੱਸਦੇ-ਖੇਡਦੇ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, TB ਨਾਲ ਹੋਈ ਮਾਂ ਦੀ ਮੌਤ,...

why bother with mouth tonsils follow these home remedies

ਮੂੰਹ ਦੇ ਛਾਲਿਆਂ ਤੋਂ ਪ੍ਰੇਸ਼ਾਨ ਕਿਉਂ? ਅਪਣਾਓ ਇਹ ਘਰੇਲੂ ਨੁਸਖ਼ੇ

chidiyan da chamba releasing on 13 october

ਇਕ ਸਿਨੇਮੈਟਿਕ ਪ੍ਰੇਰਣਾਤਮਕ ਫ਼ਿਲਮ ਹੈ ‘ਚਿੜੀਆਂ ਦਾ ਚੰਬਾ’, 13 ਅਕਤੂਬਰ ਨੂੰ...

sharon osbourne does not eat three days in week

70 ਦੀ ਉਮਰ 'ਚ ਇਸ ਔਰਤ ਨੇ ਹਫ਼ਤੇ 'ਚ 3 ਦਿਨ ਭੁੱਖੇ ਰਹਿਣ ਦਾ ਬਣਾਇਆ ਨਿਯਮ,...

liberal government looking to cut 1 billion from the annual budget of the dnd

ਮੰਦੀ ਦੀ ਲਪੇਟ 'ਚ ਕੈਨੇਡਾ, ਡਿਫੈਂਸ 'ਚ ਵੀ ਕਰੇਗਾ 1 ਬਿਲੀਅਨ ਡਾਲਰ ਦੀ ਕਟੌਤੀ

apple china met to discuss beijing s crackdown on western apps report

ਐਪਲ ਦੀ ਚੀਨੀ ਅਧਿਕਾਰੀਆਂ ਨਾਲ ਮੁਲਾਕਾਤ, ਵਿਦੇਸ਼ੀ ਐਪਸ 'ਤੇ ਬੀਜਿੰਗ ਦੀ ਕਾਰਵਾਈ...

feeling tired and physically weak due to insomnia follow these tips

Health Tips: ਅਨੀਂਦਰੇ ਕਾਰਨ ਮਹਿਸੂਸ ਹੋ ਰਹੀ ਥਕਾਵਟ ਤੇ ਸਰੀਰਕ ਕਮਜ਼ੋਰੀ ਤਾਂ...

at least 55 people killed in two suicide blasts in pakistan

ਪਾਕਿਸਤਾਨ 'ਚ ਦੋ ਆਤਮਘਾਤੀ ਧਮਾਕਿਆਂ 'ਚ ਘੱਟੋ-ਘੱਟ 55 ਲੋਕਾਂ ਦੀ ਮੌਤ

australia police seized guns cash and drugs from the suv

ਆਸਟ੍ਰੇਲੀਆ 'ਚ ਪੁਲਸ ਦੀ ਵੱਡੀ ਕਾਰਵਾਈ, SUV 'ਚੋਂ ਬੰਦੂਕਾਂ, ਨਕਦੀ ਤੇ ਨਸ਼ੀਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2023)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2023)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ, 2023)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ, 2023)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ, 2023)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ, 2023)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ, 2023)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ, 2023)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +